ਬਰੈਂਪਟਨ/ਬਿਊਰੋ ਨਿਊਜ਼ : ਲੰਘੀ 29 ਨਵੰਬਰ ਨੂੰ ਕੈਨੇਡਾ ਦੇ ਹਾਊਸ ਆਫ ਕਾਮਨਜ਼ ਵਿੱਚ ਮੈਂਬਰਾਂ ਵੱਲੋਂ ਬਿੱਲ ਪਾਸ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ 14 ਦਸੰਬਰ 2024 ਤੋਂ 15 ਫਰਵਰੀ 2025 ਤੱਕ ਦੋ ਮਹੀਨੇ ਲਈ ਕਈ ਆਈਟਮਾਂ ਉੱਪਰ ਫੈਡਰਲ ਟੈਕਸ ਹਟਾਇਆ ਗਿਆ ਹੈ। ਇਨ੍ਹਾਂ ਵਿਚ ਬੱਚਿਆਂ ਦੇ ਖਿਡਾਉਣੇ, ਪੁਸਤਕਾਂ, ਰੈਸਟੋਰੈਂਟਾਂ …
Read More »Yearly Archives: 2024
ਟਰੱਕਿੰਗ ਇੰਡਸਟਰੀ ਨਾਲ ਜੁੜੀ ਨਵੀਂ ਟੈੱਕਨਾਲੌਜੀ, ਨੈੱਟਵਰਕਿੰਗ, ਚੋਰੀ, ਫਰਾਡ ਤੇ ਹੋਰ ਪੱਖਾਂ ‘ ਤੇ ਵਿਚਾਰ ਕਰਨ ਲਈ ਆਯੋਜਿਤ ਹੋਈ ਫਲੀਟ ਐਗਜ਼ੈਕਟਿਵ ਸੰਮਿਟ ਟੋਰਾਂਟੋ-2024
250 ਤੋਂ ਵਧੇਰੇ ਡੈਲੀਗੇਟ ਤੇ ਸਰੋਤੇ ਸ਼ਾਮਲ ਹੋਏ ਬਰੈਂਪਟਨ/ਡਾ. ਝੰਡ : ਲੰਘੇ ਬੁੱਧਵਾਰ 27 ਨਵੰਬਰ ਨੂੰ ਬਰੈਂਪਟਨ ਦੇ ਲਾਇਨਹੈੱਡ ਗੌਲਫ ਕਲੱਬ ਦੇ ਵਿਸ਼ਾਲ ਹਾਲ ਵਿੱਚ ਟਰੱਕਿੰਗ ਖੇਤਰ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ – ਨਵੀਆਂ ਟੈੱਕਨਾਲੌਜੀਆਂ ਤੇ ਭਵਿੱਖ, ਨੈੱਟਵਰਕਿੰਗ, ਫ਼ਾਈਨਾਂਸ, ਇੰਨਸ਼ੋਅਰੈਂਸ, ਟਰਾਂਸਪੋਰਟੇਸ਼ਨ, ਫਰਾਡ ਅਤੇ ਚੋਰੀ, ਆਦਿ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਫ਼ਲੀਟ ਐੱਗਜ਼ੈੱਕਟਿਵ …
Read More »ਕੈਨੇਡੀਅਨ ਸਮਾਜ ਦਾ ਦਰਪਣ : ਬਲਜੀਤ ਰੰਧਾਵਾ ਦੀ ਪੁਸਤਕ ‘ਲੇਖ ਨਹੀਂ ਜਾਣੇ ਨਾਲ਼’
ਬਲਜੀਤ ਰੰਧਾਵਾ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਲੇਖ ਨਹੀਂ ਜਾਣੇ ਨਾਲੇ’ ਕੈਨੇਡੀਅਨ ਸਮਾਜ ਦਾ ਸ਼ੀਸ਼ਾ ਹੈ ਤੇ ‘ਦਰਪਣ ਝੂਠ ਨਾ ਬੋਲੇ’। ਸ਼ੀਸ਼ਾ ਕਦੇ ਝੂਠ ਨਹੀਂ ਬੋਲਦਾ। ਉਹ ਓਹੀ ਤਸਵੀਰ ਪੇਸ਼ ਕਰਦਾ ਹੈ ਜੋ ਕੁਝ ਉਸ ਦੇ ਸਾਹਮਣੇ ਹੁੰਦਾ ਹੈ। ਬਿਲਕੁਲ ਓਸੇ ਤਰ÷ ਾਂ ਹੀ ਬਲਜੀਤ ਰੰਧਾਵਾ ਦੀ ਇਹ ਹਥਲੀ ਪੁਸਤਕ ‘ਲੇਖ ਨਹੀਂ …
Read More »ਪੰਜਾਬੀ ਸਾਹਿਤ ਸਭਾ ਮੁਢਲੀ (ਰਜਿ.) ਐਬਸਫੋਰਡ ਵੱਲੋਂ ਪੁਸਤਕ ਰਿਲੀਜ਼ ਸਮਾਰੋਹ 7 ਦਸੰਬਰ ਨੂੰ
ਐਬਸਫੋਰਡ : ਪੰਜਾਬੀ ਸਾਹਿਤ ਸਭਾ ਮੁਢਲੀ (ਰਜਿ.) ਐਬਸਫੋਰਡ, ਬੀਸੀ, ਕੈਨੇਡਾ ਵੱਲੋਂ 7 ਦਸੰਬਰ ਦਿਨ ਸ਼ਨੀਵਾਰ ਨੂੰ ਦੋ ਪੁਸਤਕਾਂ ‘ਉਦਾਸੀ ਜਾਗਦੀ ਹੈ’ ਅਤੇ ‘ਤੂੰ ਤੇ ਪਿਕਾਸੋ’ ਰਿਲੀਜ਼ ਕੀਤੀਆਂ ਜਾਣਗੀਆਂ। ਇਹ ਪੁਸਤਕਾਂ ਪ੍ਰਸਿੱਧ ਸ਼ਾਇਰ ਮਹਿਮਾ ਸਿੰਘ ਤੂਰ ਅਤੇ ਹਰੀ ਸਿੰਘ ਤਾਤਲਾ ਵੱਲੋਂ ਲਿਖੀਆਂ ਗਈਆਂ ਹਨ। ਪੁਸਤਕ ਰਿਲੀਜ਼ ਸਮਾਰੋਹ 7 ਦਸੰਬਰ ਦਿਨ ਸ਼ਨੀਵਾਰ …
