ਨੌਂ ਸਾਲਾਂ ਬਾਅਦ ਮਿਲੇ ਮਾਂ-ਪੁੱਤ; ਸੂਡਾਨ ਦੇ ਨੌਜਵਾਨ ਦੇ ਕਤਲ ਮਾਮਲੇ ‘ਚ ਫੜੇ ਗਏ ਸਨ ਤਿੰਨ ਭਾਰਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਦੁਬਈ ਵਿੱਚ ਫਾਂਸੀ ਦੀ ਸਜ਼ਾ ਮੁਆਫ ਹੋਣ ਉਪਰੰਤ ਲੁਧਿਆਣੇ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਸੁਖਵੀਰ ਸਿੰਘ ਵਤਨ ਪਰਤ ਆਇਆ ਹੈ। ਉਸ ਦੀ ਰਿਹਾਈ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ …
Read More »Yearly Archives: 2024
ਭਾਜਪਾ ਨੂੰ ਝੂਠ ਫੈਲਾ ਕੇ ਲੋਕਾਂ ਨੂੰ ਹਨ੍ਹੇਰੇ ਵਿੱਚ ਰੱਖਣ ਦੀ ਆਦਤ: ਵੜਿੰਗ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੂੰ ਝੂਠ ਫੈਲਾ ਕੇ ਲੋਕਾਂ ਨੂੰ ਹਨ੍ਹੇਰੇ ਵਿਚ ਰੱਖਣ ਦੀ ਆਦਤ ਹੈ। ਭਾਜਪਾ ਝੂਠ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਧੀਨ ਚੱਲ ਰਹੀਆਂ ਕਈ ਸਰਕਾਰਾਂ ਦੇ ਸੂਬਿਆਂ ਵਿੱਚ ਪੈਟਰੋਲ …
Read More »ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਸਾਲ ਲਈ ਵਧਾਈ
ਚੰਡੀਗੜ੍ਹ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਸਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਪਿਛਲੇ ਸਾਲ ਮਾਰਚ ਤੋਂ ਬੰਦ ਹੈ। …
Read More »ਅਮੇਠੀ ‘ਚ ਜਿੱਤ ਮਗਰੋਂ ਪਹਿਲੀ ਵਾਰ ਲੁਧਿਆਣਾ ਪੁੱਜੇ ਕਿਸ਼ੋਰੀ ਲਾਲ
ਸਮ੍ਰਿਤੀ ਇਰਾਨੀ ਨੂੰ ਦਿੱਤੀ ਸੀ ਮਾਤ; ਪੰਜਾਬ ਵਿੱਚ ਹਿੰਦੂ-ਸਿੱਖਾਂ ਦਾ ਨਹੁੰ ਮਾਸ ਦਾ ਰਿਸ਼ਤਾ ਦੱਸਿਆ ਲੁਧਿਆਣਾ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੀ ਬਹੁਚਰਚਿਤ ਲੋਕ ਸਭਾ ਸੀਟ ਅਮੇਠੀ ਤੋਂ ਭਾਜਪਾ ਦੀ ਸਮ੍ਰਿਤੀ ਇਰਾਨੀ ਨੂੰ ਹਰਾਉਣ ਵਾਲੇ ਕਾਂਗਰਸ ਆਗੂ ਕਿਸ਼ੋਰੀ ਲਾਲ ਲੁਧਿਆਣਾ ਸਥਿਤ ਆਪਣੇ ਘਰ ਪੁੱਜੇ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੈ ਤਲਵਾੜ ਅਤੇ ਸਾਬਕਾ …
Read More »ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢੀ
ਭਾਜਪਾ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਬਿਹਤਰ ਪ੍ਰਦਰਸ਼ਨ ਕੀਤਾ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਭਾਜਪਾ ਦੀ ਹਾਰ ਤੋਂ ਬਾਅਦ ਪੰਜਾਬ ਭਾਜਪਾ ਵੱਲੋਂ ਚੋਣਾਂ ‘ਚ ਹੋਈ ਹਾਰ ਦੇ ਕਾਰਨਾਂ ਦੀ ਪੜਚੋਲ ਕੀਤੀ ਗਈ। ਇਸ ਸਬੰਧੀ ਮੀਟਿੰਗ ਲਈ ਸੂਬੇ ਭਰ …
