ਬਨੀ ’ਤੇ ਬਾਜ਼ਾਰ ਵਿਚ ਸ਼ਰ੍ਹੇਆਮ ਪਿਸਤੌਲ ਲਹਿਰਾਉਣ ਦਾ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬਨੀ ਨੂੰ ਚੰਡੀਗੜ੍ਹ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਹ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਲੰਘੀ ਦੇਰ ਰਾਤ ਪਿਸਤੌਲ ਲਹਿਰਾ ਰਹੇ ਸਨ। ਜਦੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ …
Read More »Yearly Archives: 2024
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਸਬੰਧੀ ਬਣਾਈ ਕਮੇਟੀ ਦਾ ਲਗਾਇਆ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਪਾਰਟੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਗਾਮੀ …
Read More »CLEAN WHEELS
Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? Z5V ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …
Read More »ਭਾਰਤ ‘ਚ ਬਦਲਵੀਂ ਰਣਨੀਤੀ ਹੀ
ਭਾਜਪਾ ਦਾ ਬਿਹਤਰ ਬਦਲ ਡਾ. ਸੁਰਿੰਦਰ ਮੰਡ ਭਾਰਤ ‘ਚ ਚਲੰਤ ਮੁੱਦਿਆਂ ਨੂੰ ਪਾਸੇ ਰੱਖਦਿਆਂ ਸਿਰਫ ਮੂਲ ਅਤੇ ਦੂਰਰਸੀ ਖਾਸ ਸਿਆਸੀ ਪੜਚੋਲ ਕਰਨੀ ਹੈ। ਨਰਿੰਦਰ ਮੋਦੀ ਸਿਰਫ ਆਪਣੀ ਰਣਨੀਤੀ ਤੇ ਦਾਅਪੇਚ ਨੀਤੀ ਦੇ ਬਲਬੂਤੇ ਤੀਜੀ ਵਾਰ ਸਰਕਾਰ ਬਣਾਉਣ ਵਿਚ ਸਫਲ ਹੈ, ਨਹੀਂ ਤਾਂ ਚੋਣ ਹਾਰੀ ਪਈ ਸੀ। ਮੋਦੀ ਨੇ ਉੜੀਸਾ, ਆਂਧਰਾ …
Read More »ਸਿੱਖਿਆ ਹੀ ਡੇਰਿਆਂ ਤੇ ਬਾਬਿਆਂ ਦਾ ਤੋੜ
ਗੁਰਬਚਨ ਜਗਤ ਮੈਂ 1971 ਵਿੱਚ ਪੁਲਿਸ ਸੇਵਾ ਵਿੱਚ ਭਰਤੀ ਹੋ ਕੇ ਐੱਸਐੱਸਪੀ ਕਪੂਰਥਲਾ ਲੱਗਿਆ ਸਾਂ। ਕਿਸੇ ਹਫ਼ਤੇ ਦੇ ਅਖ਼ੀਰਲੇ ਦਿਨੀਂ ਆਪਣੇ ਪਿੰਡ ਗਿਆ ਹੋਇਆ ਸੀ ਅਤੇ ਮੈਨੂੰ ਆਸ ਸੀ ਕਿ ਸਵੇਰੇ ਆਰਾਮ ਨਾਲ ਉੱਠਾਂਗਾ ਤੇ ਫ਼ੁਰਸਤ ਨਾਲ ਦਿਨ ਬਿਤਾਵਾਂਗਾ ਪਰ ਸਾਡੇ ਪੁਰਾਣੇ ਸੀਰੀ ਨੇ ਮੈਨੂੰ ਸੁਵਖਤੇ ਹੀ ਜਗਾ ਦਿੱਤਾ ਤੇ …
Read More »ਪੰਜਾਬ ਵਿਚ ਵਧ ਰਿਹਾ ਕੈਂਸਰ ਦਾ ਪ੍ਰਕੋਪ
ਪੰਜਾਬ ਦੇ ਮਾਲਵਾ ਖੇਤਰ ‘ਚ ਦੂਸ਼ਿਤ ਹੁੰਦੇ ਧਰਤੀ ਹੇਠਲੇ ਪਾਣੀ ਦੇ ਕਾਰਨ ਕੈਂਸਰ ਵਰਗੇ ਰੋਗ ਦੇ ਵਧਦੇ ਖ਼ਤਰੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਰਾਜ ਦੀ ਭਗਵੰਤ ਮਾਨ ਸਰਕਾਰ ਦੀ ਚੁੱਪੀ ਪ੍ਰਤੀ ਪਾਈ ਝਾੜ ਤੋਂ ਹਾਲਤ ਦੀ ਗੰਭੀਰਤਾ ਦਾ ਸਾਫ਼-ਸਾਫ਼ ਪਤਾ ਲੱਗਦਾ ਹੈ। ਰਾਜ ਦੇ ਮਾਲਵਾ ਖੇਤਰ ‘ਚ ਧਰਤੀ …
