ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਮੌਜੂਦਾ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸਕਰਾਰ ਆਪਣੇ ਮੌਜੂਦਾ ਕਾਰਜਕਾਲ ਵਿੱਚ ਹੀ ‘ਇਕ ਦੇਸ਼, ਇਕ ਚੋਣ’ ਨੂੰ ਲਾਗੂ ਕਰੇਗਾ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਸੁਧਾਰ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲੇਗਾ। ਭਰੋਸੇਯੋਗ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ …
Read More »Yearly Archives: 2024
ਹਰਿਆਣਾ ਵਿੱਚ ਚੋਣਾਂ ਤੋਂ ਬਾਅਦ ਭਾਜਪਾ ਸੱਤਾ ’ਚ ਪਰਤੀ ਤਾਂ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕਰਾਂਗਾ : ਅਨਿਲ ਵਿੱਜ
ਪਾਰਟੀ ਦਾ ਸਭ ਤੋਂ ਸੀਨੀਅਰ ਵਿਧਾਇਕ ਹੋਣ ਦਾ ਦਿੱਤਾ ਤਰਕ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਸੂਬੇ ਵਿੱਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪਾਰਟੀ ਸੱਤਾ ਵਿੱਚ ਪਰਤੀ ਹੈ ਤਾਂ ਉਹ ਮੁੱਖ ਮੰਤਰੀ …
Read More »ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ: ਕੇਜਰੀਵਾਲ
ਦਿੱਲੀ ਵਿੱਚ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਮੰਗ ਕਰਨਗੇ ‘ਆਪ’ ਦੇ ਕੌਮੀ ਕਨਵੀਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਕਿਹਾ ਕਿ ਉਹ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਦਿੱਲੀ ਵਿੱਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦੀ ਮੰਗ ਕਰਨਗੇ। …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਂਚੀ ਤੋਂ 660 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
ਛੇ ‘ਵੰਦੇ ਭਾਰਤ ਰੇਲਾਂ’ ਨੂੰ ਹਰੀ ਝੰਡੀ ਦਿਖਾਈ ਰਾਂਚੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਝਾਰਖੰਡ ਦੇ ਰਾਂਚੀ ਤੋਂ 600 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵਰਚੁਅਲੀ ਸ਼ੁਰੂਆਤ ਕੀਤੀ। ਮੋਦੀ ਨੇ ਦੇਵਘਰ ਜ਼ਿਲ੍ਹੇ ਵਿੱਚ ਮਧੂਪੁਰ ਬਾਈਪਾਸ ਲਾਈਨ ਅਤੇ ‘ਹਜ਼ਾਰੀਬਾਗ ਟਾਊਨ ਕੋਚਿੰਗ ਡਿੱਪੂ’ ਦਾ ਨੀਂਹ ਪੱਥਰ ਵੀ ਰੱਖਿਆ। …
Read More »ਪੰਜਾਬ ਦੇ ਪਾਣੀਆਂ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਇਕਜੁੱਟ ਹੋਏ ਆਗੂ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਲੰਮੇ ਸਮੇਂ ਤੋਂ ਵਾਤਾਵਰਨ ਦੀ ਸੰਭਾਲ ਲਈ ਕੰਮ ਕਰ ਰਹੀਆਂ ਸੰਸਥਾਵਾਂ ਨਰੋਆ ਪੰਜਾਬ ਮੰਚ, ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ, ਪੰਜਾਬ ਵਾਤਾਵਰਨ ਚੇਤਨਾ ਲਹਿਰ ਤੇ ਹੋਰਨਾਂ ਜਥੇਬੰਦੀਆਂ ਵੱਲੋਂ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੰਜਾਬ ਦੇ ਪਾਣੀਆਂ ਅਤੇ ਬੁੱਢਾ ਦਰਿਆ ਦਾ ਪਾਣੀ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸੈਮੀਨਾਰ …
Read More »ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾਇਆ
ਦੋਵੇਂ ਗੋਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਸ਼ਨੀਵਾਰ ਨੂੰ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾ ਦਿੱਤਾ। ਮੁਕਾਬਲਾ ਹੁਲੁਨਬੁਇਰ ਦੇ ਮੋਕੀ ਹਾਕੀ ਟ੍ਰੇਨਿਗ ਬੇਸ ’ਚ ਖੇਡਿਆ ਗਿਆ। ਭਾਰਤ ਦੀ ਇਸ ਟੂਰਨਾਮੈਂਟ ’ਚ ਲਗਾਤਾਰ ਇਹ ਪੰਜਵੀਂ ਜਿੱਤ ਹੈ। ਅੱਜ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਡਾ ’ਚ ਕਾਂਗਰਸ, ਪੀਡੀਪੀ ਅਤੇ ਨੈਸ਼ਨਲ ਕਾਨਫਰੰਸ ’ਤੇ ਕਸਿਆ ਤੰਜ
ਕਿਹਾ : ਜੰਮੂ-ਕਸ਼ਮੀਰ ਨੂੰ ਤਿੰਨ ਖਾਨਦਾਨਾਂ ਨੇ ਮਿਲ ਕੇ ਕੀਤਾ ਹੈ ਬਰਬਾਦ ਡੋਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਡੋਡਾ ਪਹੁੰਚੇ। ਇਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਿਵਾਰਵਾਦ, ਅੱਤਵਾਦ, ਪੱਤਰਬਾਜ਼ੀ ਅਤੇ ਧਾਰਾ 370 ਵਰਗੇ ਮੁੱਦਿਆਂ ’ਤੇ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਨੂਮਾਨ ਮੰਦਿਰ ਪਹੁੰਚ ਲਿਆ ਅਸ਼ੀਰਵਾਦ
ਸੁਨੀਤਾ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਨਾਲ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ : ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਕਨਾਟ ਪਲੇਸ ਸਥਿਤ ਹਨੂਮਾਨ ਮੰਦਿਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ …
Read More »ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ
ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ’ਚ ਗਰਨੇਡ ਹਮਲਾ ਕਰਨ ਵਾਲੇ ਹਮਲਾਵਰ ਜੰਮੂ-ਕਸ਼ਮੀਰ ਭੱਜਣ ਦੀ ਤਿਆਰੀ ਵਿਚ ਸਨ। ਰਿਮਾਂਡ ’ਤੇ ਲਏ ਗਏ ਹਮਲਾਵਰ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਕਈ ਅਹਿਮ ਜਾਣਕਾਰੀਆਂ ਦਿੱਤੀਆਂ। ਗਿ੍ਰਫ਼ਤਾਰ ਕੀਤੇ ਗਏ ਆਰੋਪੀ ਨੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਉਲੰਪਿਕ ਤਮਗਾ ਜੇਤੂ ਮਨੂੰ ਭਾਕਰ
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਤਮਗੇ ਜਿੱਤ ਕੇ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਇਲਾਹੀ ਗੁਰਬਾਣੀ ਅਤੇ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਮਨੂ …
Read More »