ਗਿੱਦੜਬਾਹਾ ’ਚ ਕਾਂਗਰਸ ਅਤੇ ਅਕਾਲੀ ਦਲ ’ਚ ਸਖਤ ਟੱਕਰ ਹੋਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹਲਚਲ ਵਧਾ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਅਜੇ ਤੱਕ ਇਨ੍ਹਾਂ ਚਾਰ …
Read More »Yearly Archives: 2024
ਕਮਲਾ ਹੈਰਿਸ ਨੂੰ ਚੋਣਾਂ ’ਚ ਹਰਾਉਣਾ ਬਾਈਡਨ ਤੋਂ ਵੀ ਅਸਾਨ : ਡੋਨਾਲਡ ਟਰੰਪ
ਵਾਸ਼ਿੰਗਟਨ/ਬਿਊੁਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਰੈਲੀ ਦੌਰਾਨ ਕਿਹਾ ਕਿ ਰਾਸ਼ਟਰਪਤੀ ਚੋਣਾਂ ਵਿਚ ਕਮਲਾ ਹੈਰਿਸ ਨੂੰ ਹਰਾਉਣਾ ਜੋਅ ਬਾਈਡਨ ਤੋਂ ਵੀ ਅਸਾਨ ਹੈ। ਟਰੰਪ ਨੇ ਕਮਲਾ ਹੈਰਿਸ ਨੂੰ ਕੱਟੜਪੰਥੀ ਵੀ ਦੱਸਿਆ। ਇਸ ਤੋਂ ਇਲਾਵਾ ਟਰੰਪ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਮਜ਼ਾਕ ਵੀ ਉਡਾਇਆ। ਡੋਨਾਲਡ ਟਰੰਪ …
Read More »ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਲੜ ਸਕਦੇ ਹਨ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ’ਚ ਜ਼ਿਮਨੀ ਚੋਣ ਨਵੰਬਰ ਮਹੀਨੇ ’ਚ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਨ੍ਹਾਂ ਚਾਰਾਂ ਵਿਧਾਇਕਾਂ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਮੀਤ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਉਲੰਪਿਕ ’ਚ ਹਿੱਸਾ ਲੈ ਕੇ ਪਰਤੇ ਖਿਡਾਰੀਆਂ ਦਾ ਕੀਤਾ ਸਨਮਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਤਵਾਰ 18 ਅਗਸਤ ਨੂੰ ਚੰਡੀਗੜ੍ਹ ਵਿਚ ਪੈਰਿਸ ਉਲੰਪਿਕ 2024 ’ਚ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਉਲੰਪਿਕ ਵਿਚ ਹਿੱਸਾ ਲੈ ਕੇ ਪਰਤੇ ਪੰਜਾਬੀ ਖਿਡਾਰੀਆਂ ਨੂੰ 9 ਕਰੋੜ 35 ਲੱਖ ਰੁਪਏ ਦੀ ਇਨਾਮੀ …
Read More »ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮੱਈਆ ਖਿਲਾਫ਼ ਚੱਲੇਗਾ ਭਿ੍ਰਸ਼ਟਾਚਾਰ ਦਾ ਮੁਕੱਦਮਾ
ਰਾਜਪਾਲ ਥਾਵਰਚੰਦ ਗਹਿਲੋਤ ਨੇ ਮੁਕੱਦਮਾ ਚਲਾਉਣ ਦੀ ਦਿੱਤੀ ਆਗਿਆ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮੱਈਆ ਖਿਲਾਫ਼ ਜ਼ਮੀਨ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਮੁਕੱਦਮਾ ਚਲੇਗਾ। ਰਾਜਪਾਲ ਥਾਵਰਚੰਦ ਗਹਿਲੋਤ ਨੇ ਵੀ ਮੁੱਖ ਮੰਤਰੀ ਖਿਲਾਫ਼ ਮੁਕੱਦਮਾ ਚਲਾਉਣ ਦੀ ਆਗਿਆ ਦਿੱਤੀ ਹੈ। ਸਿੱਧ ਰਮੱਈਆ ’ਤੇ ਮੈਸੂਰ ਸ਼ਹਿਰੀ ਵਿਕਾਸ ਨਿਗਮ ਦੀ …
Read More »ਅਮਰੀਕੀ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ’ਚ ਸ਼ਾਮਲ ਰਾਣਾ ਨੂੰ ਭਾਰਤ ਹਵਾਲੇ ਕਰਨ ਦੇ ਦਿੱਤੇ ਸੰਕੇਤ
ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਹੈ ਰਾਣਾ ਵਾਸ਼ਿੰਗਟਨ/ਬਿਊਰੋ ਨਿਊਜ਼ : ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਜੁਰਮ ਵਿਚ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦੇ ਹੋਏ ਅਮਰੀਕੀ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ …
Read More »ਪਹਿਲਵਾਨ ਵਿਨੇਸ਼ ਫੋਗਾਟ ਵਤਨ ਪਰਤੀ
ਦਿੱਲੀ ਏਅਰਪੋਰਟ ’ਤੇ ਫੋਗਾਟ ਦਾ ਕੀਤਾ ਗਿਆ ਜ਼ੋਰਦਾਰ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕੁਸ਼ਤੀ ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਐਲਾਨੀ ਗਈ ਪਹਿਲਵਾਨ ਵਿਨੇਸ਼ ਫੋਗਾਟ ਅੱਜ ਭਾਰਤ ਵਾਪਸ ਪਰਤ ਆਈ ਹੈ। ਦਿੱਲੀ ਏਅਰਪੋਰਟ ’ਤੇ ਖੇਡ ਪ੍ਰੇਮੀਆਂ ਵੱਲੋਂ ਵਿਨੇਸ਼ ਫੋਗਾਟ ਦਾ ਢੋਲ-ਨਗਾਰਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ। …
Read More »ਕਾਨਪੁਰ ’ਚ ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਪਟੜੀ ਤੋਂ ਉਤਰੇ
ਇੰਜਣ ਦੇ ਕਿਸੇ ਭਾਰੀ ਚੀਜ਼ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ ਹਾਦਸਾ ਕਾਨਪੁਰ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਕਾਨਪੁਰ ’ਚ ਲੰਘੀ ਦੇਰ ਰਾਤ ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਪਟੜੀ ਤੋਂ ਉਤਰ ਗਏ। ਇਹ ਰੇਲ ਗੱਡੀ ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸੀ ਪਰ ਹਾਦਸੇ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ …
Read More »ਕੇਂਦਰੀ ਰਾਜਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦੀ ਤਿਆਰੀ
ਰਾਜਸਥਾਨ ਤੋਂ ਬਿੱਟੂ ਨੂੰ ਰਾਜ ਸਭਾ ਲਈ ਬਣਾਇਆ ਜਾ ਸਕਦਾ ਹੈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਦੀ ਤਰੀਕ 21 ਅਗਸਤ ਨੇੜੇ ਆ ਰਹੀ ਹੈ। ਅਜਿਹੇ ’ਚ ਕੇਂਦਰੀ ਰਾਜਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ’ਚ ਭੇਜਣ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਹਨ। …
Read More »ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ 25 ਸਤੰਬਰ ਅਤੇ 1 ਅਕਤੂਬਰ ਨੂੰ ਪੈਣਗੀਆਂ ਵੋਟਾਂ
ਹਰਿਆਣਾ ’ਚ 1 ਅਕਤੂਬਰ ਨੂੰ ਪੈਣਗੀਆਂ ਵੋਟਾਂ, ਨਤੀਜੇ 4 ਅਕਤੂਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਲਈ ਹੋਣ ਵਾਲੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ, 25 ਸਤੰਬਰ …
Read More »