ਚੰਡੀਗੜ÷ /ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਭਾਰਤ ਦੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪਿਛਲੇ ਦਿਨੀਂ ਅਮਰੀਕਾ ਦੇ ਦੌਰੇ ‘ਤੇ ਪਹੁੰਚੇ ਸਨ। ਅਮਰੀਕਾ ਦੇ ਟੈਕਸਾਸ ਪ੍ਰਾਂਤ ਦੇ ਡੱਲਾਸ ਵਿੱਚ ਪਰਵਾਸੀ ਭਾਰਤੀਆਂ ਵਲੋਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਅੰਤਰਰਾਸ਼ਟਰੀ ਚੇਅਰਮੈਨ ਸੈਮ ਪਿਤਰੋਦਾ ਤੇ ਮਹਿੰਦਰ ਸਿੰਘ ਗਿਲਜੀਆਂ ਦੀ ਅਗਵਾਈ …
Read More »Yearly Archives: 2024
ਪੰਜਾਬ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਇਕਜੁੱਟ ਹੋਏ ਆਗੂ
ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਨਹੀਂ ਪਹੁੰਚਿਆ ਚੰਡੀਗੜ੍ਹ : ਪੰਜਾਬ ਵਿੱਚ ਲੰਮੇ ਸਮੇਂ ਤੋਂ ਵਾਤਾਵਰਨ ਦੀ ਸੰਭਾਲ ਲਈ ਕੰਮ ਕਰ ਰਹੀਆਂ ਸੰਸਥਾਵਾਂ ਨਰੋਆ ਪੰਜਾਬ ਮੰਚ, ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ, ਪੰਜਾਬ ਵਾਤਾਵਰਨ ਚੇਤਨਾ ਲਹਿਰ ਤੇ ਹੋਰਨਾਂ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੰਜਾਬ ਦੇ ਪਾਣੀਆਂ ਅਤੇ ਬੁੱਢਾ ਦਰਿਆ ਦਾ …
Read More »ਪੰਜਾਬ ‘ਚ ਬਣਿਆ ਕਰੇਗਾ ਬੀ ਐਮ ਡਬਲਿਊ ਕਾਰਾਂ ਦਾ ਸਪੇਅਰ ਪਾਰਟ
ਕਾਰ ਕੰਪਨੀ ਨੇ ਲੁਧਿਆਣਾ ‘ਚ ਪਲਾਂਟ ਲਗਾਉਣ ਦਾ ਕੀਤਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਕਾਰ ਕੰਪਨੀ ਬੀਐਮਡਬਲਿਊ ਨੇ ਕਾਰਾਂ ਦਾ ਸਪੇਅਰ ਪਾਰਟ ਤਿਆਰ ਕਰਨ ਲਈ ਪੰਜਾਬ ‘ਚ ਕਾਰਖਾਨਾ ਲਗਾਉਣ ਦਾ ਫੈਸਲਾ ਕੀਤਾ। ਬੀਐਮਡਬਲਿਊ ਵੱਲੋਂ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …
Read More »ਚੰਡੀਗੜ੍ਹ ‘ਚ ਸਾਬਕਾ ਆਈ.ਏ.ਐਸ. ਅਧਿਕਾਰੀ ਦੇ ਘਰ ਈਡੀ ਦੀ ਰੇਡ
ਇਕ ਕਰੋੜ ਰੁਪਏ ਕੈਸ਼ ਅਤੇ ਗਹਿਣੇ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਮੈਂਟ ਡਾਇਰੈਕਟਰੋਟ (ਈਡੀ) ਦੀ ਟੀਮ ਨੇ ਚੰਡੀਗੜ੍ਹ ਵਿਚ ਇਕ ਰਿਟਾਇਰਡ ਆਈ.ਏ.ਐਸ. ਅਧਿਕਾਰੀ ਦੇ ਘਰ ਰੇਡ ਕੀਤੀ ਹੈ। ਇਸ ਰੇਡ ਵਿਚ ਟੀਮ ਨੇ ਰਿਟਾਇਰਡ ਅਧਿਕਾਰੀ ਦੇ ਘਰੋਂ ਕਰੀਬ ਇਕ ਕਰੋੜ ਰੁਪਏ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ …
Read More »ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਦਾ ਖਰੜਾ ਜਾਰੀ
