ਚੋਰ 17 ਤੋਲੇ ਸੋਨਾ ਤੇ ਨਗਦੀ ਲੈ ਕੇ ਹੋਏ ਫਰਾਰ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਕਸਬਾ ਸੁਨਾਮ ਨੇੜਲੇ ਪਿੰਡ ਜਗਤਪੁਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਚੋਰ ਉਨ੍ਹਾਂ ਦੇ ਘਰ ’ਚੋਂ ਕਰੀਬ 17 ਤੋਲੇ ਸੋਨਾ ਅਤੇ …
Read More »Yearly Archives: 2024
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ
ਨੈਸ਼ਨਲ ਹਾਈਵੇਅ ਕੋਈ ਪਾਰਕਿੰਗ ਏਰੀਆ ਨਹੀਂ : ਸੁਪਰੀਮ ਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ’ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ’ਤੇ ਅੱਜ ਸੋਮਵਾਰ ਨੂੰ ਅਦਾਲਤ ’ਚ ਸੁਣਵਾਈ …
Read More »ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜਿਆ
ਜਲੰਧਰ/ਬਿਊਰੋ ਨਿਊਜ਼ ਲੁਧਿਆਣਾ ਦੇ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਈ.ਡੀ. ਵਲੋਂ 5 ਦਿਨ ਦੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸਦੇ ਚੱਲਦਿਆਂ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ …
Read More »ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹੜ੍ਹਾਂ ਦਾ ਖਤਰਾ
ਪਹਾੜਾਂ ’ਚ ਪਏ ਮੀਂਹ ਕਰਕੇ ਪੰਜਾਬ ਦੇ ਦਰਿਆਵਾਂ ’ਚ ਪਾਣੀ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਐਤਵਾਰ ਨੂੰ ਪਏ ਜ਼ੋਰਦਾਰ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਕਈ ਥਾਈਂ ਨੁਕਸਾਨ ਦੀਆਂ ਵੀ ਖਬਰਾਂ ਹਨ। ਇਸਦੇ ਚੱਲਦਿਆਂ ਪਹਾੜਾਂ ਵਿਚ ਪਏ ਜ਼ੋਰਦਾਰ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਦੇ …
Read More »ਕੇਜਰੀਵਾਲ ਸੀਬੀਆਈ ਖਿਲਾਫ ਪਹੁੰਚੇ ਸੁਪਰੀਮ ਕੋਰਟ
ਦਿੱਲੀ ਹਾਈਕੋਰਟ ’ਚ ਖਾਰਜ ਹੋ ਚੁੱਕੀ ਹੈ ਕੇਜਰੀਵਾਲ ਦੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਕੇਸ ’ਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵਲੋਂ ਕੀਤੀ ਗਈ ਉਨ੍ਹਾਂ ਦੀ ਗਿ੍ਰਫਤਾਰੀ ਦੇ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ ਲਗਾਈ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈਕੋਰਟ ਨੇ ਲੰਘੀ …
Read More »ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਪੈਰਿਸ ਓਲੰਪਿਕਸ ਵਿਚ ਮਿਲੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਨਵਜੋਤ ਸਿੱਧੂ ਨੇ ਪੰਜਾਬ ਦੀ ਸਿਆਸਤ ’ਚ ਮੁੜ ਤੋਂ ਸਰਗਰਮ ਹੋਣ ਦੇ ਦਿੱਤੇ ਸੰਕੇਤ
ਸ਼ੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਖੀ ਵੱਡੀ ਗੱਲ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿਚ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਸ਼ੋਸ਼ਲ ਮੀਡੀਆ ’ਤੇ ਛਾਏ ਰਹਿਣ ਵਾਲੇ ਸਿੱਧੂ ਮੁੜ ਤੋਂ ਆਪਣੇ ਪੁਰਾਣੇ ਅੰਦਾਜ਼ ਵਿਚ …
Read More »ਗੜ੍ਹਸ਼ੰਕਰ ਦੇ ਪਿੰਡ ਜੇਜੋਂ ਦੁਆਬਾ ਦੀ ਖੱਡ ’ਚ ਇਨੋਵਾ ਗੱਡੀ ਰੁੜ੍ਹੀ
ਡਰਾਈਵਰ ਸਮੇਤ ਇਕੋ ਹੀ ਪਰਿਵਾਰ ਦੇ 11 ਮੈਂਬਰਾਂ ਦੀ ਮੌਤ ਗੜ੍ਹਸ਼ੰਕਰ/ਬਿਊਰੋ ਨਿਊਜ਼ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਗੜ੍ਹਸ਼ੰਕਰ ਤਹਿਸੀਲ ਦੇ ਨੀਮ ਪਹਾੜੀ ਪਿੰਡ ਜੇਜੋਂ ਦੁਆਬਾ ਦੀ ਖੱਡ ਵਿੱਚ ਆਏ ਤੇਜ਼ ਪਾਣੀ ਦੇ ਵਹਾਅ ਵਿੱਚ ਇਨੋਵਾ ਗੱਡੀ ਰੁੜ੍ਹਨ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ। ਮਿ੍ਰਤਕਾਂ …
Read More »ਪੈਰਿਸ ਉਲੰਪਿਕ ’ਚ ਭਾਰਤ ਦੀ ਮੁਹਿੰਮ ਬਿਨਾ ਗੋਲਡ ਮੈਡਲ ਤੋਂ ਹੀ ਹੋਈ ਸਮਾਪਤ
ਇਕ ਸਿਲਵਰ ਅਤੇ ਪੰਜ ਕਾਂਸੀ ਦੇ ਤਮਗੇ ਜਿੱਤ ਕੇ ਭਾਰਤ ਮੈਡਲ ਟੈਲੀ ’ਚ ਰਿਹਾ 71ਵੇਂ ਸਥਾਨ ’ਤੇ ਪੈਰਿਸ/ਬਿਊਰੋ ਨਿਊਜ਼ : ਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਦੇ ਕੁਆਟਰ ਫਾਈਨਲ ’ਚ ਹਾਰਨ ਤੋਂ ਬਾਅਦ ਭਾਰਤ ਦਾ ਪੈਰਿਸ ਉਲੰਪਿਕ ਮੁਹਿੰਮ ਬਿਨਾ ਗੋਲਡ ਮੈਡਲ ਤੋਂ ਹੀ ਸਮਾਪਤ ਹੋ ਗਈ। ਰੈਸਲਿੰਗ ਤੋਂ ਇਲਾਵਾ ਭਾਰਤੀ ਗੋਲਫਰ ਅਦਿਤੀ …
Read More »ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦਾ ਕਹਿਰ
ਢਿੱਗਾਂ ਡਿੱਗਣ ਅਤੇ ਹੜ੍ਹਾਂ ਕਰਕੇ 280 ਤੋਂ ਵੱਧ ਸੜਕਾਂ ਹੋਈਆਂ ਬੰਦ ਸ਼ਿਮਲਾ/ਬਿਊਰੋ ਨਿਊਜ਼ : ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਹਿਮਾਚਲ ਪ੍ਰਦੇਸ਼ ਵਿਚ 280 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਊਨਾ ਵਿਚ ਨਦੀਆਂ ਨਾਲਿਆਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖ਼ਲ ਹੋ ਗਿਆ ਜਦੋਂਕਿ ਲਾਹੌਲ ਤੇ …
Read More »