ਕਲੱਬ ਨੇ ਇਸ ਮੌਕੇ ਡਾਇਬਟੀਜ਼ ਉੱਪਰ ਕਰਵਾਇਆ ਸੈਮੀਨਾਰ ਬਰੈਂਪਟਨ/ਡਾ. ਝੰਡ : ਪਿਛਲੇ ਕੁਝ ਸਾਲਾਂ ਤੋਂ ਸਰਗਰਮ ਪੰਜਾਬ ਐਂਡ ਸਿੰਧ ਬੈਂਕ ਦੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੰਸਥਾ ‘ਪੀ.ਐੱਸ.ਬੀ. ਸੀਨੀਅਰਜ਼ ਕਲੱਬ’ ਦੇ ਮੈਂਬਰਾਂ ਦੀ ਸਲਾਨਾ ਜਨਰਲ-ਬਾਡੀ ਮੀਟਿੰਗ ਲੰਘੇ ਸ਼ਨੀਵਾਰ 10 ਅਗੱਸਤ ਨੂੰ ‘ਲੋਫਰ ਲੇਕ’ ਨੇੜੇ ਪਾਲ ਪਲੈਸ਼ੀ ਕਮਿਊਨਿਟੀ ਸੈਂਟਰ ਵਿਚ ਹੋਈ …
Read More »Yearly Archives: 2024
ਕਿਸਾਨੀ ਮੋਰਚੇ ਬਾਰੇ ਸੁਪਰੀਮ ਕੋਰਟ ਦੀਆਂ ਹਦਾਇਤਾਂ
ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਪਿਛਲੇ ਲਗਭਗ 6 ਮਹੀਨੇ ਤੋਂ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ, ਭਾਵ ਸ਼ੰਭੂ ਅਤੇ ਖਨੌਰੀ ਦੇ ਮੁੱਖ ਮਾਰਗਾਂ ‘ਤੇ ਧਰਨਾ ਲਗਾ ਕੇ ਬੈਠੀਆਂ ਹੋਈਆਂ ਹਨ। ਇਨ੍ਹਾਂ ਦੋਹਾਂ ਨੇ ਕੇਂਦਰ ਸਰਕਾਰ ਤੋਂ ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਖ਼ਰੀਦ ਮੁੱਲ ਦੀ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਭਾਰਤੀ ਹਾਕੀ ਟੀਮ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਪੈਰਿਸ ਉਲੰਪਿਕ ‘ਚ ਭਾਰਤੀ ਹਾਕੀ ਟੀਮ ਨੇ ਜਿੱਤਿਆ ਹੈ ਕਾਂਸੇ ਦਾ ਤਮਗਾ ਅੰਮ੍ਰਿਤਸਰ : ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਭਾਰੀ ਮੀਂਹ ਦੇ ਬਾਵਜੂਦ ਹਾਕੀ ਖਿਡਾਰੀਆਂ …
Read More »ਨੀਰਜ ਅਤੇ ਨਦੀਮ ਲਈ ਬਰਾਬਰ ਦੀ ਖੁਸ਼ੀ, ਉਹ ਵੀ ਸਾਡਾ ਬੱਚਾ ਹੈ: ਚੋਪੜਾ ਦੀ ਮਾਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਵਿਚ ਚਾਂਦੀ ਦਾ ਤਮਗਾ ਜੇਤੂ ਨੀਰਜ ਚੌਪੜਾ ਦੀ ਮਾਤਾ ਸਰੋਜ ਦੇਵੀ ਨੇ ਨੀਰਜ ਵੱਲੋਂ ਚਾਂਦੀ ਅਤੇ ਪਾਕਿਸਤਾਨ ਦੇ ਖਿਡਾਰੀ ਅਰਸ਼ਦ ਨਦੀਮ ਦੇ ਸੋਨ ਤਮਗਾ ਜਿੱਤਣ ਲਈ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਅਸੀਂ ਚਾਂਦੀ ਦੇ ਤਗਮੇ ਨਾਲ ਖੁਸ਼ ਹਾਂ ਜਿਸ ਨੇ ਸੋਨ ਤਮਗਾ ਜਿੱਤਿਆ ਹੈ …
Read More »15 ਅਗਸਤ 1947 : 10 ਲੱਖ ਤੋਂ ਵੱਧ ਪੰਜਾਬੀਆਂ ਦੇ ਕਤਲ ਦੇ ਮਹਾਂ-ਦੁਖਾਂਤ ‘ਤੇ ਵਿਸ਼ੇਸ਼