Read More »ਅਮਰੀਕੀ ਰਾਸ਼ਟਰਪਤੀ ਚੋਣ ਜ਼ਰੂਰ ਜਿੱਤਾਂਗੀ : ਕਮਲਾ ਹੈਰਿਸ
ਵਾਸ਼ਿੰਗਟਨ : ਡੈਮੋਕਰੈਟਿਕ ਪਾਰਟੀ ਤਰਫੋਂ ਰਾਸ਼ਟਰਪਤੀ ਅਹੁਦੇ ਦੀ ਸੰਭਾਵੀ ਉਮੀਦਵਾਰ ਕਮਲਾ ਹੈਰਿਸ ਨੇ ਕਿਹਾ ਕਿ ਉਨ੍ਹਾਂ ਨੂੰ ਵ੍ਹਾਈਟ ਹਾਊਸ ਦੀ ਦੌੜ ਵਿੱਚ ਭਾਵੇਂ ‘ਕਮਜ਼ੋਰ’ ਸਮਝਿਆ ਜਾ ਰਿਹਾ ਹੈ, ਪਰ ਉਹ ਜ਼ਮੀਨੀ ਪੱਧਰ ‘ਤੇ ਆਪਣੀ ਲੋਕ ਕੇਂਦਰਿਤ ਪ੍ਰਚਾਰ ਮੁਹਿੰਮ ਦੇ ਦਮ ‘ਤੇ ਨਵੰਬਰ ਵਿੱਚ ਹੋਣ ਵਾਲੀ ਚੋਣ ਜ਼ਰੂਰੀ ਜਿੱਤੇਗੀ। ਉਪ ਰਾਸ਼ਟਰਪਤੀ …
Read More »ਅਮਰੀਕਾ ‘ਚ ਅਪਰਾਧ, ਤਬਾਹੀ ਅਤੇ ਮੌਤ ਲੈ ਕੇ ਆਵੇਗੀ ਹੈਰਿਸ : ਟਰੰਪ
ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਾਸ਼ਟਰਪਤੀ ਚੋਣ ਵਿੱਚ ਡੈਮੋਕਰੈਟਿਕ ਪਾਰਟੀ ਦੀ ਆਪਣੀ ਵਿਰੋਧੀ ਕਮਲਾ ਹੈਰਿਸ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੌਜੂਦਾ ਉਪ ਰਾਸ਼ਟਰਪਤੀ ਅਮਰੀਕਾ ਵਿੱਚ ਅਪਰਾਧ, ਅਰਾਜਕਤਾ, ਤਬਾਹੀ ਅਤੇ ਮੌਤ ਲੈ ਕੇ ਆਵੇਗੀ। ਇਸ ਸਾਲ ਦੇ ਅਖ਼ੀਰ ਵਿੱਚ ਹੋਣ ਵਾਲੀ ਰਾਸ਼ਟਰਪਤੀ ਚੋਣ ਵਿੱਚ ਸਿਰਫ 100 ਤੋਂ ਵੀ …
Read More »ਅਮਰੀਕਾ ਵਿਚ ਜਹਾਜ਼ ਹਾਦਸੇ ‘ਚ ਇਕ ਸੰਗੀਤ ਗਰੁੱਪ ਦੇ 3 ਮੈਂਬਰਾਂ ਸਮੇਤ 7 ਮੌਤਾਂ
ਜਹਾਜ਼ ਦੇ ਪਾਇਲਟ ਤੇ ਉਸ ਦੀ ਪਤਨੀ ਦੀ ਵੀ ਹੋਈ ਮੌਤ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਵਿਚ ਗਿਲੇਟ, ਵਾਇਓਮਿੰਗ, ਨੇੜੇ ਤਬਾਹ ਹੋਏ ਇਕ ਜਹਾਜ਼ ਵਿਚ ਸਵਾਰ ਐਟਲਾਂਟਾ ਗੋਸਪਲ ਗਰੁੱਪ ”ਦ ਨੈਲਨਜ” ਦੇ 3 ਮੈਂਬਰਾਂ ਸਮੇਤ 7 ਜਣਿਆਂ ਦੀ ਮੌਤ ਹੋਣ ਦੀ ਖਬਰ ਹੈ। ਮਿਊਜ਼ਕ ਮੈਨੇਜਮੈਂਟ ਗਰੁੱਪ ਨੇ ਜਾਰੀ ਇਕ …
Read More »ਕੈਲੀਫੋਰਨੀਆ ਦੇ ਜੰਗਲ ਵਿਚ ਲੱਗੀ ਅੱਗ ਵਿਚੋਂ ਕਤੂਰਿਆਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਸੈਕਰਾਮੈਂਟੋ, ਕੈਲੀਫੋਰਨੀਆ ਦੇ ਉੱਤਰ ਵਿਚ ਲੱਗੀ ਅੱਗ ਜਿਸ ਨੂੰ ਪਾਰਕ ਫਾਇਰ ਦਾ ਨਾਂ ਦਿੱਤਾ ਗਿਆ ਹੈ, ਵੱਲੋਂ ਮਚਾਈ ਭਾਰੀ ਤਬਾਹੀ ਦਰਮਿਆਨ ਹੈਲੀਕਾਪਟਰ ਦੀ ਮੱਦਦ ਨਾਲ ਇਕ ਰੋਟਵੀਲਰ ਨਸਲ ਦੇ ਕੁੱਤੇ ਤੇ 4 ਕਤੂਰਿਆਂ ਨੂੰ ਬਚਾ ਲੈਣ ਦੀ ਖਬਰ ਹੈ। ਇਹ ਜਾਣਕਾਰੀ ਬੂਟੇ ਕਾਊਂਟੀ ਦੇ ਸ਼ੈਰਿਫ …
Read More »