Read More »21 June 2024 GTA & Main
ਭਾਰਤੀ ਲੋਕਤੰਤਰ ਵਿਚ ਵੱਧਦੇ ਦਾਗੀ ਨੇਤਾ
ਹਾਲ ਹੀ ‘ਚ ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਤੀਜੀ ਵਾਰੀ ਬਣੀ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਦੇ ਕੁੱਲ 72 ਮੰਤਰੀਆਂ ਵਿਚੋਂ 28 ਦੇ ਖਿਲਾਫ ਗੰਭੀਰ ਕਿਸਮ ਦੇ ਮੁਕੱਦਮੇ ਦਰਜ ਹੋਣ ਦੀ ਇਕ ਰਿਪੋਰਟ ਸਾਹਮਣੇ ਆਈ ਹੈ। ਮੌਜੂਦਾ ਬਣੀ ਨਵੀਂ ਸਰਕਾਰ ‘ਚ ਅਪਰਾਧਿਕ ਚਰਿੱਤਰ ਵਾਲੇ ਇਨ੍ਹਾਂ ਮੰਤਰੀਆਂ …
Read More »DENTAL IMPLANTS
WHAT IS A DENTAL IMPLANT ? A dental implant is an artificial structure that replaces the missing tooth. It looks closest to your natural tooth.Each individual implant has got three pieces: the screw, abutment and crown which are fit together to replace your missing tooth. The dental implant is basically …
Read More »ਕੈਨੇਡਾ ਦੇ ਕਈ ਸੰਸਦ ਮੈਂਬਰਾਂ ਨੇ ਜਾਣ ਬੁੱਝ ਕੇ ਵਿਦੇਸ਼ੀ ਸਰਕਾਰਾਂ ਦੀ ਕੀਤੀ ਸਹਾਇਤਾ : ਜਗਮੀਤ ਸਿੰਘ
ਓਟਵਾ/ਬਿਊਰੋ ਨਿਊਜ਼ : ਐੱਨਡੀਪੀ ਆਗੂ ਜਗਮੀਤ ਸਿੰਘ ਨੇ ਕਿਹਾ ਕਿ ਉਹ ਬਿਨਾ ਪ੍ਰਕਾਸ਼ਿਤ ਰਿਪੋਰਟ ਪੜ੍ਹਨ ਤੋਂ ਬਾਅਦ ਪਹਿਲਾਂ ਤੋਂ ਵੀ ਜ਼ਿਆਦਾ ਚਿੰਤਤ ਹਨ। ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਜਿਹੇ ਸਾਂਸਦ ਅਤੇ ਸੀਨੇਟਰ ਹਨ ਜੋ ਕੁੱਝ ਹੱਦ ਤੱਕ ਵਿਦੇਸ਼ੀ ਦਖਲ ਦੀਆਂ ਕੋਸ਼ਿਸ਼ਾਂ ਵਿੱਚ ਹਿੱਸਾ ਲੈ ਰਹੇ ਹਨ। ਜਗਮੀਤ ਸਿੰਘ …
Read More »ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ
ਨਿਊਯਾਰਕ : ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਇੱਕ ਮਹਾਨ ਖਿਡਾਰੀ ਅਤੇ ਸਰਵਉਤਮ ਪ੍ਰਤੀਭਾ, ਜੋਸ਼ ਅਤੇ ਉਤਸ਼ਾਹ ਵਾਲੀ ਅਲੱਗ ਸਖਸ਼ੀਅਤ ਸਨ। ਉਹ ਬੇਸਬਾਲ ਦੇ ਸਭ ਤੋਂ ਮਹਾਨ ਅਤੇ ਸਭ ਤੋਂ ਹਰਮਨਪਿਆਰੇ ਖਿਡਾਰੀਆਂ ਵਿੱਚੋਂ ਇੱਕ ਸਨ। ਮੇਅ ਦੇ ਪਰਿਵਾਰ ਅਤੇ …
Read More »