Breaking News
Home / 2024 (page 122)

Yearly Archives: 2024

ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਨੂੰ ਭਾਰਤੀ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਦਿੱਤੀ ਹੈ। ਇਥੇ ਹਵਾਈ ਫੌਜ ਦੇ ਹੈੱਡ ਕੁਆਰਡਟਰ (ਵਾਯੂ ਭਵਨ) ਵਿਚ ਅਹੁਦੇ ਦਾ ਚਾਰਜ ਲੈਣ ਤੋਂ ਬਾਅਦ ਏਅਰ ਮਾਰਸ਼ਲ ਤੇਜਿੰਦਰ ਸਿੰਘ …

Read More »

ਹਰਿਆਣਾ ’ਚ ਵਿਧਾਨ ਸਭਾ ਚੋਣਾਂ ਹੁਣ 5 ਅਕਤੂਬਰ ਨੂੰ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਭਾਜਪਾ ਅਤੇ ਬਿਸ਼ਨੋਈ ਭਾਈਚਾਰੇ ਦੀ ਮੰਗ ਮੰਨਦਿਆਂ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ’ਚ ਤਬਦੀਲੀ ਕਰਦਿਆਂ ਹੁਣ 5 ਅਕਤੂਬਰ ਨੂੰ ਵੋਟਿੰਗ ਕਰਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ’ਚ ਵੋਟਿੰਗ ਪਹਿਲੀ ਅਕਤੂਬਰ ਨੂੰ ਹੋਣੀ ਸੀ। ਹਰਿਆਣਾ ਅਤੇ ਜੰਮੂ ਕਸ਼ਮੀਰ ’ਚ …

Read More »

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖ਼ਾਹੀਏ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਮੁਆਫ਼ੀਨਾਮਾ ਲੈ ਕੇ ਅਚਾਨਕ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ। ਇਸ ਤੋਂ ਇਲਾਵਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਐਮ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਨਤਮਸਤਕ

ਦੋਵੇਂ ਆਗੂਆਂ ਨੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜ਼ਿਕਰਯੋਗ ਰਾਜਪਾਲ ਗੁਲਾਬ ਚੰਦ …

Read More »

ਸ਼ੰਭੂ ਬਾਰਡਰ ’ਤੇ ਪਹੁੰਚੀ ਪਹਿਲਵਾਨ ਵਿਨੇਸ਼ ਫੋਗਾਟ

ਕਿਹਾ : ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਜ਼ਰੂਰ ਸੁਣੇ ਸ਼ੰਭੂ/ਬਿਊਰੋ ਨਿਊਜ਼ : ਕਿਸਾਨਾਂ ਦੇ ਅੰਦੋਲਨ ਦੇ 200 ਦਿਨ ਪੂਰੇ ਹੋਣ ’ਤੇ ਪਹਿਲਵਾਨ ਵਿਨੇਸ਼ ਫੋਗਾਟ ਸ਼ੰਭੂ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ’ਤੇ ਪਹੁੰਚੀ। ਇਸ ਮੌਕੇ ਗੱਲ ਕਰਦਿਆਂ ਫੋਗਾਟ ਨੇ ਕਿਹਾ ਕਿ ਕਿਸਾਨਾਂ ਨੂੰ ਇੱਥੇ ਬੈਠੇ ਹੋਏ 200 ਦਿਨ ਹੋ …

Read More »

ਸੁਪਰੀਮ ਕੋਰਟ ਦੇ 75 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕਾ ਅਤੇ ਮੋਹਰ ਕੀਤੀ ਜਾਰੀ

ਕਿਹਾ : ਭਾਰਤੀਆਂ ਨੇ ਹਮੇਸ਼ਾ ਨਿਆਂਪਾਲਿਕਾ ਅਤੇ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਸਰਵਉਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੂੰ ਸਥਾਪਿਤ ਹੋਏ ਅੱਜ 75 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਫ ਜਸਟਿਸ ਡੀ ਵਾਈ ਚੰਦਰਚੂਹੜ ਵੱਲੋਂ ਸੁਪਰੀਮ ਕੋਰਟ ਦੀ …

Read More »

