ਟੋਰਾਂਟੋ/ਬਿਊਰੋ ਨਿਊਜ਼ : ਪੁਲਿਸ ਨੇ ਦੱਸਿਆ ਕਿ ਸਕਾਰਬੋਰੋ ਵਿੱਚ ਰੋਡ ਰੇਜ ਦੀ ਇੱਕ ਘਟਨਾ ਦੇ ਸਿਲਸਿਲੇ ਵਿੱਚ ਗ੍ਰਿਫਤਾਰੀ ਕੀਤੀ ਗਈ ਹੈ। ਜਿਸਨੂੰ ਵੀਡੀਓ ਵਿੱਚ ਕੈਦ ਕੀਤਾ ਗਿਆ ਸੀ ਅਤੇ ਸੋਸ਼ਲ ਮੀਡਿਆ ਉੱਤੇ ਪਾਇਆ ਗਿਆ ਸੀ। ਪੁਲਿਸ ਅਨੁਸਾਰ ਐਤਵਾਰ ਨੂੰ ਸਵੇਰੇ ਲਗਭਗ 10:35 ਵਜੇ, ਡੈਨਫੋਰਥ ਅਤੇ ਕੈਨੇਡੀ ਰੋਡ ਦੇ ਖੇਤਰ ਵਿੱਚ …
Read More »Yearly Archives: 2024
ਇਨਵਾਇਰਨਮੈਂਟ ਕੈਨੇਡਾ ਵੱਲੋਂ ਦੱਖਣੀ-ਪੱਛਮੀ ਓਨਟਾਰੀਓ ਦੇ ਸਾਰੇ ਹਿੱਸਿਆਂ ਵਿੱਚ ਭਿਆਨਕ ਗਰਮੀ ਅਤੇ ਹੁੰਮਸ ਦੀ ਚਿਤਾਵਨੀ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਰਾਸ਼ਟਰੀ ਮੌਸਮ ਏਜੰਸੀ ਨੇ ਲੰਬੇ ਸਮੇਂ ਤੱਕ ਪੈਣ ਵਾਲੀ ਗਰਮੀ ਦੀ ਚਿਤਾਵਨੀ ਦਿੱਤੀ ਹੈ, ਜਿਸ ਕਾਰਨ ਦੱਖਣੀ-ਪੱਛਮੀ ਓਂਟਾਰੀਓ ਦੇ ਸਾਰੇ ਹਿੱਸਿਆਂ ਵਿੱਚ ਭਿਆਨਕ ਗਰਮ ਅਤੇ ਹੁੰਮਸ ਵਾਲੀ ਸਥਿਤੀ ਬਣਨ ਦੀ ਉਮੀਦ ਹੈ। ਐਤਵਾਰ ਦੁਪਹਿਰ, ਇਨਵਾਇਰਨਮੈਂਟ ਅਤੇ ਮਲਾਈਮੇਟ ਚੇਂਜ ਕੈਨੇਡਾ ਨੇ ਲੰਡਨ, ਟੋਰਾਂਟੋ, ਨਿਆਗਰਾ, ਓਵੇਨ ਸਾਊਂਡ …
Read More »ਵਿਸ਼ਵ ਦੇ ਨੇਤਾਵਾਂ ਨਾਲ ਫੋਟੋ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨੇ ‘ਸਲਾਵਾ ਯੂਕਰੇਨੀ’ ਦਾ ਲਾਇਆ ਨਾਅਰਾ
ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵਿਸ਼ਵ ਦੇ ਨੇਤਾਵਾਂ ਨਾਲ ਫੋਟੋ ਸੈਸ਼ਨ ਦੌਰਾਨ ‘ਸਲਾਵਾ ਯੂਕਰੇਨੀ’ ਜਿਸਦਾ ਮਤਲਬ ਯੂਕਰੇਨ ਦੀ ਜੈ ਨਿਕਲਦਾ ਹੈ ਵਾਲਾ ਵੀਡੀਓ ਸ਼ੋਸ਼ਲ ਮੀਡੀਆ ਵਾਇਰਲ ਹੋਇਆ ਹੈ। ਇਸ ਵੀਡੀਓ ਆਨਲਾਇਨ ਹਜ਼ਾਰਾਂ ਵਾਰ ਦੇਖਿਆ ਜਾ ਚੁੱਕਿਆ ਹੈ। ਸਵਿਟਜਰਲੈਂਡ ਵਿੱਚ ਯੂਕਰੇਨ ਸ਼ਾਂਤੀ ਸਿਖਰ ਸੰਮੇਲਨ ਦੇ ਹੋਰ ਸਹਿਭਾਗੀਆਂ ਨਾਲ ਫੋਟੋ …
Read More »ਓਟਵਾ ਫੂਡ ਬੈਂਕ ਲਈ ਖਾਲਸਾ ਏਡ ਕੈਨੇਡਾ ਨੇ ਓਟਵਾ-ਕਾਰਲਟਨ ਡਿਸਟ੍ਰਿਕਟ ਸਕੂਲ ਬੋਰਡ ਨਾਲ ਮਿਲ ਕੇ 15,000 ਪਾਊਂਡ ਫੂਡ ਕੀਤਾ ਇਕੱਠਾ
ਓਟਵਾ/ਬਿਊਰੋ ਨਿਊਜ਼ : ਓਟਵਾ ਫੂਡ ਬੈਂਕ ਨੂੰ ਆਪਣੇ 40 ਸਾਲ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਦਾਨ ਮਿਲਿਆ ਹੈ। ਮਨੁੱਖੀ ਸੰਗਠਨ ਖਾਲਸਾ ਏਡ ਕੈਨੇਡਾ ਨੇ ਓਟਵਾ-ਕਾਰਲਟਨ ਡਿਸਟਰਿਕਟ ਸਕੂਲ ਬੋਰਡ ਨਾਲ ਮਿਲ ਕੇ 15,000 ਪਾਊਂਡ ਭੋਜਨ ਇਕੱਠਾ ਕੀਤਾ। ਕਿਰਾਨਾ ਸਪਲਾਈ ਕਰਤਾ ਇਟਾਲ ਫੂਡਜ਼ ਦੀ ਮਦਦ ਨਾਲ ਦਾਨ ਦੇ ਪੈਸੇ ਇਕੱਠੇ ਕੀਤੇ …
Read More »ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਨਵੀਂ ਵਿਉਂਤਬੰਦੀ
ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਤੇ ਪੁਲਿਸ ਦਾ ਗੱਠਜੋੜ ਤੋੜਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚੋਂ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਨਵੀਂ ਵਿਉਂਤਬੰਦੀ ਐਲਾਨਦੇ ਹੋਏ ਹੇਠਲੇ ਪੱਧਰ ‘ਤੇ ਪੁਲਿਸ ਅਫ਼ਸਰਾਂ ਅਤੇ ਨਸ਼ਾ ਤਸਕਰਾਂ ਵਿਚਲੇ ਗੱਠਜੋੜ ਨੂੰ ਤੋੜਨ ਦਾ ਅਹਿਦ ਲਿਆ …
Read More »ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦਾ ਵਧੀਆ ਮੌਕਾ : ਟਰੂਡੋ
ਜਸਟਿਨ ਟਰੂਡੋ ਦੀ ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਪੈਦਾ ਹੋਏ ਤਣਾਅ ਦਰਮਿਆਨ ਇਟਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਗੱਲਬਾਤ ਦੇ ਕੁਝ ਦਿਨਾਂ ਬਾਅਦ ਆਖਿਆ ਹੈ ਕਿ ਉਹ …
Read More »ਸੁਖਪਾਲ ਖਹਿਰਾ ਨੇ ਭਗਵੰਤ ਮਾਨ ‘ਤੇ ਬੇਨਾਮੀ ਜ਼ਮੀਨ ਲੈਣ ਦੇ ਲਾਏ ਆਰੋਪ
ਕਿਹਾ : ਸੀਐਮ ਮਾਨ ਨੇ ਬੇਨਾਮੀ ਸੰਪਤੀ ਆਪਣੀ ਮਾਤਾ ਦੇ ਨਾਂ ਕਰਵਾਈ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਬੇਨਾਮੀ ਜਾਇਦਾਦ ਦੇ ਆਰੋਪ ਲਾਏ ਹਨ। ਖਹਿਰਾ ਨੇ ਜਲੰਧਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ …
Read More »ਅਰਮੀਨੀਆ ਦੀ ਜੇਲ੍ਹ ਵਿਚ ਬੰਦ ਹਨ 12 ਭਾਰਤੀ ਨੌਜਵਾਨ, ਸੰਤ ਸੀਚੇਵਾਲ ਵੱਲੋਂ ਰਿਹਾਈ ਲਈ ਯਤਨ
ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ ਵੀ ਅਰਮੀਨੀਆ ਦੀ ਜੇਲ੍ਹ ‘ਚ ਹਨ ਬੰਦ ਜਲੰਧਰ : ਅਰਮੀਨੀਆ ਦੀ ਜੇਲ੍ਹ ਵਿੱਚ ਬੰਦ 12 ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਹੈ। ਇਹ ਨੌਜਵਾਨ ਗੈਰ-ਕਾਨੂੰਨੀ …
Read More »ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਨੂੰ
‘ਆਪ’, ਕਾਂਗਰਸ ਤੇ ਭਾਜਪਾ ਸਣੇ ਸਭ ਦਲਾਂ ਨੇ ਉਮੀਦਵਾਰ ਐਲਾਨੇ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਜੁਲਾਈ ਨੂੰ ਆ ਜਾਣਗੇ। ਇਸ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ …
Read More »ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ‘ਚ ਮਿਲੀ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ। ਉਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜ਼ਮਾਨਤ ਦੇ ਖਿਲਾਫ਼ ਅਪੀਲ ਕਰਨ ਦੇ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਇਹ ਦਲੀਲਾਂ ਕੱਲ੍ਹ ਡਿਊਟੀ …
Read More »