ਫਾਜ਼ਿਲਕਾ ਪੁਲਿਸ ਵੱਲੋਂ 66 ਕਿੱਲੋ ਅਫੀਮ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਝਾਰਖੰਡ ਤੋਂ ਚੱਲਣ ਵਾਲੇ ਵੱਡੇ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਦੋ ਤਸਕਰਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਹੈ ਅਤੇ 66 ਕਿੱਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਵਲੋਂ ਦਿੱਤੀ …
Read More »Yearly Archives: 2024
ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਜਲੰਧਰ ’ਚ ਕਰਨ ਲੱਗੇ ਚੋਣ ਪ੍ਰਚਾਰ
‘ਆਪ’ ਉਮੀਦਵਾਰ ਲਈ ਮੰਗ ਰਹੇ ਹਨ ਵੋਟਾਂ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਆਉਂਦੀ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ੋਰ ਲਗਾ ਰਹੀਆਂ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ …
Read More »‘ਆਪ’ ਦੇ ਦੋਵੇਂ ਮੁੱਖ ਮੰਤਰੀ ਗਏ ਨਵੇਂ ਘਰ
ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚੋਂ ਗ੍ਰਿਫ਼ਤਾਰ ਕਰ, ਰਿਮਾਂਡ ‘ਤੇ ਲੈ ਸੀਬੀਆਈ ਲੈ ਗਈ ਆਪਣੇ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਬੁੱਧਵਾਰ ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ …
Read More »ਕੇਜਰੀਵਾਲ ਨੇ ਸੁਪਰੀਮ ਕੋਰਟ ‘ਚੋਂ ਅਰਜ਼ੀ ਵਾਪਸ ਲਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ‘ਤੇ ਅੰਤਰਿਮ ਰੋਕ ਲਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ‘ਚੋਂ ਵਾਪਸ ਲੈ ਲਈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਜਸਟਿਸ ਮਨੋਜ ਮਿਸ਼ਰਾ ਅਤੇ ਐੱਸਵੀਐੱਨ ਭੱਟੀ ਦੇ ਵੈਕੇਸ਼ਨ ਬੈਂਚ ਨੂੰ ਦੱਸਿਆ ਕਿ ਉਹ …
Read More »ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਜਲੰਧਰ ਕਿਰਾਏ ਦੇ ਮਹਿਲਨੁਮਾ ਘਰ ‘ਚ
ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ‘ਚ ਕਿਰਾਏ ਵਾਲੇ ਮਕਾਨ ਵਿੱਚ ਪਰਿਵਾਰ ਸਣੇ ਪਹੁੰਚ ਗਏ। ਪੰਜ ਬੈਡਰੂਮ ਵਾਲਾ ਇਹ ਮਕਾਨ ਜਲੰਧਰ ਛਾਉਣੀ ਇਲਾਕੇ ਵਿੱਚ ਪੈਂਦਾ ਹੈ। ਮੁੱਖ ਮੰਤਰੀ, ਪਤਨੀ ਡਾਕਟਰ ਗੁਰਪ੍ਰੀਤ ਕੌਰ, ਭੈਣ ਮਨਪ੍ਰੀਤ ਕੌਰ, ਧੀ ਨਿਆਮਤ ਅਤੇ ਸੱਸ ਰਾਜ ਕੌਰ ਨਾਲ ਮਕਾਨ ਨੰ. 300-301, ਰਾਇਲ ਅਸਟੇਟ, …
Read More »ਕੈਨੇਡਾ ਨੇ ਪੋਸਟ ਗਰੈਜੂਏਟ ਵਰਕ ਪਰਮਿਟ ‘ਤੇ ਲਗਾਈ ਪਾਬੰਦੀ
ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ‘ਚ ਵੀ ਕੀਤੇ ਬਦਲਾਅ ਓਟਵਾ/ਬਿਊਰੋ ਨਿਊਜ਼ : ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿਚ ਕੁਝ ਬਦਲਾਅ ਕੀਤੇ ਹਨ, ਜੋ 21 ਜੂਨ ਤੋਂ ਲਾਗੂ ਵੀ ਹੋ ਗਏ ਹਨ। ਨਿਯਮਾਂ ਦੇ ਮੁਤਾਬਕ 21 ਜੂਨ 2024 ਦੇ …
Read More »ਸਵੀ ਆਰਟ ਕੌਂਸਲ ਦੇ ਮੁਖੀ ਤੇ ਜ਼ਫ਼ਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਨਿਯੁਕਤ
ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਕਵੀ, ਵਾਰਤਕ ਲੇਖਕ, ਚਿੱਤਰਕਾਰ ਅਤੇ ਕਾਰਟੂਨਿਸਟ ਜਸਵੰਤ ਜ਼ਫ਼ਰ ਨੂੰ ਭਾਸ਼ਾ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਅਹੁਦਾ ਸੰਭਾਲ ਲਿਆ ਹੈ। ਇਹ ਪੁਸ਼ਟੀ ਮੁੱਖ ਮੰਤਰੀ ਭਗਵੰਤ ਮਾਨ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਵਰਨਜੀਤ ਸਵੀ ਨੂੰ ਆਰਟ …
Read More »ਅਕਾਲੀ ਦਲ ‘ਚ ਪ੍ਰਧਾਨਗੀ ਦੀ ਕੁਰਸੀ ਨੂੰ ਲੈ ਕੇ ਰੱਸਾਕਸ਼ੀ
ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ : ਚੰਦੂਮਾਜਰਾ ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਦਰ ਸ਼ੁਰੂ ਹੋਈ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਲਈ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਚੰਡੀਗੜ੍ਹ ਵਿਚ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ …
Read More »ਸ੍ਰੀ ਕਰਤਾਰਪੁਰ ਸਾਹਿਬ ‘ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ
ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਬੁੱਤ ਦਾ ਉਦਘਾਟਨ ਲਾਹੌਰ/ਬਿਊਰੋ ਨਿਊਜ਼ : ਸਿੱਖ ਸਾਮਰਾਜ ਦੇ ਪਹਿਲੇ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਸ੍ਰੀ ਕਰਤਾਰਪੁਰ ਸਾਹਿਬ ‘ਚ ਸਥਾਪਤ ਕੀਤੇ ਗਏ ਬੁੱਤ ਤੋਂ ਬੁੱਧਵਾਰ ਨੂੰ 450 ਤੋਂ ਵੱਧ ਭਾਰਤੀ ਸਿੱਖਾਂ ਦੀ ਹਾਜ਼ਰੀ ਵਿੱਚ ਪਰਦਾ ਹਟਾਇਆ ਗਿਆ। ਪਾਕਿਸਤਾਨ ਤੇ …
Read More »ਭਾਰਤੀ ਹਾਕੀ ਟੀਮ ਵਿਚ ਚੁਣੇ ਗਏ ਪੰਜਾਬ ਦੇ 10 ਖਿਡਾਰੀ
ਨਵੀਂ ਦਿੱਲੀ : ਪੈਰਿਸ ਉਲੰਪਿਕ 2024 ਦਾ ਕਾਊਂਟ ਡਾਊਨ ਸ਼ੁਰੂ ਹੋ ਚੁੱਕਾ ਹੈ। ਅਗਲੇ ਮਹੀਨੇ ਜੁਲਾਈ ‘ਚ ਖੇਡਾਂ ਦਾ ਮਹਾਂਕੁੰਭ ਸ਼ੁਰੂ ਹੋਵੇਗਾ, ਜਿਸ ਦੇ ਲਈ ਭਾਰਤ ਵਲੋਂ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਦੀ ਚੋਣ ਕੀਤੀ ਜਾ ਰਹੀ ਹੈ। ਪੈਰਿਸ ਉਲੰਪਿਕ ਦੇ ਲਈ ਹਾਕੀ ਟੀਮ ਦੀ ਚੋਣ ਕੀਤੀ ਗਈ ਹੈ। ਭਾਰਤੀ ਹਾਕੀ …
Read More »