Breaking News
Home / 2024 (page 173)

Yearly Archives: 2024

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ‘ਤੇ ਜਾਨਲੇਵਾ ਹਮਲਾ, ਵਾਲ ਵਾਲ ਬਚੇ

ਪੈਨਸਿਲਵੇਨੀਆ ਵਿਚ ਚੋਣ ਰੈਲੀ ਦੌਰਾਨ 20 ਸਾਲਾ ਸ਼ੂਟਰ ਨੇ ਚਲਾਈਆਂ ਗੋਲੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ (78) ਸ਼ਨਿੱਚਰਵਾਰ ਸ਼ਾਮ ਨੂੰ ਪੈਨਸਿਲਵੇਨੀਆ ਵਿਚ ਚੋਣ ਰੈਲੀ ਦੌਰਾਨ ਇਕ ਨੌਜਵਾਨ ਸ਼ੂਟਰ ਵੱਲੋਂ ਕੀਤੇ ਕਾਤਲਾਨਾ ਹਮਲੇ ਵਿਚ ਵਾਲ ਵਾਲ ਬਚ ਗਏ। ਇਸ ਸ਼ੂਟਰ ਨੇ ਰੈਲੀ ਨੇੜੇ ਹੀ ਇਕ ਉੱਚੀ ਥਾਵੇਂ …

Read More »

ਕੇਪੀ ਸ਼ਰਮਾ ਓਲੀ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਬਣੇ

ਰਾਸ਼ਟਰਪਤੀ ਪੌਡੇਲ ਨੇ ਸ਼ੀਤਲ ਨਿਵਾਸ ‘ਚ ਹਲਫ਼ ਦਿਵਾਇਆ; ਪ੍ਰਕਾਸ਼ ਮਾਨ ਸਿੰਘ ਤੇ ਬਿਸ਼ਨੂ ਪੌਡੇਲ ਨੇ ਦੋ ਉਪ ਪ੍ਰਧਾਨ ਮੰਤਰੀਆਂ ਵਜੋਂ ਹਲਫ਼ ਲਿਆ ਕਾਠਮੰਡੂ/ਬਿਊਰੋ ਨਿਊਜ਼ : ਕੇਪੀ ਸ਼ਰਮਾ ਓਲੀ ਨੇ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਹਲਫ ਲਿਆ। ਨਵੀਂ ਗੱਠਜੋੜ ਸਰਕਾਰ ਦੀ ਅਗਵਾਈ ਕਰ ਰਹੇ ਓਲੀ ਨੂੰ ਦੇਸ਼ ਵਿਚ ਸਿਆਸੀ …

Read More »

ਉਤਰ ਪ੍ਰਦੇਸ਼ ’ਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ 15 ਡੱਬੇ ਪਟੜੀ ਤੋਂ ਉਤਰੇ

5 ਵਿਅਕਤੀਆਂ ਦੀ ਹੋਈ ਮੌਤ, ਕਈ ਗੰਭੀਰ ਰੂਪ ’ਚ ਹੋਏ ਜ਼ਖਮੀ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਯੂਪੀ ਦੇ ਗੋਂਡਾ ’ਚ ਹਾਦਸਾਗ੍ਰਸਤ ਹੋ ਗਈ। ਇਸ ਰੇਲ ਗੱਡੀ ਦੇ 15 ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ …

Read More »

ਭਾਜਪਾ ਆਗੂ ਵਿਨੀਤ ਜੋਸ਼ੀ ਨੇ ਲਗਾਇਆ ਪੰਜਾਬ ਸਰਕਾਰ ’ਤੇ ਵੱਡਾ ਆਰੋਪ

ਕਿਹਾ : ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਨਸ਼ਿਆਂ ਨਾਲ ਹੋਈਆਂ 587 ਮੌਤਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਅੱਜ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ …

Read More »

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗਠਜੋੜ ਟੁੱਟ ਗਿਆ ਹੈ। ਆਮ ਆਦਮੀ ਪਾਰਟੀ ਨੇ ਹਰਿਆਣਾ ਵਿਚ ਇਕੱਲਿਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਕਿਹਾ ਹੈ …

Read More »

ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਸੁਰੱਖਿਆ ਬਲਾਂ ਵਲੋਂ ਸਰਚ ਅਪਰੇਸ਼ਨ ਅਜੇ ਵੀ ਜਾਰੀ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਪੈਂਦੇ ਕੁੱਪਵਾੜਾ ਦੇ ਕੇਰਨ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ ਕਰ ਦਿੱਤੇ। ਸੁਰੱਖਿਆ ਬਲਾਂ ਨੂੰ ਕੇਰਨ ਇਲਾਕੇ ਵਿਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੀ, ਜਿਸ ਤੋਂ ਬਾਅਦ ਸਰਚ ਅਭਿਆਨ ਚਲਾਇਆ ਗਿਆ …

Read More »

ਸ਼ੋ੍ਮਣੀ ਅਕਾਲੀ ਦਲ ਲਈ ਐਸਜੀਪੀਸੀ ਚੋਣਾਂ ਹੋਣਗੀਆਂ ਚੁਣੌਤੀ

ਲਗਾਤਾਰ ਹਾਰ ਤੋਂ ਬਾਅਦ ਪਾਰਟੀ ’ਚ ਹੋਈ ਹੈ ਬਗਾਵਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਿਚ ਹੋਈ ਬਗਾਵਤ ਕਰਕੇ ਪਾਰਟੀ ਵਿਚ ਉਲਝਣ ਵਾਲੀ ਸਥਿਤੀ ਬਣੀ ਹੋਈ ਹੈ। ਬਾਗੀ ਧੜੇ ਦੇ ਆਗੂ ਪਾਰਟੀ ਦੀ ਹੋਈ ਮਾੜੀ ਹਾਲਤ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ …

Read More »

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਹੋਇਆ ਕਰੋਨਾ

ਆਈਸੋਲੇਸ਼ਨ ’ਚ ਰਹਿ ਕੇ ਬਾਈਡਨ ਕਰਨਗੇ ਕੰਮ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਵਾਈਟ ਹਾਊਸ ਨੇ ਦੱਸਿਆ ਕਿ ਉਹ ਆਈਸੋਲੇਸ਼ਨ ਵਿਚ ਰਹਿ ਕੇ ਕੰਮ ਕਰਨਗੇ। ਧਿਆਨ ਰਹੇ ਕਿ ਜੋਅ ਬਾਈਡਨ ਨੇ ਇਹ ਵੀ ਕਿਹਾ ਸੀ ਕਿ ਜੇਕਰ ਡਾਕਟਰ ਉਨ੍ਹਾਂ ਨੂੰ ਅਨਫਿੱਟ ਐਲਾਨ ਦਿੰਦੇ ਹਨ ਤਾਂ …

Read More »

ਪੰਜਾਬ ’ਚ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਲੱਗਿਆ ਕਰੇਗੀ ਹਾਜ਼ਰੀ

ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਸਕੂਲ ਪਿ੍ਰੰਸੀਪਲਾਂ ਨੂੰ ਪੱਤਰ ਕੀਤਾ ਗਿਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਹੁਣ ਰਜਿਸਟਰ ’ਤੇ ਨਹੀਂ ਬਲਕਿ ਆਨਲਾਈਨ ਲੱਗਿਆ ਕਰੇਗੀ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪਿ੍ਰੰਸੀਪਲਾਂ ਨੂੰ ਹੁਕਮ ਜਾਰੀ ਕਰ ਦਿੱਤਾ …

Read More »