Breaking News
Home / 2024 (page 10)

Yearly Archives: 2024

ਸਿਆਸੀ ਆਗੂਆਂ ਨੂੰ ਚੋਣਾਂ ਵੇਲੇ ਚੇਤੇ ਆਏ ਵੱਖ-ਵੱਖ ਡੇਰੇ

ਫਿਲੌਰ/ਬਿਊਰੋ ਨਿਊਜ਼ : ਸਿਆਸੀ ਆਗੂਆਂ ਨੂੰ ਚੋਣਾਂ ਦਾ ਐਲਾਨ ਹੁੰਦਿਆਂ ਹੀ ਡੇਰੇ ਚੇਤੇ ਆਉਣ ਲੱਗਦੇ ਹਨ। ਵੋਟਾਂ ਲੈਣ ਲਈ ਸਿਆਸਤਦਾਨਾਂ ਦੀ ਇਨ੍ਹਾਂ ਡੇਰਿਆਂ ‘ਤੇ ਨਿਰਭਰਤਾ ਵਧ ਗਈ ਹੈ। ਲੋਕ ਸਭਾ ਹਲਕਾ ਜਲੰਧਰ ਅੰਦਰ ਸੱਚਖੰਡ ਬੱਲਾਂ ਦਾ ਡੇਰਾ ਕਾਫੀ ਚਰਚਾ ਵਿੱਚ ਰਿਹਾ ਹੈ। ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਮੁੱਖ …

Read More »

ਬ੍ਰਿਟੇਨ ‘ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ

ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੀਤਾ ਐਲਾਨ ਲੰਡਨ : ਬ੍ਰਿਟੇਨ ਵਿਚ ਆਉਂਦੀ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਲੰਡਨ ਸਥਿਤ 10 ਡਾਊਨਿੰਗ ਸਟਰੀਟ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬ੍ਰਿਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। …

Read More »

ਮੁਸੀਬਤ : ਕਾਸਟ ਆਫ ਲਿਵਿੰਗ ‘ਚ 33 ਫੀਸਦੀ ਦਾ ਇਜਾਫਾ

ਬ੍ਰਿਟੇਨ ‘ਚ ਭਾਰਤੀ ਵਿਦਿਆਰਥੀਆਂ ‘ਤੇ ਮਹਿੰਗਾਈ ਦੀ ਮਾਰ, ਸਲਾਨਾ ਖਰਚ 5 ਲੱਖ ਰੁਪਏ ਤੱਕ ਵਧਿਆ ਨਵੀਂ ਦਿੱਲੀ : ਬ੍ਰਿਟੇਨ ‘ਚ ਮਹਿੰਗਾਈ ਦੀ ਮਾਰ ਦੇ ਕਾਰਨ ਭਾਰਤੀ ਵਿਦਿਆਰਥੀਆਂ ਦਾ ਬਜਟ ਵਿਗੜ ਰਿਹਾ ਹੈ। ਕਾਸਟ ਆਫ ਲਿਵਿੰਗ ਵਿਚ 25 ਫੀਸਦੀ ਤੱਕ ਇਜਾਫੇ ਦੇ ਕਾਰਨ ਹਰੇਕ ਵਿਦਿਆਰਥੀ ਦਾ ਸਲਾਨਾ ਖਰਚ ਕਰੀਬ 5 ਲੱਖ …

Read More »

ਵਾਤਾਵਰਣ ਸੰਬੰਧਤ ਵਿਗਿਆਨ ਗਲਪ ਕਹਾਣੀ

ਤਰਲ ਰੁੱਖ (ਕੰਕਰੀਟ ਦਾ ਜੰਗਲ ਤੇ ਕੁਦਰਤ ਦੀ ਵਾਪਸੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਜਿਵੇਂ ਹੀ ਇਸ ਮੁੱਦੇ ਦੀ ਖ਼ਬਰ ਫੈਲੀ, ਸ਼ਹਿਰ ਵਿਚ ਦੋ ਧੜ੍ਹੇ ਬਣ ਗਏ। ਕੁਝ ਲੋਕਾਂ ਦਾ ਮੰਨਣਾ ਸੀ ਕਿ ਤਰਲ ਰੁੱਖ ਇੱਕ ਸਿਹਤਮੰਦ ਅਤੇ ਵਧੇਰੇ ਉੱਜਲ ਭਵਿੱਖ ਦਾ ਆਧਾਰ ਹਨ, ਜਦੋਂ ਕਿ ਦੂਜੇ ਧੜ੍ਹੇ ਦੇ …

Read More »

