ਕੇਂਦਰ ਵੱਲੋਂ ਰੋਕੇ 1837 ਕਰੋੜ ਰੁਪਏ ਵੀ ਤੁਰੰਤ ਰਿਲੀਜ਼ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਦੀ ਸਕੀਮ ਤਹਿਤ ਪੰਜਾਬ ਨੂੰ 50 ਸਾਲ ਦੇ ਵਿਆਜ ਮੁਕਤ ਕਰਜ਼ੇ ਦੀ ਵਿੱਤੀ ਸਹਾਇਤਾ …
Read More »Yearly Archives: 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਇਨਾਡ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਹਵਾਈ ਸਰਵੇਖਣ
ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਵੀ ਨਾਲ ਰਹੇ ਮੌਜੂਦ ਵਾਇਨਾਡ/ਬਿਊਰੋ ਨਿਊਜ਼ : ਕੁਦਰਤੀ ਆਫ਼ਤ ਦੀ ਭੇਂਟ ਚੜ ਵਾਇਨਾਡ ਜ਼ਿਲ੍ਹੇ ਦੇ ਕੁਝ ਇਲਾਕਿਆਂ ਦਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾ ਹਵਾਈ ਸਰਵੇਖਣ ਕੀਤਾ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਵਾਇਨਾਡ ਜ਼ਿਲ੍ਹੇ ਵਿਚ ਢਿੱਗਾਂ ਡਿੱਗਣ ਤੇ ਪੂਰੇ ਦਾ ਪੂਰਾ ਪਹਾੜ ਖਿਸਕਣ …
Read More »ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਸ਼ੋਸ਼ਲ ਮੀਡੀਆ ’ਤੇ ਤਸਵੀਰ ਕੀਤੀ ਸਾਂਝੀ
ਕਿਹਾ : ਅਜ਼ਾਦ ਸਵੇਰ ਦੀ ਪਹਿਲੀ ਚਾਹ ਦੀ ਪਿਆਲੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਆਪਣੀ ਪਤਨੀ ਨਾਲ ਸਵੇਰ ਦੀ ਚਾਹ ਪੀਂਦੇ ਹੋਏ ਸ਼ੋਸ਼ਲ ਮੀਡੀਆ ’ਤੇ ਇਕ ਤਸਵੀਰ …
Read More »ਡਾ. ਦਲਜੀਤ ਸਿੰਘ ਚੀਮਾ ਨੇ ਐਸਜੀਪੀਸੀ ਚੋਣਾਂ ਲਈ ਫਰਜੀ ਵੋਟਾਂ ਬਣਾਉਣ ਦਾ ਲਗਾਇਆ ਆਰੋਪ
ਕਿਹਾ : ਪੰਜਾਬ ਸਰਕਾਰ ਸਰਕਾਰੀ ਮਸ਼ੀਨਰੀ ਦੀ ਕਰ ਰਹੀ ਹੈ ਦੁਰਵਰਤੋਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਲਈ ਬਣਾਈਆਂ ਜਾ ਰਹੀਆਂ ਵੋਟਾਂ ਵਿਚ ਫਰਜੀਵਾੜੇ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲਈ ਫਰਜੀ ਵੋਟਾਂ ਬਣਾਈਆਂ ਜਾ …
Read More »ਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਸਿੱਖਾਂ ਅਤੇ ਪੰਜਾਬੀਆਂ ਨੂੰ ਗੰੁਮਰਾਹ ਕਰਨ ਦਾ ਲਗਾਇਆ ਆਰੋਪ
ਕਿਹਾ : ਪੰਜਾਬ ਦੇ ਲੋਕਾਂ ਨੇ ਸੁਖਬੀਰ ਦੀ ਪ੍ਰਧਾਨਗੀ ਨੂੰ ਸਿਰੇ ਤੋਂ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਿੱਖਾਂ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਆਰੋਪ ਲਗਾਇਆ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ …
Read More »ਭਾਰਤੀ ਹਾਕੀ ਟੀਮ ਦਾ ਦਿੱਲੀ ਪੁੱਜਣ ’ਤੇ ਕੀਤਾ ਗਿਆ ਸ਼ਾਨਦਾਰ ਸਵਾਗਤ
ਪੈਰਿਸ ਉਲੰਪਿਕ ’ਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਪਰਤੀ ਹੈ ਹਾਕੀ ਟੀਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਪੁਰਸ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਟੀਮ ਸਮੇਤ ਅੱਜ ਸ਼ਨੀਵਾਰ ਨੂੰ ਪੈਰਿਸ ਤੋਂ ਭਾਰਤ ਪੁੱਜੇ। ਹਾਲਾਂਕਿ ਸਮਾਪਤੀ ਸਮਾਰੋਹ ਦੇ ਮੱਦੇਨਜਰ ਕਾਂਸੀ ਦਾ ਤਗਮਾ ਜਿੱਤਣ …
Read More »ਬ੍ਰਾਜ਼ੀਲ ਦੇ ਸਾਓ ਪਾਓਲੋ ’ਚ ਯਾਤਰੀ ਹਵਾਈ ਜਹਾਜ਼ ਹੋਇਆ ਹਾਦਸਾਗ੍ਰਸਤ
ਜਹਾਜ਼ ’ਚ ਸਵਾਰ ਸਾਰੇ 61 ਵਿਅਕਤੀਆਂ ਦੀ ਹੋਈ ਮੌਤ ਵਿਨਹੇਡੋ/ਬਿਊਰੋ ਨਿਊਜ਼ : ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਇੱਕ ਯਾਤਰੀ ਜਹਾਜ਼ ਦੇ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਜਹਾਜ਼ ’ਚ ਸਵਾਰ ਸਾਰੇ 61 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਓ ਪਾਓਲੋ ਦੇ ਮਹਾਨਗਰ ਤੋਂ ਲਗਭਗ 80 ਕਿਲੋਮੀਟਰ …
Read More »ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟ ਵਧਾਉਣ ਦੀ ਕੀਤੀ ਨਿੰਦਾ
ਕਿਹਾ : ਰੇਟ ਵਧਣ ਨਾਲ ਰੀਅਲ ਅਸਟੇਟ ਕਾਰੋਬਾਰ ’ਤੇ ਪਵੇਗਾ ਮਾੜਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟ ਵਧਾਉਣ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਕੁਲੈਕਟਰ ਰੇਟਾਂ ਵਿਚ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸੋਦੀਆ ਦੀ ਜ਼ਮਾਨਤ ਨੂੰ ਸੱਚਾਈ ਦੀ ਜਿੱਤ ਦੱਸਿਆ
ਰਾਘਵ ਚੱਢਾ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਨੂੰ ਸੱਚਾਈ ਦੀ ਜਿੱਤ ਦੱਸਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੇ ਰਾਜ …
Read More »ਮਨੀਸ਼ ਸਿਸੋਦੀਆ ਨੂੰ 17 ਮਹੀਨਿਆਂ ਬਾਅਦ ਮਿਲੀ ਜ਼ਮਾਨਤ
ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਸੀ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਸਿਸੋਦੀਆ ਪਿਛਲੇ 17 ਮਹੀਨਿਆਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ …
Read More »