ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਯਾਨੀ ਆਜ਼ਾਦੀ ਦਿਵਸ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਸ਼ਿਰਕਤ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ। ਆਜ਼ਾਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ …
Read More »Yearly Archives: 2024
ਪੰਜਾਬ ਸਰਕਾਰ ਦਿੱਲੀ ਏਅਰਪੋਰਟ ’ਤੇ ਖੋਲ੍ਹੇਗੀ ਵਿਸ਼ੇਸ਼ ਸੁਵਿਧਾ ਕੇਂਦਰ
ਪੰਜਾਬੀ ਅਤੇ ਐਨਆਰਆਈਜ਼ ਨੂੰ ਮਿਲੇਗੀ ਮਦਦ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ’ਤੇ ਆਉਣ ਵਾਲੇ ਐਨਆਰਆਈਜ਼ ਅਤੇ ਪੰਜਾਬੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਇਕ ਵਿਸ਼ੇਸ ਸੁਵਿਧਾ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਸੁਵਿਧਾ ਕੇਂਦਰ ਏਅਰਪੋਰਟ ਦੇ ਟਰਮੀਨਲ ਨੰਬਰ 3 ’ਤੇ ਖੋਲ੍ਹਿਆ ਜਾਵੇਗਾ। ਇਸ ਕੇਂਦਰ ’ਤੇ 2 ਇਨੋਵਾ ਗੱਡੀਆਂ 24 …
Read More »ਰਾਜ ਸਭਾ ਦੀਆਂ 12 ਸੀਟਾਂ ਲਈ 3 ਸਤੰਬਰ ਨੂੰ ਹੋਵੇਗੀ ਚੋਣ
21 ਅਗਸਤ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ 9 ਰਾਜਾਂ ਦੀਆਂ 12 ਰਾਜ ਸਭਾ ਸੀਟਾਂ ਲਈ 3 ਸਤੰਬਰ ਨੂੰ ਚੋਣਾਂ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਦੀਆਂ 12 ਸੀਟਾਂ ’ਤੇ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ 14 …
Read More »ਪਹਿਲਵਾਨ ਵਿਨੇਸ਼ ਫੋਗਾਟ ਪੈਰਿਸ ਉਲੰਪਿਕ ’ਚੋਂ ਹੋਈ ਬਾਹਰ
ਵਜਨ ਵਧਣ ਕਾਰਨ ਫਾਈਨਲ ਮੁਕਾਬਲੇ ਤੋਂ ਪਹਿਲਾਂ ਦਿੱਤਾ ਗਿਆ ਅਯੋਗ ਕਰਾਰ ਪੈਰਿਸ/ਬਿਊਰੋ ਨਿਊਜ਼ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵਜਨ ਵਧਣ ਕਾਰਨ ਬੇਸ਼ੱਕ ਪੈਰਿਸ ਉਲੰਪਿਕ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪਰ ਪੂਰਾ ਭਾਰਤ ਵਿਨੇਸ਼ ਫੋਗਾਟ ਦੇ ਸਮਰਥਨ ਵਿਚ ਉਤਰ ਆਇਆ ਹੈ। ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ …
Read More »ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮੁੱਖ ਸਕੱਤਰ ਨੇ ਡੀਜੀਪੀ ਨੂੰ ਤੁਰੰਤ ਮਾਮਲਾ ਦਰਜ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਅੰਮਿ੍ਰਤਸਰ-ਕਟਰਾ ਐਕਸਪ੍ਰੈਸ ਹਾਈਵੇ ਦਾ ਨਿਰਮਾਣ ਕਰ ਰਹੇ ਠੇਕਦਾਰਾਂ ਨੂੰ ਦਿੱਤੀ ਗਈ ਹੈ। ਇਸ ਮਾਮਲੇ ’ਚ ਪੰਜਾਬ …
