Breaking News
Home / 2024 (page 169)

Yearly Archives: 2024

ਅਮਰੀਕੀ ਰਾਸ਼ਟਰਪਤੀ ਦੀ ਦੌੜ ’ਚ ਪਹਿਲੀ ਵਾਰ ਭਾਰਤਵੰਸ਼ੀ ਕਮਲਾ ਹੈਰਿਸ

ਬਾਈਡਨ ਪਿੱਛੇ ਹਟੇ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਕਰਨਗੇ ਸਮਰਥਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਅਗਲੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਚੋਣਾਂ ਤੋਂ 4 ਮਹੀਨੇ ਪਹਿਲਾਂ ਉਨ੍ਹਾਂ ਨੇ ਚਿੱਠੀ ਲਿਖ ਕੇ ਇਸ ਸਬੰਧੀ ਐਲਾਨ ਕਰ ਦਿੱਤਾ ਹੈ। ਬਾਈਡਨ ਨੇ ਕਿਹਾ ਕਿ ਮੈਂ ਦੇਸ਼ ਅਤੇ ਪਾਰਟੀ ਹਿੱਤ ਦੇ ਲਈ ਚੋਣਾਂ …

Read More »

ਬਜਟ ਇਜਲਾਸ ਤੋਂ ਪਹਿਲਾਂ ਨਵੀਂ ਦਿੱਲੀ ’ਚ ਸਰਬ ਪਾਰਟੀ ਬੈਠਕ

ਕਾਂਗਰਸ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਲਈ ਡਿਪਟੀ ਸਪੀਕਰ ਦਾ ਅਹੁਦਾ ਮੰਗਿਆ ਨਵੀਂ ਦਿੱਲੀ/ਬਿਊਰੂ ਨਿਊਜ਼ ਭਲਕੇ 22 ਜੁਲਾਈ ਤੋਂ ਸ਼ੁਰੂ ਹੋ ਰਹੇ ਬਜਟ ਇਜਲਾਸ ਤੋਂ ਪਹਿਲਾਂ ਅੱਜ ਐਤਵਾਰ ਨੂੰ ਨਵੀਂ ਦਿੱਲੀ ਵਿਚ ਸਰਬ ਪਾਰਟੀ ਬੈਠਕ ਹੋਈ ਹੈ। ਸਰਬ ਪਾਰਟੀ ਬੈਠਕ ਦੌਰਾਨ ਕਾਂਗਰਸ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਲਈ …

Read More »

ਕੇਰਲਾ ’ਚ 14 ਸਾਲਾਂ ਦੇ ਲੜਕੇ ਦੀ ‘ਨਿਪਾਹ’ ਵਾਇਰਸ ਨਾਲ ਮੌਤ

2018 ਤੋਂ ਬਾਅਦ ਸੂਬੇ ’ਚ 5ਵੀਂ ਵਾਰ ਫੈਲਿਆ ਵਾਇਰਸ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ ਮੱਲਾਪੁਰਮ ਵਿਚ ਨਿਪਾਹ ਵਾਇਰਸ ਨਾਲ ਪੀੜਤ 14 ਸਾਲਾਂ ਦੇ ਲੜਕੇ ਦੀ ਅੱਜ ਐਤਵਾਰ ਨੂੰ ਮੌਤ ਹੋ ਗਈ ਹੈ। ਕੇਰਲਾ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਦੱਸਿਆ ਕਿ ਪੀੜਤ ਲੜਕੇ ਨੂੰ ਸਵੇਰੇ ਦਿਲ ਦਾ ਦੌਰਾ ਪਿਆ ਸੀ …

Read More »

ਕੇਂਦਰ ਸਰਕਾਰ ਦੇ ਤਸ਼ੱਦਦ ਅੱਗੇ ਨਹੀਂ ਝੁਕਾਂਗੇ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। ਡੱਲੇਵਾਲ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਹਰਿਆਣਾ ਵਿਚ ਬਾਰਡਰ ਖੋਲ੍ਹਣ ਦੇ ਆਦੇਸ਼ ਨੂੰ ਹਰਿਆਣਾ ਸਰਕਾਰ ਵਲੋਂ ਲਾਗੂ ਨਾ ਕੀਤੇ ਜਾਣ ਕਰਕੇ ਕਿਸਾਨਾਂ ਵਿਚ ਰੋਸ ਹੈ। ਡੱਲੇਵਾਲ ਨੇ ਆਪਣੇ ਸਾਥੀ ਕਿਸਾਨਾਂ ਨੂੰ ਵੀ …

Read More »

ਪੰਜਾਬ ’ਚ ਹੁਣ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ ਮਾਪਿਆਂ ਨੂੰ ਲੱਗੇਗਾ ਜੁਰਮਾਨਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਸਖਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਹੁਣ 18 ਸਾਲਾਂ ਤੋਂ ਘੱਟ ਉਮਰ ਵਾਲੇ ਬੱਚੇ ਮੋਟਰ ਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਕੈਦ ਹੋਵੇਗੀ ਅਤੇ ਮੋਟਾ ਜੁਰਮਾਨਾ ਵੀ ਕੀਤਾ ਜਾਵੇਗਾ। ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ …

