ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਲਈ ਭੇਜਿਆ ਸੁਨੇਹਾ ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਰਾਏ ਬੁਲਾਰ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਲਈ …
Read More »Yearly Archives: 2024
ਦਿੱਲੀ ਸ਼ਰਾਬ ਘਪਲਾ : ਕੇਜਰੀਵਾਲ ਦੇ ਹੱਕ ‘ਚ ਉਤਰੇ ਮੰਤਰੀ ਤੇ ਵਿਧਾਇਕ
ਕੇਂਦਰ ਸਰਕਾਰ ‘ਤੇ ਬਦਲਾਖ਼ੋਰੀ ਦਾ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਮੁਹਾਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘਪਲਾ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ ਪੰਜਾਬ ਵਜ਼ਾਰਤ ਦੇ ਕਈ ਕੈਬਨਿਟ ਮੰਤਰੀਆਂ, ਵਿਧਾਇਕਾਂ, ਹੋਰਨਾਂ ਆਗੂਆਂ ਅਤੇ ਸਮਰਥਕਾਂ ਨੇ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ …
Read More »ਪੰਜਾਬੀ ਯੁਨੀਵਰਸਿਟੀ ਪਟਿਆਲਾ ਨੇ ਪੰਜਾਬੀ ਦੀ ਲਾਜ਼ਮੀ ਪੜ੍ਹਾਈ ਤੋਂ ਫਿਰ ਪਾਸਾ ਵੱਟਿਆ
ਲੋਕ ਮੰਚ ਪੰਜਾਬ ਵਲੋਂ ਵੀਸੀ ਅਤੇ ਮੰਤਰੀ ਨੂੰ ਪੱਤਰ ਬਰਨਾਲਾ/ਬਿਊਰੋ ਨਿਊਜ਼ : ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾਕਟਰ ਲਖਵਿੰਦਰ ਸਿੰਘ ਜੌਹਲ ਨੇ ਉਚੇਰੀ ਸਿੱਖਿਆ ਦੇ ਮੁੱਖ ਸਕੱਤਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਕਮਲ ਕਿਸ਼ੋਰ ਯਾਦਵ ਨੂੰ ਇਕ ਭੇਜਿਆ ਹੈ, ਜਿਸ ਵਿਚ ਕੰਪਿਊਟਰ ਵਿਭਾਗ ਅਤੇ ਯੂਨੀਵਰਸਿਟੀ ਨਾਲ ਸੰਬੰਧਤ ਕੁਝ …
Read More »ਕਿਸਾਨ 15 ਅਗਸਤ ਨੂੰ ਭਾਜਪਾ ਦੇ ਪੁਤਲੇ ਫੂਕਣਗੇ
ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ : ਡੱਲੇਵਾਲ ਦੋਦਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਡੇਰਾ ਬਾਬਾ ਧਿਆਨ ਦਾਸ ਦੋਦਾ ਵਿੱਚ ਹੋਈ। ਇਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ‘ਤੇ ਪੁੱਜੇ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮੁੱਚੇ ਕਿਸਾਨਾਂ ਵੱਲੋਂ …
Read More »ਪੰਜਾਬ ਨੂੰ ਵਧਾਉਣੀ ਪਵੇਗੀ ਸੁਖਨਾ ਝੀਲ ਈਕੋ ਜ਼ੋਨ ਦੀ ਹੱਦ
ਸੁਪਰੀਮ ਕੋਰਟ ਨੇ ਸਤੰਬਰ ਤੱਕ ਸੁਖਨਾ ਝੀਲ ਦੀ ਹੱਦ ਤੈਅ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਆਪਣੇ ਏਰੀਏ ’ਚ ਸੁਖਨਾ ਝੀਲ ਈਕੋ ਸੈਂਸਿਟਿਵ ਜ਼ੋਨ ਦੀ ਹੱਦ ਨੂੰ ਵਧਾਉਣ ਦੇ ਲਈ ਨਵੇਂ ਸਿਰੇ ਤੋਂ ਵਿਚਾਰ ਕਰ ਰਹੀ ਹੈ। ਕਿਉਂਕਿ ਸੁਪਰੀਮ ਕੋਰਟ ਨੇ ਇਸ ਮਾਮਲੇ ’ਚ ਸੁਣਵਾਈ ਕਰਦੇ ਹੋਏ …
Read More »ਜਹਾਜ਼ ਦਾ ਸਹੀ ਨਾਂ : ਕਾਮਾਗਾਟਾ ਮਾਰੂ ਕਿ ਗੁਰੂ ਨਾਨਕ ਜਹਾਜ਼?