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ਦੇ 200 ਦਿਨ ਹੋਏ ਪੂਰੇ

ਸਰਵਣ ਸਿੰਘ ਪੰਧੇਰੇ ਨੇ ਕੇਂਦਰ ਸਰਕਾਰ ਕੋਲੋਂ ਰਸਤਾ ਖੋਲ੍ਹਣ ਦੀ ਕੀਤੀ ਮੰਗ ਸ਼ੰਭੂ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਦੋਵੇਂ ਬਾਰਡਰ ’ਤੇ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ …

Read More »

ਕੰਗਣਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ’ਤੇ ਲੱਗੀ ਰੋਕ

ਸੈਂਸਰ ਬੋਰਡ ਤੋਂ ਨਹੀਂ ਮਿਲਿਆ ਸਰਟੀਫਿਕੇਟ, 6 ਸਤੰਬਰ ਨੂੰ ਫਿਲਮ ਹੋਣੀ ਸੀ ਰਿਲੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਣਾ ਰਣੌਤ ਦੀ ਆਉਣ ਦੀ ਵਾਲੀ ਫਿਲਮ ‘ਐਮਰਜੈਂਸੀਂ ਦੀ ਰਿਲੀਜ਼ਿੰਗ ’ਤੇ ਰੋਕ ਲਗਾ ਦਿੱਤੀ ਗਈ ਹੈ। ਸੈਂਟਰਲ ਬੋਰਡ …

Read More »

ਉਤਰਾਖ਼ੰਡ ’ਚ ਐਮ.ਆਈ. 17 ਤੋਂ ਡਿੱਗਿਆ ਹੈਲੀਕਾਪਟਰ

ਖਰਾਬ ਹੈਲੀਕਾਪਟਰ ਨੂੰ ਰਿਪੇਅਰ ਲਈ ਲਿਜਾਂਦੇ ਸਮੇਂ ਵਾਪਰਿਆ ਹਾਦਸਾ ਦੇਹਰਾਦੂਨ/ਬਿਊਰੋ ਨਿਊਜ਼ : ਕੇਦਾਰਨਾਥ ਤੋਂ ਗੌਚਰ ਦਰਮਿਆਨ ਭੀਮਬਲੀ ਦੇ ਕੋਲ ਇਕ ਹੈਲੀਕਾਪਟਰ ਡਿੱਗ ਗਿਆ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਕ੍ਰੇਸਟਲ ਏਵੀਏਸ਼ਨ ਦਾ ਇਕ ਹੈਲੀਕਾਪਟਰ ਖਰਾਬ ਹੋ ਗਿਆ ਸੀ ਅਤੇ ਇਸ ਦੀ ਰਿਪੇਅਰ ਕੀਤੀ ਜਾਣੀ ਸੀ। ਖਰਾਬ ਹੈਲੀਕਾਪਟਰ ਨੂੰ ਭਾਰਤੀ ਫੌਜ ਦੇ …

Read More »

‘‘ਸੁਰਜੀਤ ਪਾਤਰ ਕਾਵਿਲੋਕ ਪੁਰਸਕਾਰ’’  ਕਵੀ ਵਿਜੇ ਵਿਵੇਕ ਦੇ ਨਾਮ

‘‘ਆਪਣੀ ਆਵਾਜ਼ ਪੁਰਸਕਾਰ’’ ਬਲਦੇਵ ਸਿੰਘ ਧਾਲੀਵਾਲ ਅਤੇ ਬੂਟਾ ਸਿੰਘ ਚੌਹਾਨ ਨੂੰ ਲੋਕ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਦਾ ਐਲਾਨ, ਨਿੰਦਰ ਘੁਗਿਆਣਵੀ ਨੂੰ ਮਿਲੇਗਾ ‘‘ਲੋਕ ਮੰਚ ਪੰਜਾਬ ਵਿਸ਼ੇਸ਼ ਪੁਰਸਕਾਰ’’ ਚੰਡੀਗੜ੍ਹ :  ਲੋਕ ਮੰਚ ਪੰਜਾਬ ਵੱਲੋਂ ਸਾਲ 2024 ਲਈ ਦਿੱਤੇ ਜਾਣ ਵਾਲੇ  ਸਾਹਿਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।  ਸਾਲ 2024 ਦਾ …

Read More »