ਅਸਲ੍ਹਾਖਾਨੇ ਵਿੱਚੋਂ ਗਾਇਬ ਹੋਏ 10 ’ਚੋਂ 9 ਹਥਿਆਰਾਂ ਨੂੰ ਬਰਾਮਦ ਕਰਨ ਵਿੱਚ ਅਸਫਲ ਰਹੀ ਪੁਲਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗਾਇਬ ਹਥਿਆਰਾਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਖਿਚਾਈ ਕੀਤੀ ਹੈ। ਹਾਈਕੋਰਟ ਨੇ ਅਧਿਕਾਰੀਆਂ ਦੇ ਭਰੋਸੇ ਦੇ ਬਾਵਜੂਦ ਸੂਬੇ ਦੇ ਅਸਲ੍ਹਾਖਾਨੇ ਵਿੱਚੋਂ ਗਾਇਬ ਹੋਏ 10 ਵਿੱਚੋਂ 9 ਹਥਿਆਰਾਂ …
Read More »Yearly Archives: 2024
ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ
ਧੋਖੇਬਾਜ਼ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ …
Read More »ਈਡੀ ਨੇ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੀਤੀ ਕੁਰਕ
ਕੁਰਕ ਕੀਤੀ ਗਈ ਜਾਇਦਾਦ ’ਚ ਬੈਂਕ ’ਚ ਜਮ੍ਹਾਂ ਪੂੰਜੀ, ਜ਼ਮੀਨ ਅਤੇ ਭਵਨ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ …
Read More »ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲਿਆ ਇਕ ਹੋਰ ਵੱਡਾ ਫੈਸਲਾ
ਡੇਰਿਆਂ ਦੀ ਸੇਵਾ ਲਈ ਸੂਬਿਆਂ ਦੇ ਕੋਆਰਡੀਨੇਟਰਾਂ ਦਾ ਕੀਤਾ ਐਲਾਨ ਬਿਆਸ/ਬਿਊਰੋ ਨਿਊਜ਼ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉਤਰਾਧਿਕਾਰੀ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਡੇਰਾ ਬਿਆਸ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਡੇਰਿਆਂ ਦੀ ਸੇਵਾ ਲਈ ਸੰਗਠਨਾਤਮਕ ਢਾਂਚੇ …
Read More »ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅੱਜ 21 ਉਮੀਦਵਾਰਾਂ ਦੇ ਨਾਵਾਂ ਵਾਲੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਵਿਚੋਂ 61 ਸੀਟਾਂ ’ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ …
Read More »ਕੇਜਰੀਵਾਲ ਦੀ ਨਿਆਇਕ ਹਿਰਾਸਤ 25 ਸਤੰਬਰ ਤੱਕ ਵਧੀ
ਭਿ੍ਰਸ਼ਟਾਚਾਰ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ’ਚ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ। ਸੀਬੀਆਈ ਦੇ ਕੇਸ ਅੱਜ ਕੇਜਰੀਵਾਲ ਨੂੰ ਦਿੱਲੀ ਦੀ …
Read More »ਐਸਜੀਪੀਸੀ ਨੂੰ ਭਾਜਪਾ ਆਗੂ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼
ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੱਸਿਆ ਵਿਸ਼ਨੂੰ ਦਾ ਅਵਤਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲਾਲਪੁਰਾ ਦੇ ਬਿਆਨ …
Read More »ਕਮਲਾ ਹੈਰਿਸ ਨੇ ਜਿੱਤੀ ਅਮਰੀਕੀ ਪ੍ਰੈਜੀਡੈਨਸ਼ੀਅਲ ਡਿਬੇਟ
ਟਰੰਪ ਵਲੋਂ ਲਗਾਏ ਆਰੋਪਾਂ ਦੇ ਕਮਲਾ ਨੇ ਦਿੱਤੇ ਬਿਹਤਰ ਜਵਾਬ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਭਾਰਤਵੰਸ਼ੀ ਕਮਲਾ ਹੈਰਿਸ ਵਿਚਾਲੇ ਪ੍ਰੋਜੀਡੈਨਸ਼ੀਅਲ ਡਿਬੇਟ ਹੋਈ ਹੈ। ਇਸੇ ਦੌਰਾਨ ਕਮਲਾ ਹੈਰਿਸ ਨੇ ਇਸ ਡਿਬੇਟ ਵਿਚ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਦੋਵਾਂ ਨੇ 90 ਮਿੰਟ ਤੱਕ ਪਰਵਾਸੀਆਂ, ਇਕੌਨਮੀ, ਵਿਦੇਸ਼ …
Read More »ਰਾਹੁਲ ਗਾਂਧੀ ਨੇ ਭਾਰਤ ਵਿਰੋਧੀ ਬਿਆਨ ਦੇਣ ਵਾਲੀ ਇਲਹਾਨ ਉਮਰ ਨਾਲ ਅਮਰੀਕਾ ’ਚ ਕੀਤੀ ਮੁਲਾਕਾਤ
ਭਾਜਪਾ ਬੋਲੀ : ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੇਸ਼ ਵਿਰੋਧੀ ਤਾਕਤਾਂ ਦੇ ਨਾਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੌਰੇ ’ਤੇ ਗਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੰਘੀ ਦੇਰ ਰਾਤ ਵਾਸ਼ਿੰਗਟਨ ਡੀਸੀ ’ਚ ਅਮਰੀਕੀ ਕਾਂਗਰਸ ਦੇ ਪ੍ਰਤੀਨਿਧੀ ਮੰਡਲ ਨਾਲ ਮੁਲਾਕਾਤ ਕੀਤੀ। ਰੇਬਰਨ ਹਾਊਸ ’ਚ ਹੋਈ ਇਸ ਮੁਲਾਕਾਤ ਦੌਰਾਨ ਭਾਰਤ ਵਿਰੋਧੀ ਬਿਆਨ ਦੇਣ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ
ਹੁਣ ਤੱਕ ਕੈਰੋਂ ਸਮੇਤ 13 ਸਾਬਕਾ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ …
Read More »