ਲਾਲੂ ਪ੍ਰਸਾਦ ਯਾਦਵ ਨੇ ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਭੀਮ ਰਾਓ ਅੰਬੇਦਕਰ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਦੇਸ਼ ਭਰ ਦੀ ਰਾਜਨੀਤੀ ਵਿਚ ਹਲਚਲ ਪੈਦਾ ਹੋ ਗਈ ਹੈ। ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਤੋਂ …
Read More »Yearly Archives: 2024
ਸੰਸਦ ਦੀਆਂ ਪੌੜੀਆਂ ’ਚ ਡਿੱਗੇ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ
ਸਾਰੰਗੀ ਨੇ ਰਾਹੁਲ ਗਾਂਧੀ ’ਤੇ ਧੱਕਾ ਮੁੱਕੀ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਬਾਲਾਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅੱਜ ਵੀਰਵਾਰ ਨੂੰ ਸੰਸਦ ਭਵਨ ਦੀਆਂ ਪੌੜੀਆਂ ’ਚ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ ’ਚ ਸੱਟ ਲੱਗ ਗਈ। ਪ੍ਰਤਾਪ ਸਾਰੰਗੀ ਨੇ ਲੋਕ ਸਭਾ ’ਚ ਵਿਰੋਧੀ …
Read More »ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਤੀਜੀ ਗਰੰਟੀ
ਕਿਹਾ : 60 ਸਾਲ ਤੋਂ ਉਪਰ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ ਮੁਫਤ ਇਲਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਬਜ਼ੁਰਗਾਂ ਲਈ ‘ਸੰਜੀਵਨੀ ਯੋਜਨਾ’ ਦਾ ਐਲਾਨ ਕੀਤਾ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 60 …
Read More »ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਅਕਾਲੀ ਆਗੂ ’ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਆਰੋਪ
ਕਿਹਾ : ਮੇਰੇ ਪਰਿਵਾਰ ਨੂੰ ਲਗਾਤਾਰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਸੁਣਾਏ ਗਏ ਫੈਸਲੇ ’ਚ ਸ਼ਾਮਿਲ ਹੋਣਾ ਮੇਰਾ ਗੁਨਾਹ ਹੋ ਨਿੱਬੜਿਆ …
Read More »ਕਿਸਾਨਾਂ ਵੱਲੋਂ ਪੰਜਾਬ ਭਰ ’ਚ ਰੇਲਾਂ ਦਾ ਤਿੰਨ ਘੰਟੇ ਚੱਕਾ ਰੱਖਿਆ ਗਿਆ ਜਾਮ
48 ਥਾਵਾਂ ’ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕਾਂ ’ਤੇ ਦਿੱਤੇ ਗਏ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ’ਚ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਰੱਖਿਆ ਗਿਆ। 48 ਥਾਵਾਂ ’ਤੇ ਕਿਸਾਨ ਜਥੇਬੰਦੀਆਂ ਨੇ ਦੁਪਹਿਰ …
Read More »ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ
ਕਿਹਾ : ਕਿਸਾਨੀ ਤੇ ਹੋਰ ਮੁੱਦਿਆਂ ਨੂੰ ਸੰਸਦ ’ਚ ਚੁੱਕਣ ਲਈ ਦਿੱਤਾ ਜਾਵੇ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ …
Read More »ਸੁਪਰੀਮ ਕੋਰਟ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ
ਕਿਹਾ : ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਨਵੀਂ ਦਿੱਲੀ/ਬਿਊੁਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੁਣਵਾਈ ਦੇ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਦੇ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹ ਆਪਣੇ ਸੁਝਾਅ ਜਾਂ ਮੰਗਾਂ ਲੈ ਕੇ ਸਿੱਧੇ ਸਾਡੇ ਕੋਲ ਆ ਸਕਦੇ …
Read More »ਰੂਸ ਨੇ ਕੈਂਸਰ ਦੀ ਵੈਕਸੀਨ ਬਣਾਈ
ਪੂਤਿਨ ਸਰਕਾਰ ਦਾ ਦਾਅਵਾ : 2025 ’ਚ ਮੁਫਤ ਲਗਾਵਾਂਗੇ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਅਸੀਂ ਕੈਂਸਰ ਦੀ ਵੈਕਸੀਨ ਬਣਾਉਣ ਵਿਚ ਸਫਲਤਾ ਹਾਸਲ ਕਰ ਲਈ ਹੈ। ਇਸਦੀ ਜਾਣਕਾਰੀ ਰੂਸ ਦੇ ਸਿਹਤ ਮੰਤਰਾਲੇ ਦੇ ਰੇਡੀਓਲੌਜੀ ਮੈਡੀਕਲ ਰਿਸਰਚ ਸੈਂਟਰ ਦੇ ਡਾਇਰੈਕਟਰ ਆਂਦ੍ਰੇਈ ਕੁਪਰਿਨ ਨੇ ਰੇਡੀਓ ’ਤੇ ਦਿੱਤੀ …
Read More »ਪੰਜਾਬ ਤੇ ਨੇੜਲੇ ਖੇਤਰਾਂ ’ਚ ਸੀਤ ਲਹਿਰ ਦਾ ਜ਼ੋਰ
ਫਰੀਦਕੋਟ ’ਚ ਰਾਤ ਦਾ ਪਾਰਾ ਸਿਫਰ ’ਤੇ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਠੰਡ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਸਵੇਰੇ ਤੇ ਸ਼ਾਮ ਸਮੇਂ ਪੈਣ ਵਾਲੀ ਠੰਡ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਲੋਕਾਂ ਨੂੰ …
Read More »ਬਾਈਡਨ ਪ੍ਰਸ਼ਾਸਨ ਨੇ ਕਿਹਾ – ਭਾਰਤ ਨਾਲ ਸਬੰਧ ਮਜ਼ਬੂਤ
ਡੋਨਾਲਡ ਟਰੰਪ ਤੋਂ ਵੀ ਜੋਅ ਬਾਈਡਨ ਨੂੰ ਇਹੋ ਉਮੀਦ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਸੱਤਾ ’ਚੋਂ ਬਾਹਰ ਹੋ ਰਹੇ ਰਾਸ਼ਟਰਪਤੀ ਜੋਅ ਬਾਈਡਨ ਦੀ ਸਰਕਾਰ ਨੇ ਕਿਹਾ ਹੈ ਕਿ ਉਹ ਭਾਰਤ ਦੇ ਨਾਲ ਅਮਰੀਕੀ ਸਬੰਧਾਂ ਨੂੰ ਮਜ਼ਬੂਤ ਸਥਿਤੀ ਵਿਚ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਡੋਨਾਲਡ ਟਰੰਪ ਦੇ …
Read More »