ਭਾਰਤ ਅਤੇ ਬਰੂਨਈ ਦਰਮਿਆਨ ਸਬੰਧਾਂ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨਈ ਦੇ ਦੌਰੇ ’ਤੇ ਗਏ ਹੋਏ ਹਨ ਅਤੇ ਉਨ੍ਹਾਂ ਨੇ ਬਰੂਨਈ ਦੇ ਸੁਲਤਾਨ ਹਾਜੀ ਹਸਨਲ ਬੋਲਕੀਆ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਇਸਤਾਨਾ ਨੂਰਲ ਇਮਾਨ ਵਿਖੇ ਮੁਲਾਕਾਤ ਕੀਤੀ ਹੈ। ਭਾਰਤ ਅਤੇ ਬਰੂਨਈ ਦਰਮਿਆਨ ਸਬੰਧਾਂ …
Read More »Yearly Archives: 2024
ਪੰਜਾਬ ਸਰਕਾਰ ਵਲੋਂ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ’ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
ਕਾਲੋਨੀਆਂ ਕੱਟਣ ਵਾਲਿਆਂ ’ਚ ‘ਆਪ’ ਦੇ ਆਗੂ ਵੀ ਸ਼ਾਮਲ : ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ ਅਤੇ ਪਲਾਟਾਂ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਵੀ …
Read More »ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਐਸਜੀਪੀਸੀ ਦਾ ਵਫਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ
ਐਸਜੀਪੀਸੀ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਨੂੰ ਸ਼ਤਾਬਦੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਹੈ। ਐਸਜੀਪੀਸੀ ਦੇ ਵਫਦ ਨੇ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਤਾੜਨਾ
ਇਕ ਦੂਜੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦਾ ਲਿਆ ਸਖਤ ਨੋਟਿਸ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਵਿਚਾਰੇ ਜਾ ਰਹੇ ਮਾਮਲੇ ਦੇ ਸੰਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ ਕੀਤੀ ਜਾ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 11 ਸਤੰਬਰ ਤੱਕ ਵਧੀ
ਮਾਮਲੇ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 11 ਸਤੰਬਰ ਤੱਕ ਵਧਾ ਦਿੱਤੀ ਹੈ। ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਜਰੀਏ ਅੱਜ ਅਦਾਲਤ ਵਿਚ ਪੇਸ਼ ਹੋਏ। ਦਿੱਲੀ ਸ਼ਰਾਬ …
Read More »ਭਗਵੰਤ ਮਾਨ ਸਰਕਾਰ ਨੇ ਨਾਜਾਇਜ਼ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਬਿਲ ਵਿਧਾਨ ਸਭਾ ’ਚ ਕੀਤਾ ਪੇਸ਼
ਸੂਬੇ ਦੇ ਹਜ਼ਾਰਾਂ ਲੋਕਾਂ ਨੂੰ ਮਿਲੇਗਾ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਗਲਵਾਰ ਨੂੰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲਾਈਜ਼ੇਸ਼ਨ ਸੋਧ ਬਿਲ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰ ਦਿੱਤਾ ਹੈ। ਇਸ ਬਿਲ ਦਾ ਮਕਸਦ ਗ਼ੈਰਕਾਨੂੰਨੀ ਕਾਲੋਨੀਆਂ ਵਿਚਲੀਆਂ ਜਾਇਦਾਦਾਂ ਦੀ ਰਜਿਸਟਰੀ ਕਰਾਉਣ ਲਈ ਐੱਨਓਸੀ ਦੀ ਸ਼ਰਤ ਨੂੰ …
Read More »ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਹੋਣਗੇ ਗਿ੍ਫ਼ਤਾਰ
ਐਸਡੀਐਮ ਫਰੀਦਕੋਟ ਨੇ ਦੋ ਕਿਸਾਨ ਆਗੂਆਂ ਖਿਲਾਫ ਗਿ੍ਰਫ਼ਤਾਰੀ ਵਰੰਟ ਕੀਤੇ ਜਾਰੀ ਫਰੀਦਕੋਟ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਦੌਰਾਨ ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂਆਂ ਨੂੰ ਗਿ੍ਰਫ਼ਤਾਰ ਕੀਤਾ ਜਾਵੇਗਾ। ਫਰੀਦਕੋਟ ਦੇ ਐਸਡੀਐਮ ਵੱਲੋਂ ਦੋ ਕਿਸਾਨ ਆਗੂਆਂ ਰਜਿੰਦਰ ਸਿੰਘ ਪਾਲਾ ਅਤੇ …
Read More »ਰਾਜਸਥਾਨ ਦੇ ਬਾੜਮੇਰ ’ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ 29 ਹੋਇਆ ਕਰੈਸ਼
ਪਾਇਲਟਾਂ ਦੀ ਸਮਝਦਾਰੀ ਕਾਰਨ ਵੱਡਾ ਹਾਦਸਾ ਹੋਣ ਤੋਂ ਟਲਿਆ ਬਾੜਮੇਰ/ਬਿਊਰੋ ਨਿਊਜ਼ : ਰਾਜਸਥਾਨ ਦੇ ਬਾੜਮੇਰ ’ਚ ਪੈਂਦੇ ਉਤਰਲਾਈ ਏਅਰਬੇਸ ਕੋਲ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-29 ਕਰੈਸ਼ ਹੋ ਗਿਆ। ਪਾਇਲਟਾਂ ਨੇ ਸਮਝਦਾਰੀ ਦਿਖਾਉਂਦੇ ਹੋਏ ਜਹਾਜ਼ ਨੂੰ ਅਬਾਦੀ ਵਾਲੇ ਖੇਤਰ ਤੋਂ ਦੂਰ ਰੇਤ ਦੇ ਟਿੱਬਿਆਂ ਵੱਲ ਮੋੜ ਦਿੱਤਾ ਅਤੇ ਆਪ …
Read More »ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ’ਚ ਚੁੱਕਿਆ ਕਿਸਾਨਾਂ ਦਾ ਮੁੱਦਾ
ਚੰਡੀਗੜ੍ਹ ’ਚ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਗੱਲ ਸੁਣੀ ਜਾਵੇ : ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੇ ਅੱਜ ਦੂਜੇ ਦਿਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ’ਚ ਧਰਨਾ ਲਗਾ ਕੇ ਬੈਠੇ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ …
Read More »ਸ੍ਰੀ ਅਕਾਲ ਤਖਤ ਸਾਹਿਬ ਨੂੰ ਸਾਬਕਾ ਅਕਾਲੀ ਮੰਤਰੀਆਂ ਦੇ ਸਪੱਸ਼ਟੀਕਰਨ ਦੀ ਉਡੀਕ
17 ਸਾਬਕਾ ਮੰਤਰੀਆਂ ਦੇ ਨਾਵਾਂ ਵਾਲੀ ਚਿੱਠੀ ਕੀਤੀ ਗਈ ਜਨਤਕ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਕ ਚਿੱਠੀ ਜਨਤਕ ਕਰ ਦਿੱਤੀ ਗਈ ਹੈ। ਜਿਸ ਵਿਚ …
Read More »