Breaking News
Home / 2024 (page 205)

Yearly Archives: 2024

ਹੁਣ ਮੁਫਤ ‘ਚ ਨਹੀਂ ਮਿਲੇਗੀ ਪੰਜਾਬ ‘ਚ ਸਕਿਉਰਿਟੀ

ਚੰਡੀਗੜ੍ਹ: ਪੰਜਾਬ ਵਿਚ ਹੁਣ ਵੀਆਈਪੀਜ਼ ਵਿਅਕਤੀਆਂ ਨੂੰ ਮੁਫਤ ਵਿਚ ਸਕਿਉਰਿਟੀ ਨਹੀਂ ਮਿਲੇਗੀ, ਬਲਕਿ ਉਨ੍ਹਾਂ ਨੂੰ ਇਸ ਦੇ ਲਈ ਭੁਗਤਾਨ ਕਰਨਾ ਪਵੇਗਾ। ਇਸ ਸਬੰਧੀ ਇਕ ਡਰਾਫਟ ਪੁਲਿਸ ਵਿਭਾਗ ਦੀ ਵਲੋਂ ਤਿਆਰ ਕੀਤਾ ਗਿਆ ਹੈ। ਜਿਸ ਸਬੰਧੀ ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜਾਣਕਾਰੀ ਦਿੱਤੀ ਹੈ। ਇਸਦੇ ਤਹਿਤ ਤਿੰਨ ਲੱਖ ਤੋਂ …

Read More »

ਅਮਰੀਕਾ ‘ਚ ਪੰਜ ਲੱਖ ਪਰਵਾਸੀਆਂ ਨੂੰ ਮਿਲੇਗੀ ਨਾਗਰਿਕਤਾ

ਪਰਵਾਸੀ ਕਾਨੂੰਨ ‘ਚ ਕਿਸੇ ਵੱਡੇ ਬਦਲਾਅ ਦੀ ਲੋੜ ਨਹੀਂ : ਜੋਅ ਬਾਇਡਨ ਵਾਸਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੁਲਕ ‘ਚ ਆਪਣੇ ਨਾਗਰਿਕਾਂ ਦੇ ਬਿਨਾਂ ਦਸਤਾਵੇਜ਼ਾਂ ਅਤੇ ਘੱਟੋ ਘੱਟ 10 ਸਾਲ ਤੋਂ ਤੋਂ ਰਹਿ ਰਹੇ ਜੀਵਨ ਸਾਥੀ ਨੂੰ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਦੇ ਅੰਦਾਜ਼ੇ …

Read More »

ਰਾਏ ਬਰੇਲੀ ਸੀਟ ਰੱਖਣਗੇ ਰਾਹੁਲ ਗਾਂਧੀ, ਪ੍ਰਿਯੰਕਾ ਵਾਇਨਾਡ ਤੋਂ ਲੜੇਗੀ ਚੋਣ

ਵਾਇਨਾਡ ਦੇ ਲੋਕਾਂ ਨੂੰ ਰਾਹੁਲ ਦੀ ਕਮੀ ਮਹਿਸੂਸ ਨਹੀਂ ਹੋਣ ਦੇਵਾਂਗੀ : ਪ੍ਰਿਯੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੀ ਰਾਏ ਬਰੇਲੀ ਲੋਕ ਸਭਾ ਸੀਟ ਆਪਣੇ ਕੋਲ ਰੱਖਣਗੇ ਤੇ ਕੇਰਲਾ ਦੀ ਵਾਇਨਾਡ ਸੰਸਦੀ ਸੀਟ ਛੱਡ ਦੇਣਗੇ, ਜਿੱਥੋਂ ਉਨ੍ਹਾਂ ਦੀ …

Read More »

ਪ੍ਰਸਿੱਧ ਗਾਇਕਾ ਅਲਕਾ ਯਾਗਨਿਕ ਦੀ ਸੁਣਨ ਸ਼ਕਤੀ ਹੋਈ ਖਤਮ

ਮੁੰਬਈ : 90 ਦੇ ਦਹਾਕੇ ਦੇ ਕਈ ਹਿੱਟ ਗੀਤ ਗਾਉਣ ਵਾਲੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਲਕਾ ਯਾਗਨਿਕ ਦੁਰਲੱਭ ਬਿਮਾਰੀ ਦਾ ਸ਼ਿਕਾਰ ਹੋ ਗਈ ਹੈ ਅਤੇ ਉਸ ਦੀ ਸੁਣਨ ਸ਼ਕਤੀ ਖਤਮ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਲਕਾ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਦਿੱਤੀ ਹੈ। ਹੁਣ ਗਾਇਕ ਦੇ ਪ੍ਰਸ਼ੰਸਕ …

Read More »

ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 117 ਰੁਪਏ ਦਾ ਵਾਧਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਲਈ ਝੋਨੇ ਦੀ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਵਿਚ 5.35 ਫੀਸਦ (117 ਰੁਪਏ) ਦਾ ਇਜ਼ਾਫ਼ਾ ਕਰਦਿਆਂ ਮੁੱਲ 2300 ਰੁਪਏ ਪ੍ਰਤੀ ਕੁਇੰਟਲ ਐਲਾਨ ਦਿੱਤਾ ਹੈ। ਝੋਨੇ ਦੀ ਐੱਮਐੱਸਪੀ ‘ਚ ਵਾਧਾ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਸਰਕਾਰ ਕੋਲ ਚੌਲਾਂ ਦੇ ਸਰਪਲੱਸ …

