ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੌਰੇ ‘ਤੇ ਆਏ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਸਨਮਾਨ ‘ਚ ਫਰੈਂਡਜ਼ ਆਫ ਕੈਨੇਡਾ ਇੰਡੀਆ ਫਾਊਂਡੇਸ਼ਨ ਵੱਲੋਂ ਸਨਮਾਨ ਸਮਾਗਮ ਕੀਤਾ ਗਿਆ, ਜਿਸ ‘ਚ ਪੰਜਾਬੀ ਭਾਈਚਾਰੇ ਦੇ ਲੋਕ ਅਤੇ ਸਿਆਸੀ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਫਾਊਂਡੇਸ਼ਨ ਦੇ ਪ੍ਰਧਾਨ ਮਨਿੰਦਰ ਸਿੰਘ ਗਿੱਲ ਨੇ ਖੁੱਡੀਆਂ ਦਾ …
Read More »Yearly Archives: 2024
ਦੋਧੀ ਤੋਂ ਸਫਰ ਸ਼ੁਰੂ ਕਰ ਕੇ 1.83 ਲੱਖ ਕਰੋੜ ਦੇ ਮਾਲਕ ਬਣੇ ਭੰਗੂ ਦਾ ਦੁਖਦਾਈ ਅੰਤ
5.5 ਕਰੋੜ ਤੋਂ ਵੱਧ ਨਿਵੇਸ਼ਕਾਂ ਨੂੰ ਅੱਜ ਵੀ ਚਿੱਟ ਫੰਡ ਸਕੀਮ ‘ਚ ਲਾਈ ਆਪਣੀ ਕਮਾਈ ਦੇ ਰਿਫੰਡ ਦੀ ਆਸ ਚੰਡੀਗੜ੍ਹ : ਰੋਪੜ ਨੇੜੇ ਚਮਕੌਰ ਸਾਹਿਬ ਦੇ ਪਿੰਡ ਅਟਾਰੀ ਦਾ ਨਿਰਮਲ ਸਿੰਘ ਭੰਗੂ, ਜਿਸ ਨੇ ਇਕ ਦੋਧੀ ਵਜੋਂ ਕੰਮ ਸ਼ੁਰੂ ਕਰਕੇ 1.83 ਲੱਖ ਕਰੋੜ ਰੁਪਏ ਦੀ ਟਰਨਓਵਰ ਵਾਲੀ ਪਰਲਜ਼ ਗਰੁੱਪ ਆਫ਼ …
Read More »ਹਮੇਸ਼ਾ ਭਾਜਪਾ ‘ਚ ਹੀ ਰਹਾਂਗਾ : ਮਨਪ੍ਰੀਤ
ਬਠਿੰਡਾ/ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਢਿੱਲੋਂ ‘ਤੇ ਵਰ੍ਹਦਿਆਂ ਕਿਹਾ ਇਹ ਉਹ ਸਖ਼ਸ਼ ਹੈ, ਜਿਸ ਨੇ ਕਦੇ ਵੀ ਚੋਣ ਨਹੀਂ ਜਿੱਤੀ। ਉਨ੍ਹਾਂ ਕਿਹਾ ਡਿੰਪੀ ਬੁਖਲਾਹਟ ਵਿੱਚ ਦੂਸ਼ਣਬਾਜ਼ੀ ਦਾ …
Read More »ਜਲੰਧਰ ‘ਚ 1857 ਤੋਂ ਵੀ ਪਹਿਲਾਂ ਦੇ ਬਣੇ ਮਕਾਨ ਵਿਚ ਰਹਿਣਗੇ ਮੁੱਖ ਮੰਤਰੀ ਭਗਵੰਤ ਮਾਨ
ਏਕੜਾਂ ਥਾਂ ‘ਚ ਬਣਿਆ ਹੋਇਆ ਘਰ ਮੁੱਖ ਮੰਤਰੀ ਲਈ ਕੀਤਾ ਜਾ ਰਿਹਾ ਤਿਆਰ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਜਲੰਧਰ ਵਿਚ ਏਕੜਾਂ ਥਾਂ ‘ਚ ਬਣੇ ਹੋਏ ਘਰ ਨੂੰ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਐਲਾਨ ਕੀਤਾ ਸੀ ਕਿ ਉਹ ਇਸ …
Read More »ਭਗਵੰਤ ਹੁਣ ਰਾਜਿਆਂ ਵਰਗੀ ਸ਼ਾਹੀ ਜ਼ਿੰਦਗੀ ਦੀ ਰੀਝ ਪੂਰੀ ਕਰਨਗੇ: ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿੱਚ ਪਹਿਲੀ ਆਜ਼ਾਦੀ ਦੀ ਲੜਾਈ ਤੋਂ ਵੀ ਪੁਰਾਣੇ ਮਕਾਨ ਵਿੱਚ ਰਹਿਣ ਸਬੰਧੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ …
Read More »ਕਰਤਾਰਪੁਰ ਸਾਹਿਬ ਜਾਣ ਵਾਲੇ ਮੁਲਾਜ਼ਮਾਂ ਨੂੰ ਵਿਦੇਸ਼ ਛੁੱਟੀ ਦੀ ਸ਼੍ਰੇਣੀ ਤੋਂ ਛੋਟ ਮੰਗੀ
ਐਸਜੀਪੀਸੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੀ ਸ਼੍ਰੇਣੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ …
Read More »ਪੰਜ ਸਾਲਾ ਤੇਗਬੀਰ ਸਿੰਘ ਨੇ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ
ਰੂਪਨਗਰ/ਬਿਊਰੋ ਨਿਊਜ਼ : ਰੂਪਨਗਰ ਦੇ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਇੱਥੋਂ ਦੇ ਪਰਮਾਰ ਹਸਪਤਾਲ ਵਿੱਚ ਕੰਮ ਕਰ ਰਹੇ ਡਾ. ਮਨਪ੍ਰੀਤ ਕੌਰ ਅਤੇ ਸੁਖਿੰਦਰਦੀਪ ਸਿੰਘ ਦੇ ਪਹਿਲੀ ਜਮਾਤ ਵਿੱਚ ਪੜ੍ਹ ਰਹੇ ਮਹਿਜ਼ 5 ਸਾਲਾ ਪੁੱਤਰ ਤੇਗਬੀਰ ਸਿੰਘ ਨੇ ਅਫਰੀਕਾ ਮਹਾਂਦੀਪ ਪਰਬਤ ਦੀ ਸਭ ਤੋਂ ਉੱਚੀ ਚੋਟੀ ‘ਤੇ ਪੁੱਜ ਕੇ …
Read More »ਮਨੀਸ਼ ਸਿਸੋਦੀਆ ਨੇ ਦਰਬਾਰ ਸਾਹਿਬ ਮੱਥਾ ਟੇਕਿਆ
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਏ ਹਨ ਸਿਸੋਦੀਆ ਅੰਮ੍ਰਿਤਸਰ : ਸੀਨੀਅਰ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਜ਼ਮਾਨਤ ਮਿਲਣ ਤੋਂ ਬਾਅਦ ਸਿਸੋਦੀਆ ਦੀ ਇਹ ਪਹਿਲੀ ਪੰਜਾਬ ਫੇਰੀ ਸੀ। ਜਾਣਕਾਰੀ ਅਨੁਸਾਰ ਸਿਸੋਦੀਆ ਨੂੰ …
Read More »ਤਾਮਿਲਨਾਡੂ ਜਾ ਰਹੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ
ਸ੍ਰੀ ਸਾਹਿਬ ਪਹਿਨੀ ਹੋਣ ਕਰ ਕੇ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਤੇ ਸੁਖਦੇਵ ਸਿੰਘ ਭੋਜਪੁਰ ਨੂੰ ਸੁਰੱਖਿਆ ਅਮਲੇ ਨੇ ਰੋਕਿਆ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ (ਗੈਰ ਸਿਆਸੀ) ਦੇ ਆਗੂਆਂ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਤਾਮਿਲਨਾਡੂ ਜਾਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ ਤੇ ਉਨ੍ਹਾਂ ਦੀਆਂ ਟਿਕਟਾਂ ਰੱਦ …
Read More »ਬਰੈਂਪਟਨ ਦੇ ਡੇਅਰੀ ਮੇਡ ਪਾਰਕ ‘ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ ਡੇਅਰੀ ਮੇਡ ਪਾਰਕ ਵਿਚ ਲੰਘੀ 24 ਅਗਸਤ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ 400 ਤੋਂ ਵੱਧ ਵਿਅਕਤੀ ਸ਼ਾਮਲ ਹੋਏ ਅਤੇ ਲੌਰਡ ਕ੍ਰਿਸ਼ਨਾ ਦੀਆਂ ਅਸੀਸਾਂ ਲਈਆਂ। ਸਭ ਤੋਂ ਪਹਿਲਾਂ ਢਾਈ ਵਜੇ ਪਾਰਕ ਵਿਚ ਮੰਦਰ ਦੀ ਸਥਾਪਨਾ …
Read More »