ਦੋ ਟਾਪੂ ਦੇ ਪ੍ਰਸੰਗ ਵਿਚ ਜਰਨੈਲ ਸਿੰਘ ਦੀ ਰਚਨਾ ਦ੍ਰਿਸ਼ਟੀ

ਜਰਨੈਲ ਸਿੰਘ (ਕਿਸ਼ਤ 18ਵੀਂ ਇਹ ਆਲੋਚਨਾ-ਪੁਸਤਕ ਡਾ. ਗੁਰਮੀਤ ਕੱਲਰਮਾਜਰੀ ਨੇ 2001 ਵਿਚ ਸੰਪਾਦਿਤ ਕੀਤੀ। ਇਸ ਵਿਚ 14 ਨਾਮਵਰ ਵਿਦਵਾਨਾਂ ਦੇ ਲੇਖ ਸ਼ਾਮਲ ਹਨ। ਕੁਝ ਵਿਦਵਾਨਾਂ ਦੇ ਮੁੱਖ ਵਿਚਾਰ ਅੰਕਿਤ ਕਰ ਰਿਹਾਂ : ਡਾ. ਕਰਮਜੀਤ ਸਿੰਘ ਨੇ ਆਪਣੇ ਲੇਖ ਦੇ ਆਰੰਭ ਵਿਚ ਮੇਰੇ ਪਹਿਲੇ ਤਿੰਨ ਸੰਗ੍ਰਿਹਾਂ ‘ਤੇ ਝਾਤ ਪੁਆਈ ਹੈ ਤੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ’ਚ ਫਤਿਹ ਰੈਲੀ ਨੂੰ ਕੀਤਾ ਸੰਬੋਧਨ

ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਾਗਜ਼ੀ ਮੁੱਖ ਮੰਤਰੀ ਪਟਿਆਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਪਹੁੰਚੇ। ਉਨ੍ਹਾਂ ਅੱਜ ਦੀ ਫਤਿਹ ਰੈਲੀ ਦੌਰਾਨ ਪਟਿਆਲਾ ਤੋਂ ਪ੍ਰਨੀਤ ਕੌਰ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ, ਸੰਗਰੂਰ ਤੋਂ ਅਰਵਿੰਦ ਖੰਨਾ, ਫਰੀਦਕੋਟ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ’ਚੋਂ ਕੈਪਟਨ ਦੀ ਗੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਪ੍ਰਨੀਤ ਕੌਰ ਦੇ ਨਾਜ਼ਦਗੀ ਭਰਨ ਸਮੇਂ ਵੀ ਕੈਪਟਨ ਰਹੇ ਸਨ ਗੈਰਹਾਜ਼ਰ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਅੰਦਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਦੋ ਦਿਨਾ ਦੌਰੇ ਦੌਰਾਨ ਪੰਜਾਬ ਪਹੁੰਚੇ। ਆਪਣੇ ਦੌਰੇ ਦੌਰਾਨ ਉਨ੍ਹਾਂ ਅੱਜ ਵੀਰਵਾਰ ਨੂੰ ਪਟਿਆਲਾ ਤੋਂ ਭਾਰਤੀ ਜਨਤਾ …

Read More »

ਚੋਣ ਕਮਿਸ਼ਨ ਨੇ ਜੰਗ-ਏ-ਅਜ਼ਾਦੀ  ਮੈਮੋਰੀਅਲ ਮਾਮਲੇ ’ਚ ਜਲੰਧਰ ਵਿਜੀਲੈਂਸ ਤੋਂ ਮੰਗਿਆ ਜਵਾਬ

ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਮੰਗੀ ਰਿਪੋਰਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਕਸਬਾ ਕਰਤਾਰਪੁਰ ’ਚ ਸਥਿਤ ਜੰਗ-ਏ-ਅਜ਼ਾਦੀ  ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੀ ਚੋਣ ਕਮਿਸ਼ਨ ਰਿਪੋਰਟ ਮੰਗ ਲਈ ਹੈ। ਚੋਣ ਕਮਿਸ਼ਨ ਦੇ ਸਪੈਸ਼ਲ ਆਬਜਰਵਰ ਵੱਲੋਂ ਪੰਜਾਬ ਦੇ …

Read More »

ਸਵਰਨ ਸਲਾਰੀਆ ਬਣੇ ਪੰਜਾਬ ‘ਆਪ’ ਦੇ ਉਪ ਪ੍ਰਧਾਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੰਗਠਨ ਦਾ ਕੀਤਾ ਵਿਸਥਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਸੰਗਠਨ ਦਾ ਵੱਡੇ ਪੱਧਰ ’ਤੇ ਵਿਸਥਾਰ ਕਰਦੇ ਹੋਏ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਹੈ। ਪਾਰਟੀ ਸੰਗਠਨ ਅੰਦਰ ਲਗਭਗ 2500 ਵਿਅਕਤੀਆਂ ਨੂੰ ਅਹਿਮ ਜ਼ਿੰਮੇਵਾਰੀ …

Read More »