Read More »

ਪਾਕਿ ਦੀ ਵਿਦੇਸ਼ੀ ਸਹਾਇਤਾ ‘ਤੇ ਨਿਰਭਰਤਾ ਖਤਮ ਕਰਾਂਗੇ : ਸ਼ਾਹਬਾਜ਼

ਕਿਹਾ : ਪਾਕਿਸਤਾਨ ਨੂੰ ਗੁਆਂਢੀ ਮੁਲਕਾਂ ਤੋਂ ਅੱਗੇ ਲਿਆਂਦਾ ਜਾਵੇਗਾ ਇਸਲਾਮਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਹਿਦ ਲਿਆ ਹੈ ਕਿ ਪਾਕਿਸਤਾਨ ਦੀ ਵਿਦੇਸ਼ੀ ਸਹਾਇਤਾ ‘ਤੇ ਨਿਰਭਰਤਾ ਛੇਤੀ ਖਤਮ ਕੀਤੀ ਜਾਵੇਗੀ। ਆਰਥਿਕ ਸੁਧਾਰਾਂ ਦੇ ਖਾਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਖਰਚੇ ਘਟਾ ਕੇ ਅਤੇ ਆਰਥਿਕਤਾ ਨੂੰ ਨਵੇਂ …

Read More »

ਭਾਰਤ ‘ਚ ਫਸਲਾਂ ਦੀ ਸਰਕਾਰੀ ਖਰੀਦ ਤੇ ਖੇਤੀ ਆਧਾਰਤ ਸਨਅਤਾਂ

ਡਾ. ਸ.ਸ. ਛੀਨਾ ਉੱਘੇ ਅਰਥ ਸ਼ਾਸਤਰੀ ਡਾ. ਕੇ.ਐਨ. ਰਾਜ, ਜਿਹੜੇ ਲੰਮਾ ਸਮਾਂ ਯੋਜਨਾ ਕਮਿਸ਼ਨ ਦੀਆਂ ਨੀਤੀਆਂ ਨਾਲ ਸਬੰਧਤ ਰਹੇ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਸਲਾਹਕਾਰਾਂ ‘ਚ ਮੁੱਖ ਸਨ, ਦੇ ਇਹ ਵਿਚਾਰ ਸਨ ਕਿ ਦੇਸ਼ ਨੂੰ ਉਦਯੋਗਿਕ ਤੌਰ ‘ਤੇ ਵਿਕਸਤ ਹੋਣ ਲਈ ਲੋੜੀਂਦੇ ਕੱਚੇ ਮਾਲ …

Read More »

ਪੰਜਾਬ ਦੇ ਆਰਥਿਕ ਵਿਕਾਸ ਦੀਆਂ ਔਕੜਾਂ

ਲਖਵਿੰਦਰ ਸਿੰਘ ਪਿਛਲੇ ਚਾਲੀ ਸਾਲਾਂ ਤੋਂ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਨਿਘਾਰ ਹੁੰਦਾ ਆ ਰਿਹਾ ਹੈ। ਲੰਮੇ ਅਰਸੇ ਤੋਂ ਪੰਜਾਬ ਦੇ ਅਰਥਚਾਰੇ ਵਿੱਚ ਤਰੱਕੀ ਦੀ ਰਫਤਾਰ ਮੱਠੀ ਬਣੀ ਹੋਈ ਹੈ ਜਿਸ ਦੇ ਗੰਭੀਰ ਸਿੱਟੇ ਨਿਕਲ ਰਹੇ ਹਨ। ਮਸਲਨ, ਪ੍ਰਤੀ ਜੀਅ ਆਮਦਨ, ਉੱਚ ਬੇਰੁਜ਼ਗਾਰੀ ਦਰ, ਵੱਡੇ ਪੱਧਰ ‘ਤੇ ਪਰਵਾਸ, ਵਾਤਾਵਰਨ ਸਰੋਤਾਂ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਗੁਰੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ

ਘੱਟ ਕੀਮਤ ’ਤੇ ਸਰਕਾਰੀ ਜ਼ਮੀਨ ਦੀ ਕਰਵਾਈ ਨਿਲਾਮੀ ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੁਰੀ ’ਤੇ ਭਿ੍ਰਸ਼ਟਾਚਾਰ ਦੇ ਆਰੋਪ ਲੱਗੇ ਹਨ। ਇਹ ਆਰੋਪ ਵਿਧਾਇਕ ਦੇ ਪਿੰਡ ਦੇ ਹੀ ਇਕ ਪਰਿਵਾਰ ਵੱਲੋਂ ਲਗਾਏ ਗਏ ਹਨ। ਉਨ੍ਹਾਂ ਦਾ …

Read More »

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਾਭਾ ਜੇਲ੍ਹ ’ਚ ਧਰਮਸੋਤ ਨਾਲ ਕੀਤੀ ਮਲਾਕਾਤ

ਕਿਹਾ : ਧਰਮਸੋਤ ਬਰੀ ਹੋ ਕੇ ਜਲਦੀ ਹੀ ਆਉਣਗੇ ਜੇਲ੍ਹ ਤੋਂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ’ਚ ਘਿਰੇ ਅਤੇ ਨਾਭਾ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਨੇ ਮੁਲਾਕਾਤ ਕੀਤੀ। ਉਨ੍ਹਾਂ ਧਰਮਸੋਤ ਨੂੰ …

Read More »