ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਲੋਕ ਸਭਾ ਚੋਣਾਂ ਦੌਰਾਨ ਸਾਰੀਆਂ ਸੀਟਾਂ ’ਤੇ ਮਿਲੀ ਹਾਰ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਸ …
Read More »Yearly Archives: 2024
ਦਿੱਲੀ ਹਾਈ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਨੋਟਿਸ ਕੀਤਾ ਜਾਰੀ
ਕਿਹਾ : ਸ਼ੋਸ਼ਲ ਮੀਡੀਆ ਤੋਂ ਕੇਜਰੀਵਾਲ ਦਾ ਆਪਣੀ ਪੈਰਵੀ ਕਰਨ ਵਾਲਾ ਵੀਡੀਓ ਹਟਾਓ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਇਕ ਨੋਟਿਸ ਜਾਰੀ ਕੀਤਾ ਹੈ। ਨੋਟਿਸ ਰਾਹੀਂ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਸ਼ੋਸ਼ਲ ਮੀਡੀਆ ਤੋਂ ਉਹ ਵੀਡੀਓ ਹਟਾਉਣ ਦਾ ਹੁਕਮ …
Read More »ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ‘ਆਪ’ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਲਗਾਇਆ ਆਰੋਪ
ਕਿਹਾ : ਸ਼ੀਤਲ ਅੰਗੁਰਾਲ ਨੂੰ ਭਾਜਪਾ ਉਮੀਦਵਾਰ ਐਲਾਨਣ ’ਤੇ ਕੇਸ ਹੋਵੇਗਾ ਦਰਜ ਜਲੰਧਰ/ਬਿਊਰੋ ਨਿਊਜ਼ : ਜਲੰਧਰ ਵੈਸਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਰਾਜਨੀਤੀ ਤੇਜ਼ ਹੋ ਗਈ ਪ੍ਰੰਤੂ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਹਾਲੇ ਤੱਕ ਆਪਣੇ ਉਮੀਦਵਾਰ ਸਬੰਧੀ ਐਲਾਨ ਨਹੀਂ ਕੀਤਾ ਗਿਆ। ਇਸੇ ਦੌਰਾਨ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਰਹੇ …
Read More »ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨਾਲ ਜਲੰਧਰ ’ਚ ਰਹਿਣਗੇ ਕਿਰਾਏ ਦੇ ਮਕਾਨ ’ਚ
ਜ਼ਿਮਨੀ ਚੋਣ ਦੇ ਮੱਦੇਨਜ਼ਰ ਸੀਐਮ ਮਾਨ ਨੇ ਲਿਆ ਫੈਸਲਾ ਜਲੰਧਰ/ਬਿਊਰ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਦੇ ਨਾਲ ਹੁਣ ਜਲੰਧਰ ’ਚ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਨੇ ਇਹ ਫੈਸਲਾ ਜਲੰਧਰ ਵੈਸਟ ਵਿਧਾਨ ਸਭਾ ’ਚ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਲਿਆ ਹੈ। ਧਿਆਨ ਰਹੇ ਕਿ …
Read More »ਜਲੰਧਰ ਦੀਆਂ ਦੋ ਭੈਣਾਂ ’ਤੇ ਅਮਰੀਕਾ ’ਚ ਹੋਈ ਫਾਈਰਿੰਗ ਦੌਰਾਨ ਇਕ ਦੀ ਮੌਤ
ਨਕੋਦਰ ਨਿਵਾਸੀ ਆਰੋਪੀ ਨਿਊਜਰਸੀ ਤੋਂ ਗਿ੍ਰਫ਼ਤਾਰ ਜਲੰਧਰ/ਬਿਊਰੋ ਨਿਊਜ਼ : ਅਮਰੀਕਾ ਦੇ ਨਿਊਜਰਸੀ ’ਚ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ ’ਤੇ ਇਕ ਨੌਜਵਾਨ ਵਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਇਕ ਭੈਣ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜ਼ਾਮ …