Read More »ਰਸਾਇਣਿਕ ਖੇਤੀ ਦੇ ਕਾਰਨ ਬੇਰੰਗ ਹੋ ਚੁੱਕੀ ਖੇਤੀ ਯੋਗ ਧਰਤੀ ਦੀ ਉਰਵਰਤਾ ਸਿਰਫ ਕੁਦਰਤੀ ਖੇਤੀ ਦੁਆਰਾ ਵਾਪਸ ਆ ਸਕਦੀ ਹੈ
ਚੰਡੀਗੜ੍ਹ : ਭਾਰਤ ਦੀ ਧਰਤੀ ਖੇਤੀ ਲਈ ਬੇਹੱਦ ਜ਼ਿਆਦਾ ਡੀਏਪੀ, ਯੂਰੀਆ ਅਤੇ ਕੀਟਨਾਸ਼ਕਾਂ ਦੇ ਵਰਤੋਂ ਨਾਲ ਬੇਰੰਗ ਹੋ ਚੁੱਕੀ ਹੈ। ਗੁਜਰਾਤ ਦੇ ਗਵਰਨਰ ਆਚਾਰਿਆ ਦੇਵਵ੍ਰਤ ਦੇ ਅਨੁਸਾਰ, ਇਸ ਪਵਿਤਰ ਧਰਤੀ ਦੀ ਉਰਵਰਤਾ ਵਾਪਸ ਲੈਣ ਦਾ ਸਿਰਫ ਇੱਕ ਹੀ ਉਪਾਅ ਹੈ, ਅਤੇ ਉਹ ਹੈ ਕੁਦਰਤੀ ਖੇਤੀ। ਆਚਾਰਿਆ ਦੇਵਵ੍ਰਤ, ਜੋ ਮੁਕਾਬਲੇ ਦੇ …
Read More »ਵਿਜੇਇੰਦਰ ਸਿੰਗਲਾ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਕਾਂਗਰਸ ਦਾ ਪ੍ਰਧਾਨ
ਪੰਜਾਬ ਕਾਂਗਰਸ ’ਚ ਵੱਡੀ ਰੱਦੋਬਦਲ ਦੀਆਂ ਚਰਚਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਵੱਡੀ ਰੱਦੋਬਦਲ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਸੀਨੀਅਰ ਆਗੂ ਵਿਜੇਇੰਦਰ ਸਿੰਗਲਾ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਵਿਜੇਇੰਦਰ ਸਿੰਗਲਾ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਰਾਹੁਲ ਗਾਂਧੀ …
Read More »ਉਲੰਪਿਕ ਮੈਡਲ ਜੇਤੂ ਮਨੂੰ ਭਾਕਰ ਦਾ ਭਾਰਤ ਪਹੁੰਚਣ ’ਤੇ ਹੋਇਆ ਜ਼ੋਰਦਾਰ ਸਵਾਗਤ
ਇਕ ਉਲੰਪਿਕ ’ਚ ਦੋ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਹੈ ਮਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ’ਚ ਦੋ ਮੈਡਲ ਜਿੱਤਣ ਵਾਲੀ ਮਨੂੰ ਭਾਕਰ ਅੱਜ ਬੁੱਧਵਾਰ ਨੂੰ ਭਾਰਤ ਪਰਤ ਆਈ ਹੈ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਏਅਰਪੋਰਟ ਤੋਂ ਬਾਹਰ ਆਉਂਦਿਆਂ …
Read More »ਸੁਖਬੀਰ ਬਾਦਲ ਦੀ ਪ੍ਰਧਾਨਗੀ ’ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ
ਸ਼ੋ੍ਮਣੀ ਅਕਾਲੀ ਦਲ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ’ਤੇ ਕੀਤੀ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ’ਚ ਨਵੀਂ ਚੁਣੀ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਅਧਿਕਾਰਤ ਤੌਰ ’ਤੇ ਬਣੀ ਉਮੀਦਵਾਰ
ਰਾਸ਼ਟਰਪਤੀ ਚੋਣਾਂ ਲਈ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਕਮਲਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਲਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ ਹੈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ …
Read More »