Read More »ਭਾਰਤ ‘ਚ ਨਸ਼ਿਆਂ ਦਾ ਵਧਦਾ ਪ੍ਰਕੋਪ
ਭਾਰਤ ਅੰਦਰ ਨਸ਼ਿਆਂ ਦਾ ਰੁਝਾਨ ਬੜੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਪਹਿਲਾਂ ਪਹਿਲ ਲੋਕ ਸਿਰਫ਼ ਤੰਬਾਕੂ, ਅਫ਼ੀਮ, ਭੰਗ ਤੇ ਸ਼ਰਾਬ ਆਦਿ ਦਾ ਹੀ ਨਸ਼ਾ ਕਰਦੇ ਸਨ, ਪਰ ਹੁਣ ਹੈਰੋਇਨ, ਕੋਕੀਨ, ਮੇਥਾਮਫੇਟਾਮਾਈਨ ਅਤੇ ਮਾਰਫ਼ੀਨ ਵਰਗੇ ਖ਼ਤਰਨਾਕ ਨਸ਼ੇ ਕਰਨ ਲੱਗ ਪਏ ਹਨ, ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਉਂਜ ਨਸ਼ਾ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ ਦੇ ਵਾਧੇ ਵਿੱਚ ਆਏ ਨਿਘਾਰ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਭਾਰਤ ਦੀ ਕੁੱਲ ਜਣਨ ਦਰ (ਟੀਐੱਫਆਰ) ਮੌਜੂਦਾ 2.1 ਦੇ ਬਜਾਏ ਘੱਟੋ-ਘੱਟ 3 ਹੋਣੀ ਚਾਹੀਦੀ ਹੈ। ਟੀਐੱਫਆਰ ਦਾ ਮਤਲਬ ਇਕ ਮਹਿਲਾ ਵੱਲੋਂ ਜੰਮੇ ਜਾਣ …
Read More »ਕਿਸਾਨਾਂ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲ੍ਹੇ : ਜਗਦੀਪ ਧਨਖੜ
ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਸਲੇ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਗੱਲਬਾਤ ਦਾ ਰਾਹ ਅਖ਼ਤਿਆਰ ਕਰ ਕੇ ਇਕ ਖੁੱਲ੍ਹੀ …
Read More »ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ
ਦਿੱਲੀ ਦੀ ਖਰਾਬ ਕਾਨੂੰਨ ਵਿਵਸਥਾ ਲਈ ਅਮਿਤ ਸ਼ਾਹ ਜ਼ਿੰਮੇਵਾਰ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਲੜੇਗੀ। ਇਸੇ ਦੌਰਾਨ ਕੇਜਰੀਵਾਲ ਨੇ ਦਿੱਲੀ ਦੀ ਖਰਾਬ …
Read More »ਡੱਲੇਵਾਲ ਪ੍ਰਦਰਸ਼ਨ ਕਰ ਸਕਦੇ ਨੇ ਪਰ ਹਾਈਵੇਅ ਬੰਦ ਨਾ ਕਰਨ
ਸੁਪਰੀਮ ਕੋਰਟ ਨੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਕੀਤੀ ਹਦਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ‘ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਾਈਵੇਅ ਨਾ ਰੋਕਣ ਲਈ ਮਨਾਉਣ ਤਾਂ …
Read More »