Breaking News
Home / 2024 (page 101)

Yearly Archives: 2024

ਭਗਵੰਤ ਮਾਨ ਕੈਬਨਿਟ ’ਚ ਪੰਜ ਤੋਂ ਛੇ ਨਵੇਂ ਮੰਤਰੀ ਹੋ ਸਕਦੇ ਹਨ ਸ਼ਾਮਲ

ਸੋਮਵਾਰ ਨੂੰ ਹੋ ਸਕਦਾ ਹੈ ਸਹੁੰ ਚੁੱਕ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਤੋਂ ਛੇ ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ …

Read More »

ਸਿੱਖ ਜੋੜੇ ਦੀ ਕੁੱਟਮਾਰ ਖਿਲਾਫ਼ ਉੜੀਸਾ ’ਚ 24 ਨੂੰ ਬੰਦ ਦਾ ਸੱਦਾ

ਭਰਤਪੁਰ ਪੁਲਿਸ ਥਾਣੇ ’ਚ ਸਿੱਖ ਜੋੜੇ ਨਾਲ ਹੋਈ ਸੀ ਵਧੀਕੀ ਭੁਬਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਦੀ ਮੁੱਖ ਵਿਰੋਧੀ ਪਾਰਟੀ ਬੀਜੂ ਜਨਤਾ ਦਲ ਨੇ ਸੂਬੇ ਦੀ ਰਾਜਧਾਨੀ ਭੁਬਨੇਸ਼ਵਰ ਦੇ ਭਰਤਪੁਰ ਪੁਲੀਸ ਥਾਣੇ ਵਿਚ ਲੰਘੀ 15 ਸਤੰਬਰ ਨੂੰ ਇਕ ਸਿੱਖ ਫ਼ੌਜੀ ਅਫ਼ਸਰ ਤੇ ਉਸ ਦੀ ਮੰਗੇਤਰ ਨਾਲ ਕਥਿਤ ਕੁੱਟਮਾਰ ਕੀਤੇ ਜਾਣ ਖਲਿਾਫ਼ 24 …

Read More »

ਭਾਰਤ ਨੇ ਬੰਗਲਾਦੇਸ਼ ਨੂੰ ਟੈਸਟ ਮੈਚ ’ਚ 280 ਦੌੜਾਂ ਨਾਲ ਹਰਾਇਆ

ਅਸ਼ਵਿਨ ਨੇ ਸੈਕੜਾ ਜੜਨ ਦੇ ਨਾਲ-ਨਾਲ 6 ਵਿਕਟਾਂ ਵੀ ਲਈਆਂ ਚੇਨਈ/ਬਿਊਰੋ ਨਿਊਜ਼ : ਪਹਿਲੀ ਪਾਰੀ ਵਿਚ ਸ਼ਾਨਦਾਰ ਸੈਂਕੜਾ ਜੜਨ ਵਾਲੇ ਰਵੀਚੰਦਰਨ ਅਸਵਿਨ ਵੱਲੋਂ ਦੂਜੀ ਪਾਰੀ ਦੌਰਾਨ ਆਪਣੇ ਖ਼ਾਸ ਅੰਦਾਜ਼ ਵਿਚ 6 ਵਿਕਟਾਂ ਝਟਕਾਏ ਜਾਣ ਸਦਕਾ ਭਾਰਤ ਨੇ ਦੋ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਗਏ ਪਹਿਲੇ ਮੈਚ ਵਿਚ ਮਹਿਮਾਨ …

Read More »

ਕੈਨੇਡਾ ਗਈ ਨਾਭਾ ਦੇ ਪਿੰਡ ਪਾਲੀਆ ਦੀ 22 ਸਾਲਾ ਲੜਕੀ ਦੀ ਹੋਈ ਮੌਤ

ਨਵਦੀਪ ਕੌਰ ਦੀ ਬ੍ਰੇਨ ਹੈਮਰੇਜ਼ ਕਰਕੇ ਹੋਈ ਮੌਤ ਨਾਭਾ/ਬਿਊਰੋ ਨਿਊਜ਼ : ਨਾਭਾ ਦੇ ਪਿੰਡ ਪਾਲੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਦੀ 22 ਸਾਲਾ ਧੀ ਨਵਦੀਪ ਕੌਰ ਦੀ ਕੈਨੇਡਾ ਦੇ ਇੱਕ ਹਸਪਤਾਲ ਚ ਬ੍ਰੇਨ ਹੈਮਰੇਜ ਕਰ ਕੇ ਮੌਤ ਹੋ ਗਈ। ਨਵਦੀਪ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਜ਼ੇਰੇ-ਇਲਾਜ ਸੀ। ਗੁਰਪ੍ਰੀਤ ਸਿੰਘ ਨੇ ਦੱਸਿਆ …

Read More »

ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਹੁੰ ਚੁੱਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅੱਜ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਰਾਜਨਿਵਾਸ ’ਚ ਉਨ੍ਹਾਂ ਨੂੰ ਐਲ ਜੀ ਵਿਨੇ ਸਕਸੇਨਾ ਨੇ ਸਹੁੰ ਚੁਕਾਈ। ਆਤਿਸ਼ੀ ਤੋਂ ਬਾਅਦ ਸੌਰਵ ਭਾਰਦਵਾਜ, …

Read More »

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹੋਣਗੇ ਹਵਾਈ ਫੌਜ ਦੇ ਨਵੇਂ ਮੁਖੀ

30 ਸਤੰਬਰ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਹੋਣਗੇ। ਉਹ ਆਉਂਦੀ 30 ਸਤੰਬਰ ਨੂੰ ਆਪਣਾ ਅਹੁਦਾ ਸੰਭਾਲਣਗੇ। ਅਮਰਪ੍ਰੀਤ ਸਿੰਘ ਏਅਰ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਜਗ੍ਹਾ ਲੈਣਗੇ, ਜੋ 30 ਸਤੰਬਰ ਨੂੰ ਆਪਣੇ ਅਹੁਦੇ ਤੋਂ ਰਿਟਾਇਰ ਹੋ ਰਹੇ ਹਨ। ਅਮਰਪ੍ਰੀਤ …

Read More »

ਗਰਨੇਡ ਸੁੱਟਣ ਵਾਲੇ ਆਰੋਪੀਆਂ ਨੂੰ ਰਿਮਾਂਡ ’ਤੇ ਲਏਗੀ ਚੰਡੀਗੜ੍ਹ ਪੁਲਿਸ

ਅੰਮਿ੍ਤਸਰ ਕੋਰਟ ਨੇ ਆਰੋਪੀਆਂ ਨੂੰ ਹਿਰਾਸਤ ’ਚ ਭੇਜਿਆ ਅੰਮਿ੍ਤਸਰ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ’ਚ ਹੈਂਡ ਗਰਨੇਡ ਸੁੱਟਣ ਵਾਲੇ ਦੋਵੇਂ ਆਰੋਪੀਆਂ ਨੂੰ ਰਿਮਾਂਡ ’ਤੇ ਲੈਣ ਦੀ ਚੰਡੀਗੜ੍ਹ ਪੁਲਿਸ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕਰਨ ਲਈ …

Read More »

ਅੰਮਿ੍ਤਸਰ ਦੇ ‘ਆਪ’ ਆਗੂ ਨੇ ਸਮੂਹਿਕ ਆਤਮ ਹੱਤਿਆ ਦੀ ਦਿੱਤੀ ਧਮਕੀ

ਕਿਹਾ : ਗੈਂਗਸਟਰਾਂ ਵੱਲੋਂ ਲਗਾਤਾਰ ਮੰਗੀ ਜਾ ਰਹੀ ਹੈ 50 ਲੱਖ ਰੁਪਏ ਦੀ ਫਿਰੌਤੀ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਅਟਾਰੀ ’ਚ ਕੋਕਾ ਕੋਲਾ ਦੀ ਏਜੰਸੀ ਚਲਾਉਣ ਵਾਲੇ ਜਸਵਿੰਦਰ ਸਿੰਘ ਜਸ ਨੇ ਫਿਰੌਤੀ ਭਰੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਸਮੂਹਿਕ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ

ਪਤਨੀ ਮਧੂਮਿਤਾ ਦਾ ਹੋਇਆ ਦੇਹਾਂਤ ਅੰਮਿ੍ਰਤਸਰ/ਬਿਊਰੋ ਨਿੳਜ਼ : ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਉਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਸਮੇਂ ਡੂੰਘਾ ਸਦਾ ਲੱਗਿਆ। ਜਦੋਂ ਉਨ੍ਹਾਂ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ …

Read More »

ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ਰੋਕੀ ਪ੍ਰਧਾਨ ਮੰਤਰੀ ਜਨ ਆਰੋਗ ਯੋਜਨਾ

ਨੱਢਾ ਬੋਲੇ : ਦਿੱਲੀ ’ਚ ਪਾਰਟੀ ਦੀ ਜੈ ਜੈ ਕਾਰ ਕਰਨ ਦੀ ਬਜਾਏ ਆਪਣੇ ਸੂਬੇ ਵੱਲ ਧਿਆਨ ਦੇਣ ਮੁੱਖ ਮੰਤਰੀ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ ਵੱਲੋਂ ਆਯੂਸ਼ਮਾਨ ਯੋਜਨਾ ਨੂੰ ਰੋਕੇ ਜਾਣ ਦੀ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਆਲੋਚਨਾ ਕੀਤੀ ਹੈ। ਇਸ ਯੋਜਨਾ …

Read More »