ਖਰੜੇ ਲਈ ਇਕ ਲੱਖ ਤੋਂ ਵੱਧ ਲੋਕਾਂ ਦੇ ਲਏ ਸੁਝਾਅ, ਹੁਣ ਕਿਸਾਨ ਜਥੇਬੰਦੀਆਂ ਤੋਂ ਮੰਗੀ ਜਾਵੇਗੀ ਸਲਾਹ ਧਰਤੀ ਹੇਠਲਾ ਪਾਣੀ ਬਚਾਉਣ ਤੇ ਜੈਵਿਕ ਖੇਤੀ ਨੂੰ ਪ੍ਰਫੁੱਲਤ ਕਰਨ ਦੀਆਂ ਸਿਫਾਰਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਹੈ। ਇਸ ਖਰੜੇ ਨੂੰ ਸੂਬਾ ਸਰਕਾਰ …
Read More »ਹਰਿਆਣਾ ਦੇ ਉਚਾਨਾ ‘ਚ ਹੋਈ ਕਿਸਾਨਾਂ ਦੀ ਮਹਾਂਪੰਚਾਇਤ
ਮਹਾਪੰਚਾਇਤ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਹਰਿਆਣਾ ਦੇ ਉਚਾਨਾ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ …
Read More »ਢਾਹਾਂ ਸਾਹਿਤ ਇਨਾਮ ਲਈ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ
ਜਲੰਧਰ : ਸਾਲ 2013 ਤੋਂ ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ 2024 ਦੇ ਆਖਰੀ ਪੜਾਅ ‘ਚ ਪੁੱਜੇ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਰਜਿੰਦਰ ਸਿੰਘ ਢਾਹਾਂ ਬਾਨੀ ਢਾਹਾਂ ਸਾਹਿਤ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਮੁੜ ਵਧਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਇਕ ਵਾਰ ਹੋਰ ਵਾਧਾ ਕਰ ਦਿੱਤਾ ਗਿਆ ਹੈ। ਹੁਣ 31 ਅਕਤੂਬਰ ਤੱਕ ਵੋਟਾਂ ਬਣਾਈਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਆਖਰੀ ਮਿਤੀ 16 ਸਤੰਬਰ ਰੱਖੀ ਗਈ ਸੀ। ਮੁੱਖ ਗੁਰਦੁਆਰਾ ਚੋਣ ਕਮਿਸ਼ਨ ਦੇ ਦਫ਼ਤਰ …
Read More »‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਮੋਹਾਲੀ ਅਦਾਲਤ ਨੇ ਕੀਤੀ ਰੱਦ
ਕਰੋੜਾਂ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਘਿਰੇ ਹਨ ਜਸਵੰਤ ਸਿੰਘ ਗੱਜਣਮਾਜਰਾ ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਕਰੀਬ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਦੋਸ਼ਾਂ ਦਾ …
Read More »ਕੈਨੇਡਾ ਸਰਕਾਰ ‘ਮੌਰਟਗੇਜ’ ਨਿਯਮਾਂ ‘ਚ ਬਦਲਾਅ ਲਿਆ ਰਹੀ ਹੈ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿਚ ਘਰਾਂ ਦੀ ਘਾਟ ਦੀ ਸਮੱਸਿਆ ਹੈ। ਇਸ ਦੇ ਹੱਲ ਲਈ ਮਾਣਯੋਗ ਡਿਪਟੀ ਪ੍ਰਾਈਮ ਮਨਿਸਟਰ ਤੇ ਵਿੱਤ ਮੰਤਰੀ ਕ੍ਰਿਸਟੀਆ ਫ਼ਰੀਲੈਂਡ ਨੇ ਮੌਰਟਗੇਜ ਨਿਯਮਾਂ ਵਿਚ ਬਦਲਾਅ ਸਬੰਧੀ ਮਹੱਤਵਪੂਰਨ ਐਲਾਨ ਕੀਤਾ ਹੈ ਜਿਸ ਨਾਲ ਬਹੁਤ ਸਾਰੇ ਕੈਨੇਡਾ-ਵਾਸੀ ਨਵੇਂ ਅਤੇ ਪੁਰਾਣੇ ਘਰ ਖ਼ਰੀਦਣ ਲਈ ਆਸਾਨੀ ਨਾਲ ਪਹੁੰਚ ਕਰ ਸਕਦੇ …
Read More »