ਟੈਕਸਸ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਕੀਤਾ ਦਾਅਵਾ ਵੋਕੇਸ਼ਨਲ ਸਿਖਲਾਈ ਤੇ ਉਤਪਾਦਨ ‘ਤੇ ਧਿਆਨ ਕੇਂਦਰਤ ਕਰਨ ‘ਤੇ ਜ਼ੋਰ ਦਿੱਤਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੌਰੇ ‘ਤੇ ਗਏ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ‘ਤੇ ਆਰੋਪ ਲਗਾਉਂਦਿਆਂ ਕਿਹਾ ਕਿ ਭਾਰਤ ਵਿਚ ਲੱਖਾਂ ਹੁਨਰਮੰਦ ਲੋਕਾਂ ਨੂੰ ਖੁੱਡੇ ਲਾਇਆ ਜਾ ਰਿਹਾ …
Read More »Yearly Archives: 2024
ਭਾਰਤੀ-ਅਮਰੀਕੀ ਫੌਜ ਦੀਆਂ ਰਾਜਸਥਾਨ ‘ਚ ਸਾਂਝੀਆਂ ਮਸ਼ਕਾਂ ਸ਼ੁਰੂ
ਭਾਰਤ ਅਤੇ ਅਮਰੀਕਾ ਦੀ ਫੌਜ ਵਲੋਂ ਹਰ ਸਾਲ ਕੀਤਾ ਜਾਂਦਾ ਹੈ ਜੰਗੀ ਅਭਿਆਸ ਜੈਪੁਰ/ਬਿਊਰੋ ਨਿਊਜ਼ : ਭਾਰਤ ਅਤੇ ਅਮਰੀਕਾ ਦੀਆਂ ਫੌਜਾਂ ਦੀਆਂ ਸਾਂਝੀਆਂ ਮਸ਼ਕਾਂ ਰਾਜਸਥਾਨ ਦੀ ਮਹਾਜਨ ਫੀਲਡ ਫਾਇਰਿੰਗ ਰੇਂਜ ਵਿੱਚ ਸ਼ੁਰੂ ਹੋਈਆਂ। ਫੌਜ ਦੇ ਬੁਲਾਰੇ ਅਮਿਤਾਭ ਸ਼ਰਮਾ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਭਾਰਤ-ਅਮਰੀਕਾ ਦੀ 20ਵੀਂ ਸਾਂਝੀ ਮਸ਼ਕ ਰਾਜਸਥਾਨ …
Read More »ਸੁਪਰੀਮ ਕੋਰਟ ਵੱਲੋਂ ਸੁਮੇਧ ਸੈਣੀ ਖਿਲਾਫ ਐੱਫਆਈਆਰ ਰੱਦ ਕਰਨ ਤੋਂ ਨਾਂਹ
ਪੰਜਾਬ ਦੇ ਡੀਜੀਪੀ ਰਹਿ ਚੁੱਕੇ ਹਨ ਸੁਮੇਧ ਸੈਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਦੀ ਗੁੰਮਸ਼ੁਦਗੀ ਤੇ ਕਤਲ ਨਾਲ ਸਬੰਧਤ 33 ਸਾਲ ਪੁਰਾਣੇ ਕੇਸ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ ਦਰਜ ਸੱਜਰੀ ਐੱਫਆਈਆਰ ਵਿਚ ਦਖ਼ਲ ਦੇਣ ਤੋਂ ਨਾਂਹ ਕਰ ਦਿੱਤੀ ਹੈ। …
Read More »ਸਿੱਖ ਪਰੰਪਰਾ ‘ਚ ਗੁਰਪੁਰਬ ਮਨਾਉਣ ਦਾ ਉਦੇਸ਼ ਕੀ ਹੈ?
ਤਲਵਿੰਦਰ ਸਿੰਘ ਬੁੱਟਰ ਸਿੱਖ ਪਰੰਪਰਾ ਅੰਦਰ ਦਸ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਕੌਮੀ ਦਿਹਾੜੇ ਮਨਾਉਣ ਦਾ ਮਹਾਨ ਉਦੇਸ਼ਾਤਮਿਕ ਮਹੱਤਵ ਹੈ। ਗੁਰੂ ਸਾਹਿਬਾਨ ਦੇ ਸਰੀਰਕ ਜਾਮਿਆਂ ਵਿਚੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੀ ਅਦੁੱਤੀ ਕਰਨੀ, ਮਹਾਨ ਉਪਦੇਸ਼ਾਂ ਅਤੇ ਸਿਮਰਤੀ ਦੇ ਨਾਲ ਜੁੜਨ ਦੇ ਲਈ ਗੁਰਸਿੱਖ ਸੰਗਤਾਂ ਗੁਰੂ ਸਾਹਿਬਾਨ ਦੇ ਪ੍ਰਕਾਸ਼ ਗੁਰਪੁਰਬ, …
Read More »ਅਨੇਕਾਂ ਲੋਕਤੰਤਰ ਵਿਰੋਧੀ ਧਾਰਾਵਾਂ ਹਨ ਨਵੇਂ ਫ਼ੌਜਦਾਰੀ ਕਾਨੂੰਨਾਂ ਵਿਚ
ਐਡਵੋਕੇਟ ਜੋਗਿੰਦਰ ਸਿੰਘ ਤੂਰ (ਦੂਜੀ ਕਿਸ਼ਤ) ਭਾਰਤ ਸਰਕਾਰ ਦਾ ਪਾਰਲੀਮੈਂਟ ‘ਚ ਕਹਿਣਾ ਹੈ ਕਿ ਅਸੀਂ ਇਹ ਧਾਰਾ ਖਤਮ ਕਰ ਦਿੱਤੀ ਹੈ ਤੇ ਹੁਣ ਸਰਕਾਰ ਨੂੰ ਨਿੰਦਣਾ ਜੁਰਮ ਨਹੀਂ। ਇਹ ਦਾਅਵਾ ਠੀਕ ਨਹੀਂ। ਹੁਣ ਹੋਰ ਕਈ ਧਾਰਾਵਾਂ ‘ਚ ਇਹ ਕੁਝ ਦਰਜ ਕਰ ਦਿੱਤਾ ਗਿਆ ਹੈ। ਹੁਣ ਜਦੋਂ BNS ਭਾਵ ਨਵੇਂ ਪੀਨਲ …