Read More »

ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ-ਯੂਜੀ 2024 ਦੇ ਨਤੀਜੇ ਐਲਾਨੇ

ਨਵੀਂ ਦਿੱਲੀ/ਬਿਊਰੋ ਨਿਊਜ਼ :ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ ਦੇ ਸੈਂਟਰ ਵਾਰ ਨਤੀਜੇ ਐਲਾਨ ਦਿੱਤੇ ਹਨ। ਸੁਪਰੀਮ ਕੋਰਟ ਨੇ ਐੱਨਟੀਏ ਨੂੰ ਅੱਜ 12 ਵਜੇ ਤੱਕ ਵਿਸਤਾਰਤ ਨਤੀਜੇ ਐਲਾਨਣ ਦੇ ਹੁਕਮ ਦਿੱਤੇ ਸਨ। ਨੀਟ ਪ੍ਰੀਖਿਆ ’ਚ ਕਥਿਤ ਗੜਬੜੀ ਅਤੇ ਨਕਲ ਦੇ ਦੋਸ਼ਾਂ ਕਾਰਨ ਕਈ ਵਿਦਿਆਰਥੀਆਂ ਨੇ ਇਸ ਨੂੰ …

Read More »

ਚਿਰਾਗ ਪਾਸਵਾਨ ਨੇ ਜਾਤੀਗਤ ਜਨਗਣਨਾ ਦਾ ਕੀਤਾ ਸਮਰਥਨ

ਜਾਤੀ ਜਨਗਣਨਾ ਦੇ ਅੰਕੜੇ ਜਨਤਕ ਨਾ ਕਰਨ ਦੀ ਵੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਚਿਰਾਗ ਪਾਸਵਾਨ ਨੇ ਪੂਰੇ ਦੇਸ਼ ’ਚ ਜਾਤੀਗਤ ਜਨਗਣਨਾ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨਾਲ ਹੀ ਇਸ ਦੇ ਅੰਕੜੇ ਜਨਤਕ ਨਾ ਕਰਨ ਦੀ ਚਿਤਾਵਨੀ ਵੀ ਦਿੱਤੀ …

Read More »

ਫ਼ਿਲਮ ਅਭਿਨੇਤਾ ਸੋਨੂ ਸੂਦ ਨੇ ਯੋਗੀ ਸਰਕਾਰ ਦੇ ਫੈਸਲੇ ’ਤੇ ਚੁੱਕੇ ਸਵਾਲ

ਕਿਹਾ : ਦੁਕਾਨਾਂ ਦੇ ਬਾਹਰ ਲਿਖਿਆ ਜਾਣਾ ਚਾਹੀਦਾ ਹੈ ਇਨਸਾਨੀਅਤ ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਅਭਿਨੇਤਾ ਅਤੇ ਸਮਾਜ ਸੇਵਕ ਸੋਨੂ ਸੂਦ ਨੇ ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆ ਨਾਥ ਵੱਲੋਂ ਕਾਵੜ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਲਏ ਗਏ ਫੈਸਲੇ ’ਤੇ ਸਵਾਲ ਚੁੱਕੇ ਹਨ। ਸੋਨੂ ਸੂਦ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ …

Read More »

ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਈਡੀ ਨੇ ਕੀਤਾ ਗਿ੍ਰਫ਼ਤਾਰ

ਵਿਧਾਇਕ ’ਤੇ ਨਾਜਾਇਜ਼ ਮਾਈਨਿੰਗ ਕਰਨ ਦਾ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੋਨੀਪਤ ਤੋਂ ਕਾਂਗਰਸੀ ਵਿਧਾਇਕ ਨੂੰ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਗੁਰੂਗ੍ਰਾਮ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਤੋਂ …

Read More »

ਬਿਕਰਮ ਮਜੀਠੀਆ ਸਿੱਟ ਅੱਗੇ ਨਹੀਂ ਹੋਏ ਪੇਸ਼

ਕਿਹਾ : 23 ਜੁਲਾਈ ਤੋਂ ਬਾਅਦ ਸਿੱਟ ਅੱਗੇ ਹੋਵਾਂਗਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅੱਜ ਸ਼ਨੀਵਾਰ ਨੂੰ ਵੀ ਸਿੱਟ ਅੱਗੇ ਪੇਸ਼ ਨਹੀਂ ਹੋਏ। ਇਸ ਸਬੰਧੀ ਜਾਣਕਾਰੀ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਸਿੱਟ ਨੂੰ ਲਿਖੇ ਪੱਤਰ ਤੋਂ ਪ੍ਰਾਪਤ ਹੋਈ ਹੈ। ਸਿੱਟ ਨੂੰ ਭੇਜੇ …

Read More »