”ਇਸ ਮੁਲਕ ਦੀ ਵੰਡ ਕੋਲੋਂ ਯਾਰੋ, ਖੋਏ ਤੁਸੀਂ ਵੀ ਓ, ਖੋਏ ਅਸੀਂ ਵੀ ਆਂ, ਇਨ੍ਹਾਂ ਆਜ਼ਾਦੀਆਂ ਹੱਥੋਂ ਬਰਬਾਦ ਯਾਰੋ, ਹੋਏ ਤੁਸੀਂ ਵੀ ਓ, ਹੋਏ ਅਸੀਂ ਵੀ ਆਂ” ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਨੂੰ, ਇਕ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਪੁੱਛਿਆ ਇਹ ਸਵਾਲ ਕਿ …
Read More »ਸਿਆਸੀ ਬੇਈਮਾਨੀ, ਆਰਥਿਕ ਬਦਨੀਤੀ ਅਤੇ ਭਾਰਤ ਦੀ ਬਦਹਾਲੀ
ਗੁਰਮੀਤ ਸਿੰਘ ਪਲਾਹੀ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ, ਅਨਪੜ੍ਹਤਾ, ਬਦਤਰ ਸਿਹਤ ਸੇਵਾਵਾਂ, ਅਪਰਾਧ, ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਆਦਿ ਬਾਰੇ ਲੱਖ ਵਾਰ ਦਲੀਲਾਂ ਦੇ ਕੇ ਆਪਾਂ ਇਹ ਸਿੱਧ ਕਰਨ ਦਾ ਯਤਨ ਕਰੀਏ ਕਿ ਭਾਰਤ ਵਿਚ ਵਧ ਰਹੀ ਆਬਾਦੀ ਇਹਨਾਂ ਸਮੱਸਿਆਵਾਂ ਕਾਰਨ ਹੈ, ਪਰ ਅਸਲ ਵਿੱਚ ਸਿਆਸੀ ਬੇਈਮਾਨੀ, ਵੋਟਾਂ ਦੀ ਸਿਆਸਤ, ਆਰਥਿਕ …
Read More »CLEAN WHEELS
Medium & Heavy Vehicle Zero Emission Mission (ਕਿਸ਼ਤ ਤੀਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ (ਤੀਜੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਭਵਿੱਖ ਨੂੰ ਹਰਿਆਲੀ, ਕਲੀਨਰ ਵਿਚ ਰੋਲ ਕਰਨ ਦਾ ਸਮਾਂ! ਸਾਡੇ ਜਲਵਾਯੂ ਅਤੇ ਸਿਹਤ ਸੁਪਰਹੀਰੋ ਚਾਰਟ ਦੀ ਜਾਂਚ ਕਰੋ! ਇਹ ਇਸ ਗੱਲ ਨੂੰ ਤੋੜਦਾ ਹੈ ਕਿ ਕਿਵੇਂ ਨਿਕਾਸੀ-ਮੁਕਤ …
Read More »16 August 2024 GTA & Main
ਪੰਜਾਬ ’ਚ 5 ਵਿਧਾਨ ਸਭਾ ਸੀਟਾਂ ’ਤੇ ਹੋਵੇਗੀ ਜ਼ਿਮਨੀ ਚੋਣ
ਅਕਾਲੀ ਦਲ ਦੇ ਵਿਧਾਇਕ ਡਾ. ਸੁੱਖੀ ਨੂੰ ਵੀ ‘ਆਪ’ ਵਿਚ ਜਾਣ ਕਰਕੇ ਦੇਣਾ ਪਵੇਗਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਹੋਏਗੀ ਅਤੇ ਇਹ ਜ਼ਿਮਨੀ ਚੋਣਾਂ ਅਕਤੂਬਰ ਮਹੀਨੇ ਵਿਚ ਹੋਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ 4 ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ …
Read More »