Read More »ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ‘ਚ ਮੁਸ਼ਕਲਾਂ ਵਧੀਆਂ
ਸਟੱਡੀ ਵੀਜ਼ਾ ‘ਚ 50 ਫੀਸਦੀ ਦੀ ਗਿਰਾਵਟ ਓਟਵਾ : ਕੈਨੇਡਾ ਵਿਚ ਸਟੱਡੀ ਦੀ ਚਾਹਤ ਰੱਖਣ ਵਾਲੇ ਭਾਰਤੀਆਂ ਦੇ ਲਈ ਹੁਣ ਕਾਫੀ ਮੁਸ਼ਕਲ ਹੋਣ ਵਾਲੀ ਹੈ। ਉਤਰੀ ਅਮਰੀਕੀ ਦੇਸ਼ ਵਿਚ ਇਸ ਸਾਲ ਸਟੱਡੀ ਪਰਮਿਟ ਦੀ ਮਨਜੂਰੀ ‘ਚ 50 ਫੀਸਦੀ ਦੀ ਗਿਰਾਵਟ ਆਉਣ ਦੀ ਉਮੀਦ ਹੈ। ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਦੇਸ਼ …
Read More »ਕੈਨੇਡਾ ਨੇ ਰੱਦ ਕੀਤੇ ਇਜ਼ਰਾਈਲ ਦੇ 30 ਹਥਿਆਰ ਪਰਮਿਟ
ਗਾਜ਼ਾ ‘ਚ ਕੋਈ ਵੀ ਕੈਨੇਡੀਅਨ ਹਥਿਆਰ ਨਹੀਂ ਹੋਵੇਗਾ ਇਸਤੇਮਾਲ ਓਟਵਾ/ਬਿਊਰੋ ਨਿਊਜ਼ : ਇਜ਼ਰਾਈਲ ਹਮਾਸ ਦੇ ਦਰਮਿਆਨ ਜੰਗ ਜਾਰੀ ਹੈ। ਇਸ ਦਰਮਿਆਨ ਕੈਨੇਡਾ ਨੇ ਇਜ਼ਰਾਈਲ ਨੂੰ ਹਥਿਆਰ ਵਿਕਰੀ ਦੇ ਲਈ ਕਰੀਬ 30 ਮੌਜੂਦਾ ਪਰਮਿਟ ਰੱਦ ਕਰ ਦਿੱਤੇ ਹਨ। ਸਥਾਨਕ ਮੀਡੀਆ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਦੇ ਹਵਾਲੇ ਨਾਲ ਇਹ …
Read More »ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ
ਜਾਅਲੀ ਤੇ ਭਰਮਾਊ ਇਸ਼ਤਿਹਾਰ ਦੇਣ ਵਾਲੇ ਏਜੰਟਾਂ ਦੀ ਵੀ ਖੈਰ ਨਹੀਂ ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ …
Read More »ਕੈਨੇਡਾ ਦੇ ਰਸਤੇ ਅਮਰੀਕਾ ‘ਚ ਦਾਖਲ ਹੋਣ ਵਾਲਿਆਂ ‘ਚ ਜ਼ਿਆਦਾਤਰ ਭਾਰਤੀ
ਭਾਰਤੀ ਪਰਵਾਸੀ ਉਠਾਉਂਦੇ ਹਨ ਕੈਨੇਡਾ ਦੀਆਂ ਨੀਤੀਆਂ ਦਾ ਲਾਭ ਟੋਰਾਂਟੋ/ਬਿਊਰੋ ਨਿਊਜ਼ : ਅਮਰੀਕਾ ਵਿਚ ਕੈਨੇਡਾ ਦੇ ਰਸਤੇ ਤੋਂ ਗੈਰਕਾਨੂੰਨੀ ਤਰੀਕੇ ਨਾਲ ਐਂਟਰੀ ਕਰਨ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਖਾਸ ਤੌਰ ‘ਤੇ ਉਤਰੀ ਅਮਰੀਕੀ ਬਾਰਡਰ ‘ਤੇ ਅਜਿਹੇ ਭਾਰਤੀ ਪਰਵਾਸੀਆਂ ਦੀ ਗਿਣਤੀ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋਇਆ ਹੈ, …
Read More »ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦੇਹਾਂਤ
ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ : ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਵੀਰਵਾਰ ਨੂੰ 72 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਲੰਘੀ 19 ਅਗਸਤ ਨੂੰ ਦਿੱਲੀ ਦੇ ਏਮਸ ਹਸਪਤਾਲ ਵਿਚ ਭਰਤੀ ਕਰਵਾਇਆ …
Read More »