Read More »ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੱਥਾਂ ’ਤੇ ਲੱਗੀ ਸ਼ਗਨਾਂ ਦੀ ਮਹਿੰਦੀ
ਐਡਵੋਕੇਟ ਸ਼ਾਹਬਾਜ਼ ਨਾਲ ਭਲਕੇ ਵਿਆਹ ਬੰਧਨ ’ਚ ਬੱਝੇਗੀ ਅਨਮੋਲ ਗਗਨ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੱਥਾਂ ’ਤੇ ਸ਼ਗਨਾਂ ਦੀ ਮਹਿੰਦੀ ਲੱਗ ਚੁੱਕੀ ਹੈ। ਅਨਮੋਲ ਗਗਨ ਮਾਨ ਭਲਕੇ 16 ਜੂਨ ਨੂੰ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਵਿਆਹ ਬੰਧਨ ’ਚ ਬੱਝ ਜਾਣਗੇ। ਅਨਮੋਲ ਗਗਨ ਮਾਨ …
Read More »ਪੰਜਾਬ ’ਚ ਬਿਜਲੀ ਹੋਈ ਮਹਿੰਗੀ
ਵਧੀਆਂ ਹੋਈਆਂ ਦਰਾਂ 16 ਜੂਨ ਤੋਂ ਹੋਣਗੀਆਂ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਬਿਜਲੀ ਮਹਿੰਗੀ ਹੋ ਗਈ ਹੈ। ਸਟੇਟ ਇਲੈਕਟਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਦੇ ਨਵੇਂ ਟੈਰਿਫ ਚਾਰਜ ਨਿਰਧਾਰਤ ਕਰ ਦਿੱਤੇ ਹਨ। ਇਸਦੇ ਅਨੁਸਾਰ ਘਰੇਲੂ ਬਿਜਲੀ ਦੀਆਂ ਦਰਾਂ ਵਿਚ ਪ੍ਰਤੀ ਯੂਨਿਟ 10 ਤੋਂ 12 …
Read More »ਭਗਵੰਤ ਮਾਨ ਦਾ ਰਹਿਣ ਬਸੇਰਾ ਹੁਣ ਹੋਵੇਗਾ ਜਲੰਧਰ
ਜਲੰਧਰ ਕੈਂਟ ’ਚ ਕਿਰਾਏ ਦਾ ਮਕਾਨ ਲੈ ਕੇ ਪਰਿਵਾਰ ਸਣੇ ਰਹਿਣਗੇ ਮੁੱਖ ਮੰਤਰੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਮਿਸ਼ਨ 13-0 ਫੇਲ੍ਹ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸ਼ਾਖ ਦਾਅ ’ਤੇ ਲੱਗੀ ਹੋਈ ਹੈ। ‘ਆਪ’ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਸਿਰਫ 3 ਸੀਟਾਂ ’ਤੇ …
Read More »ਕੁਵੈਤ ’ਚ ਜਾਨ ਗੁਆਉਣ ਵਾਲੇ 45 ਭਾਰਤੀਆਂ ’ਚ 1 ਪੰਜਾਬ ਦਾ ਵਿਅਕਤੀ ਵੀ ਸ਼ਾਮਲ
ਸਭ ਤੋਂ ਵੱਧ ਕੇਰਲਾ ਦੇ 23 ਮਜ਼ਦੂਰਾਂ ਦੀ ਕੁਵੈਤ ’ਚ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਕੁਵੈਤ ਵਿਚ ਪਿਛਲੇ ਦਿਨੀਂ ਇਕ ਇਮਾਰਤ ਨੂੰ ਅੱਗ ਲੱਗ ਗਈ ਸੀ ਅਤੇ ਇਸ ਅੱਗ ਲੱਗਣ ਦੀ ਘਟਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 50 ਤੋਂ ਵੀ ਟੱਪ ਗਈ ਹੈ। ਇਸ ਦਰਦਨਾਕ ਘਟਨਾ ਵਿਚ 45 ਭਾਰਤੀ ਨਾਗਰਿਕਾਂ ਦੀ …
Read More »ਰਾਮ ਰਹੀਮ ਨੇ ਹਾੲਂੀਕੋਰਟ ਕੋਲੋਂ ਫਿਰ ਮੰਗੀ ਫਰਲੋ
ਜਬਰ ਜਨਾਹ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹੈ ਡੇਰਾ ਸਿਰਸਾ ਦਾ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਜਬਰ ਜਨਾਹ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲੋਂ ਫਿਰ 21 ਦਿਨ ਦੀ ਫਰਲੋ ਮੰਗੀ ਹੈ। ਇਸ ਨੂੰ ਲੈ ਕੇ …
Read More »