ਵਿਜ਼ਟਰ ਵੀਜ਼ਾ ‘ਤੇ ਆਏ ਵਿਅਕਤੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ ਓਟਵਾ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਇਕ ਹੋਰ ਵੱਡਾ ਝਟਕਾ ਦਿੱਤਾ ਹੈ, ਕਿਉਂਕਿ ਹੁਣ ਵਿਜ਼ਟਰ ਵੀਜ਼ਾ ‘ਤੇ ਆਏ ਵਿਅਕਤੀਆਂ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਇਹ ਨਵਾਂ ਫੈਸਲਾ 28 ਅਗਸਤ ਤੋਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਸ ਤੋਂ ਪਹਿਲਾਂ …
Read More »Yearly Archives: 2024
‘ਕੈਨੇਡਾ ਚਾਈਲਡ ਬੈਨੀਫ਼ਿਟ’ ਵਿਚ ਵਾਧਾ ਕੀਤਾ ਗਿਆ : ਸੋਨੀਆ ਸਿੱਧੂ
ਬਰੈਂਪਟਨ : ਕੈਨੇਡਾ ਵਿਚ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੇ ਮਾਪਿਆਂ ਕੈਨੇਡਾ ਸਰਕਾਰ ਵੱਲੋਂ ‘ਕੈਨੇਡਾ ਚਾਈਲਡ ਬੈਨੀਫਿਟ’ ਪ੍ਰੋਗਰਾਮ ਆਰੰਭ ਕੀਤਾ ਗਿਆ ਸੀ ਜਿਸ ਦਾ ਉਦੇਸ਼ ਮਿਡਲ-ਕਲਾਸ ਵੱਲੋਂ ਆਪਣੇ ਬੱਚਿਆਂ ਦੇ ਸ਼ੁਰੂਆਤੀ ਜੀਵਨ ਵਿਚ ਉਨ੍ਹਾਂ ਨੂੰ ਹਰੇਕ ਕਿਸਮ ਦੀਆਂ ਸੁੱਖ-ਸਹੂਲਤਾਂ ਪ੍ਰਦਾਨ ਕਰਨਾ ਸੀ। 2016 ਵਿਚ ਸ਼ੁਰੂ ਹੋਏ ਇਸ ਪ੍ਰੋਗਰਾਮ ਤਹਿਤ ਸਰਕਾਰ …
Read More »ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ : ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ। ਬਲਵਿੰਦਰ ਸਿੰਘ ਭੂੰਦੜ ਦੀ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ …
Read More »ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਦਾ ਖਤਰਾ
ਸਰਕਾਰ ਦੀ ਨਵੀਂ ਨੀਤੀ ਖਿਲਾਫ ਸੜਕਾਂ ‘ਤੇ ਉਤਰੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ ਭਾਰਤੀ ਵਿਦਿਆਰਥੀਆਂ ਨੇ ਨਵੀਂ ਫੈਡਰਲ ਨੀਤੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਦਰਅਸਲ ਇਸ ਨਵੀਂ ਨੀਤੀ ਕਾਰਨ ਕੈਨੇਡਾ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖਤਰਾ ਹੈ ਅਤੇ ਇਸ ਦਾ ਸਭ ਤੋਂ ਵੱਧ ਅਸਰ …
Read More »ਪੰਜਾਬ ‘ਚ ਛਿੜੀ ਚਰਚਾ : ਮੁੱਖ ਮੰਤਰੀ ਦਾ ਸੁਪਨਾ-100 ਵਿਧਾਇਕਾਂ ਦਾ ਬਣਾਵਾਂ ਰਿਕਾਰਡ
