ਕੈਲੀਫੋਰਨੀਆ : ਯੁਨੀਵਰਸਿਟੀ ਆਫ ਵਿਸਕਾਨਸਿਨ ਦੀ ਜਿਮਨਾਸਟ ਕਾਰਾ ਵੈਲਸ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਦੁੱਖਦਾਈ ਖਬਰ ਹੈ। ਪੁਲਿਸ ਨੇ ਇਕ ਸ਼ੱਕੀ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਹੈ। ਯੁਨੀਵਰਸਿਟੀ ਦੇ ਚਾਂਸਲਰ ਕੋਰੀ ਕਿੰਗ ਨੇ ਵੈਲਸ਼ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਹ ਵਾਰਹਾਕ ਜਿਮਨਾਸਟਿਕ ਟੀਮ ਦੀ …
Read More »Yearly Archives: 2024
06 September 2024 GTA & Main
ਸ਼ੋ੍ਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਸੌਂਪੀ ਗਿੱਦੜਬਾਹਾ ਦੀ ਕਮਾਨ
ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਪਿੱਛੋਂ ਗਿੱਦੜਬਾਹਾ ਸੀਟ ਹੋਈ ਹੈ ਖਾਲੀ ਗਿੱਦੜਬਾਹਾ/ਬਿਊਰੋ ਨਿਊਜ਼ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਜਦਕਿ ਜ਼ਿਮਨੀ ਚੋਣਾਂ ਸਬੰਧੀ ਹਾਲੇ ਤੱਕ ਚੋਣ ਕਮਿਸ਼ਨ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ। ਚਾਰ ਵਿਧਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ 55 ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਕਿਹਾ : ਅਧਿਆਪਕਾਂ ਕੋਲੋਂ ਪੜ੍ਹਾਈ ਤੋਂ ਇਲਾਵਾ ਨਹੀਂ ਲਿਆ ਜਾਵੇਗਾ ਕੋਈ ਹੋਰ ਕੰਮ ਹੁਸ਼ਿਆਰਪੁਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਆਪਕ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ 55 ਅਧਿਆਪਕਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਨੂੰ …
Read More »ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ
ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿੱਚ ਵਾਧਾ ਕਰ …
Read More »ਭਾਰਤ ਅਤੇ ਸਿੰਗਾਪੁਰ ਵਿਚਾਲੇ ਹੋਏ ਕਈ ਸਮਝੌਤਿਆਂ ’ਤੇ ਹੋਏ ਦਸਤਖਤ
ਭਾਰਤ ਵਿਚ ਬਣਾਉਣਾ ਚਾਹੁੰਦਾ ਹਾਂ ਕਈ ਸਿੰਗਾਪੁਰ : ਪੀਐਮ ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਸਿੰਗਾਪੁਰ ਪਹੁੰਚੇ ਸਨ। ਇਸ ਦੌਰਾਨ ਪੀਐਮ ਮੋਦੀ ਸਿੰਗਾਪੁਰ ਦੀ ਸੰਸਦ ਵਿਖੇ ਵੀ ਪਹੁੰਚੇ। ਜਿੱਥੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ। ਪੀਐਮ ਮੋਦੀ …
Read More »ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂਆਂ ਖਿਲਾਫ ਜਾਰੀ ਵਾਰੰਟ ਰੱਦ
ਲੋਕ ਸਭਾ ਚੋਣਾਂ ਦੌਰਾਨ ਹੰਸ ਰਾਜ ਹੰਸ ਦਾ ਵੱਖ-ਵੱਖ ਪਿੰਡਾਂ ’ਚ ਹੋਇਆ ਸੀ ਵਿਰੋਧ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਐਸਡੀਐਮ ਵੱਲੋਂ ਕੁਝ ਦਿਨ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ ਜਾਰੀ ਕੀਤੇ ਗਏ ਗਿ੍ਰਫਤਾਰੀ ਵਾਰੰਟ ਐੱਸਡੀਐੱਮ ਦੀ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਿਕਰਮ ਮਜੀਠੀਆ ਨੇ ਸੌਂਪਿਆ ਆਪਣਾ ਸਪੱਸ਼ਟੀਕਰਨ
ਅਕਾਲੀ ਸਰਕਾਰ ਦੇ ਮੰਤਰੀਆਂ ਕੋਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੰਗਿਆ ਸੀ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ …
Read More »ਮੋਹਾਲੀ ’ਚ ਖੁੱਲ੍ਹਿਆ ਬੱਚਿਆਂ ਲਈ ਪਹਿਲਾ ਮਦਰ ਮਿਲਕ ਬੈਂਕ
ਮਾਵਾਂ ਵੱਲੋਂ ਡੋਨੇਟ ਕੀਤਾ ਜਾਣ ਵਾਲਾ ਦੁੱਧ ਨਵਜਨਮੇ ਬੱਚਿਆਂ ਲਈ ਬਣਿਆ ਵਰਦਾਨ ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੇ ਡਾ. ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ’ਚ ਸਥਾਪਿਤ ਕੀਤੇ ਗਏ ਮਦਰ ਮਿਲਕ ਬੈਂਕ ਨੇ ਸਫਲਤਾਪੂਰਵਕ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਬੈਂਕ ਦਾ ਉਦੇਸ਼ ਨਵਜਨਮੇ ਬੱਚਿਆਂ ਨੂੰ ਜ਼ਰੂਰੀ ਮਾਤਰਾ ’ਚ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ
ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ …
Read More »