ਬਾਬਾ ਗੁਰਦਿੱਤ ਸਿੰਘ ਨੇ ਪੰਜਾਬੀ ਮੁਸਾਫਿਰਾਂ ਨੂੰ ਕੈਨੇਡਾ ਲੈ ਜਾਣ ਵਾਸਤੇ 24 ਮਾਰਚ 1914 ਨੂੰ ਇਕ ਸਮੁੰਦਰੀ ਜਹਾਜ਼ ਕਰਾਏ ਉੱਤੇ ਲੈਣ ਲਈ ਇਕ ਜਾਪਾਨੀ ਕੰਪਨੀ ਨਾਲ ਉਸ ਦੀ ਮਾਲਕੀ ਹੇਠਲਾ ਜਹਾਜ਼ ਕੋਮਾਗਾਟਾ ਮਾਰੂ ਕਿਰਾਏ ਉੱਤੇ ਲੈਣ ਦਾ ਇਕਰਾਰਨਾਮਾ ਕੀਤਾ। ਕਾਨੂੰਨੀ ਲੋੜ ਦੀ ਪੂਰਤੀ ਹਿਤ ਇਕਰਾਰਨਾਮੇ ਵਿਚ ਜਹਾਜ਼ ਦਾ ਜਾਪਾਨੀ ਨਾਉਂ …
Read More »ਸੋਨੀਆ ਸਿੱਧੂ ਦਾ ਸਲਾਨਾ ਬਾਰ-ਬੀਕਿਊ ਹੋਇਆ ਬਰੈਂਪਟਨ ‘ਚ
ਵੱਡੀ ਗਿਣਤੀ ਵਿਚ ਪਹੁੰਚੇ ਸਿਆਸਤਦਾਨ ਤੇ ਲਿਬਰਲ ਹਮਾਇਤੀ ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਐਤਵਾਰ 28 ਜੁਲਾਈ ਨੂੰ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਆਪਣਾ ਸਲਾਨਾ ਬਾਰ-ਬੀਕਿਊ ਬਰੈਂਪਟਨ ਦੀ 43 ਕਲੈਮੈੱਨਟਾਈਨ ਡਰਾਈਵ ਸਥਿਤ ‘ਲੌਗਹੀਡ ਪਾਰਕ’ ਵਿਚ ਪੂਰੇ ਧੂਮਧਾਮ ਨਾਲ ਕੀਤਾ। ਇਸ ਮੌਕੇ ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਬਰੈਂਪਟਨ …
Read More »ਪੰਜਾਬੀ ਸੱਭਿਆਚਾਰ ਮੰਚ ਵੱਲੋ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਜਾਏਗਾ
ਬਰੈਂਪਟਨ/ਬਾਸੀ ਹਰਚੰਦ : ਪੰਜਾਬੀ ਸੱਭਿਆਚਾਰ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਸੂਚਨਾ ਦਿੰਦੇ ਹਨ ਕਿ ਭਾਰਤ ਦੇ ਜੰਗ ਏ ਅਜ਼ਾਦੀ ਦੇ ਮਹਾਨ ਸ਼ਹੀਦ ਸਰਦਾਰ ਊਧਮ ਸਿੰਘ ਦਾ ਚੌਰਾਸੀਵਾਂ ਸ਼ਹੀਦੀ ਦਿਵਸ ਪੰਜਾਬੀ ਸੱਭਿਆਚਾਰ ਮੰਚ ਅਤੇ ਕਲੀਵ ਵਿਊ ਸੀਨੀਅਰਜ਼ ਕਲੱਬ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਪੰਜ ਅਗੱਸਤ ਦਿਨ ਸੋਮਵਾਰ ਨੂੰ 12-30 ਤੋਂ …
Read More »ਭਾਈ ਮੇਵਾ ਸਿੰਘ ਲੋਪੋਕੇ ਐਵਾਰਡ ਨਾਲ ਡਾ. ਗੁਰਵਿੰਦਰ ਸਿੰਘ ਦਾ ਸਨਮਾਨ
ਪੰਜਾਬੀ ਇੰਡੋਫੈਸਟ ਗਦਰੀ ਮੇਲਾ ਫਾਊਂਡੇਸ਼ਨ ਕੈਲਗਰੀ ਵੱਲੋਂ 4 ਅਗਸਤ ਨੂੰ 24ਵੇਂ ਗਦਰੀ ਬਾਬਿਆਂ ਦੇ ਮੇਲੇ ਦੌਰਾਨ ਮਹਾਨ ਸ਼ਖਸੀਅਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਐਵਾਰਡ ਡਾ. ਗੁਰਵਿੰਦਰ ਸਿੰਘ ਨੂੰ ਦਿੱਤਾ ਜਾਣਾ ਪ੍ਰਸੰਸਾਯੋਗ ਹੈ। ਡਾ. ਗੁਰਵਿੰਦਰ ਸਿੰਘ ਦੇਸ਼-ਵਿਦੇਸ ‘ਚ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ। ਉਹ ਇੱਕੋ ਸਮੇਂ ਵਿਦਵਾਨ, ਪੱਤਰਕਾਰ, ਬਰਾਡਕਾਸਟਰ, ਪ੍ਰਬੰਧਕ, …
Read More »ਕੈਂਮਬ੍ਰਿਜ ਪੰਜਾਬੀ ਖੇਡ ਮੇਲਾ 3 ਅਤੇ 4 ਅਗਸਤ ਨੂੰ
ਮੇਲੇ ਦੀਆਂ ਤਿਆਰੀਆਂ ਜ਼ੋਰਾਂ ‘ਤੇ ਕੈਂਮਬ੍ਰਿਜ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈਂਮਬ੍ਰਿਜ ਵਲੋਂ ਕੈਂਮਬ੍ਰਿਜ ਅਤੇ ਆਲੇ ਦੁਆਲੇ ਦੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਇਸ ਸਾਲ ਦਾ 14ਵਾਂ ਪੰਜਾਬੀ ਖੇਡ ਮੇਲਾ ਅਗਸਤ 03 ਅਤੇ 04 ਦਿਨ ਸ਼ਨਿਚਰਵਾਰ ਤੇ ਐਤਵਾਰ ਨੂੰ St. Beneidct Cathoilc Secondary School, 50 …
Read More »