ਡਿੰਪੀ ਢਿੱਲੋਂ ‘ਆਪ’ ਵਿਚ ਹੋਏ ਸ਼ਾਮਲ 25 ਸਾਲ ਰਾਜ ਦਾ ਦਾਅਵਾ ਕਰਨ ਵਾਲੇ ਸੁਖਬੀਰ ਬਾਦਲ ਨਾਲ 25 ਬੰਦੇ ਵੀ ਨਹੀਂ : ਭਗਵੰਤ ਮਾਨ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸਿਆਸੀ ਹਲਕਿਆਂ ਵਿਚ ਹੁਣ ਚਰਚਾ ਚੱਲ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਵਿਚ ਆਮ …
Read More »CLEAN WHEELS
Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? Z5V ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …
Read More »ਪਾਕਿਸਤਾਨ ਇਸ ਸਾਲ ਦੇ ਅੰਤ ਤੱਕ ਲਿਆਏਗਾ ਨਵੇਂ ਪਲਾਸਟਿਕ ਕਰੰਸੀ ਨੋਟ
ਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨ ਦਾ ਕੇਂਦਰੀ ਬੈਂਕ ਇਸ ਸਾਲ ਦੇ ਅੰਤ ਵਿਚ ਪ੍ਰਯੋਗਾਤਮਕ ਆਧਾਰ ‘ਤੇ ਨਵੇਂ ਪੋਲੀਮਰ ਪਲਾਸਟਿਕ ਕਰੰਸੀ ਬੈਂਕ ਨੋਟ ਪੇਸ਼ ਕਰੇਗਾ। ਕੇਂਦਰੀ ਬੈਂਕ ਬਿਹਤਰ ਸੁਰੱਖਿਆ ਅਤੇ ਹੋਲੋਗ੍ਰਾਮ ਵਿਸ਼ੇਸ਼ਤਾਵਾਂ ਲਈ ਸਾਰੇ ਮੌਜੂਦਾ ਬੈਂਕ ਨੋਟਾਂ ਨੂੰ ਮੁੜ ਡਿਜ਼ਾਈਨ ਕਰੇਗਾ। ਸਟੇਟ ਬੈਂਕ ਆਫ਼ ਪਾਕਿਸਤਾਨ ਦੇ ਗਵਰਨਰ ਜਮੀਲ ਅਹਿਮਦ ਨੇ ਇਸਲਾਮਾਬਾਦ ਵਿੱਚ …
Read More »ਕੈਲੀਫੋਰਨੀਆ ਵਿਚ ਡਾਕਟਰ ਦੀ ਹਸਪਤਾਲ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਵਿਚ ਇਕ ਡਾਕਟਰ ਦੀ ਹਸਪਤਾਲ ਜਿਥੇ ਉਹ ਕੰਮ ਕਰਦਾ ਸੀ, ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਲਾਸ ਏਂਜਲਸ ਪੁਲਿਸ ਵਿਭਾਗ ਨੇ ਮ੍ਰਿਤਕ ਡਾਕਟਰ ਦਾ ਨਾਂ ਜਾਰੀ ਨਹੀਂ ਕੀਤਾ ਹੈ ਪਰੰਤੂ ਪਰਿਵਾਰ ਤੇ ਦੋਸਤਾਂ ਨੇ ਉਸ ਦੀ ਪਛਾਣ ਡਾ ਹਾਮਿਦ …
Read More »ਐਟਲਾਂਟਾ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਦਾ ਟਾਇਰ ਫਟਣ ਨਾਲ ਜਬਰਦਸਤ ਧਮਾਕਾ
2 ਮੌਤਾਂ ਤੇ 1 ਗੰਭੀਰ ਜ਼ਖਮੀ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸ਼ਹਿਰ ਐਟਲਾਂਟਾ ਵਿਚ ਹਾਰਟਸਫੀਲਡ ਜੈਕਸਨ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਜਹਾਜ਼ ਦਾ ਟਾਇਰ ਫਟਣ ਨਾਲ ਹੋਏ ਜਬਰਦਸਤ ਧਮਾਕੇ ਵਿਚ ਡੈਲਟਾ ਏਅਰ ਲਾਈਨਜ਼ ਦੇ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਜਦ ਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਡੈਲਟਾ ਏਅਰਲਾਈਨਜ਼ …
Read More »