ਬਰਫਬਾਰੀ ਕਾਰਨ ਕਈ ਸੜਕਾਂ ਆਵਾਜਾਈ ਲਈ ਬੰਦ ਸ਼ਿਮਲਾ/ਬਿਊਰੋ ਨਿਊਜ਼ ਸ਼ਿਮਲਾ ਸਣੇ ਹਿਮਾਚਲ ਪ੍ਰਦੇਸ਼ ’ਚ ਕਈ ਥਾਈਂ ਬਰਫਬਾਰੀ ਹੋਈ ਹੈ, ਜਿਸ ਕਰਕੇ ਸੂਬੇ ਭਰ ਵਿਚ ਕਈ ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਸ਼ਿਮਲਾ ਜ਼ਿਲ੍ਹੇ ਵਿੱਚ ਰੋਹੜੂ, ਜੁਬਲ ਅਤੇ ਕੋਟਖਾਈ ਦੀਆਂ ਸਬ-ਡਿਵੀਜ਼ਨਾਂ ਵਿੱਚ 58 ਸੜਕਾਂ ਬੰਦ ਕਰ ਦਿੱਤੀਆਂ ਗਈਆਂ। ਬਰਫਬਾਰੀ …
Read More »Yearly Archives: 2024
ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ
ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਚੱਲ ਰਿਹਾ ਹੈ ਰੋਸ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਬੰਦ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਲਈ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਹੀ ਅਦਾਲਤ ਵਿਚ …
Read More »ਭਾਜਪਾ ਕਿਸਾਨਾਂ ਨਾਲ ਕਰ ਰਹੀ ਹੈ ਬੇਗਾਨਿਆਂ ਵਾਲਾ ਵਿਹਾਰ : ਪ੍ਰਤਾਪ ਸਿੰਘ ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ’ਤੇ ਕਿਸਾਨਾਂ ਨਾਲ ਬੇਗਾਨਿਆਂ ਵਾਲਾ ਵਿਹਾਰ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ …
Read More »ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਚੁੱਕੀ ਸਹੁੰ
ਕਈ ਕਾਂਗਰਸੀ ਆਗੂ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਅਹੁਦੇ ਵਜੋਂ ਸਹੁੰ ਚੁਕਾਈ ਹੈ। ਇਸ ਮੌਕੇ ਵਿਧਾਨ ਸਭਾ ਦੇ …
Read More »ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਆਮ ਇਜਲਾਸ ਅਤੇ ਹੋਈ ਚੋਣ ਦੌਰਾਨ ਨਾਮਵਰ ਲੇਖਕ, ਕਵੀ ਅਤੇ ਪੰਜਾਬ ਚਿੰਤਕ ਦੀਪਕ ਸ਼ਰਮਾ ਚਨਾਰਥਲ ਬਿਨ ਮੁਕਾਬਲਾ ਪ੍ਰਧਾਨ ਬਣੇ। ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਮਲਿਕ ਜਨਰਲ ਸਕੱਤਰ ਅਤੇ ਪਾਲ ਅਜਨਬੀ ਸੀਨੀਅਰ …
Read More »ਕਿਸਾਨਾਂ ਦੇ ਦੂਜੇ ਜਥੇ ’ਤੇ ਵੀ ਹਰਿਆਣਾ ਪੁਲੀਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ
ਦਿੱਲੀ ਕੂਚ ਕਰਦੇ ਸਮੇਂ ਕਈ ਕਿਸਾਨ ਜ਼ਖ਼ਮੀ ਹੋਏ ਸ਼ੰਭੂ /ਬਿਊਰੋ ਨਿਊਜ਼ : ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਾਉਣ, ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਸਣੇ ਵੱਖ ਵੱਖ ਮੰਗਾਂ ਨੂੰ ਲੈ ਕੇ ਕੇਂਦਰ ’ਤੇ ਦਬਾਅ ਬਣਾਉਣ ਲਈ 101 ਕਿਸਾਨਾਂ ਦਾ ਇਕ ਹੋਰ ਜਥਾ ਦੁਪਹਿਰ 12 ਵਜੇ ਸ਼ੰਭੂ ਬਾਰਡਰ ਤੋਂ ਦਿੱਲੀ ਲਈ …
Read More »ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੂਜੇ ਦਿਨ ਵੀ ਕੀਤੀ ਸੇਵਾ
ਅਕਾਲੀ ਆਗੂਆਂ ਵੱਲੋਂ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦੀ ਆਲੋਚਨਾ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲਾਏ ਜਾਣ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂ ਧਾਰਮਿਕ ਸੇਵਾ ਦੇ ਤੀਜੇ ਪੜਾਅ ਦੇ ਦੂਜੇ ਦਿਨ ਅੱਜ ਮੁੜ ਤੋਂ ਸੇਵਾ ਕਰਨ ਲਈ ਗੁਰਦੁਆਰਾ ਸ੍ਰੀ …
Read More »ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੋਹਣ ਸਿੰਘ ਠੰਡਲ ਮੁੜ ਤੋਂ ਅਕਾਲੀ ਦਲ ’ਚ ਹੋਣਗੇ ਸ਼ਾਮ
ਕਿਹਾ : ਸ਼ੋ੍ਰਮਣੀ ਅਕਾਲੀ ਨੂੰ ਸੁਖਬੀਰ ਸਿੰਘ ਬਾਦਲ ਹੀ ਚਲਾ ਸਕਦੇ ਨੇ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵੱਲੋਂ ਲਗਾਈ ਗਈ ਸੇਵਾ ਪੂਰੀ ਕਰਨ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੋਹਣ ਸਿੰਘ ਠੰਡਲ ਨੇ ਜੂਠੇ ਭਾਂਡੇ ਸਾਫ਼ ਕਰਨ ਦੀ ਸੇਵਾ ਕੀਤੀ। …
Read More »ਕਾਂਗਰਸ ਵੱਲੋਂ ਭਾਰਤ-ਚੀਨ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਸੰਸਦ ਵਿੱਚ ਚਰਚਾ ਕਰਨ ਦੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਭਾਰਤ-ਚੀਨ ਸਬੰਧਾਂ ਬਾਰੇ ਸੰਸਦ ਵਿੱਚ ਦਿੱਤੇ ਗਏ ਬਿਆਨ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਅੱਜ ਮੰਗ ਕੀਤੀ ਕਿ ਸੰਸਦ ਨੂੰ ਦੋਵੇਂ ਦੇਸ਼ਾਂ ਵਿਚਾਲੇ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਚਰਚਾ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਵਾਲ …
Read More »ਅਕਾਲੀ ਦਲ ਦੀ ਇਕਜੁੱਟਤਾ ਸਬੰਧੀ ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ
ਕਿਹਾ : ਜੇ ਸਮੁੱਚਾ ਅਕਾਲੀ ਦਲ ਸੁਖਬੀਰ ਨੂੰ ਪ੍ਰਧਾਨ ਚੁਣਦਾ ਹੈ ਤਾਂ ਸਾਨੂੰ ਕੋਈ ਇਤਰਾਜ਼ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਜੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਕਮੁੱਠ ਹੋ ਕੇ ਨਵੇਂ ਸਿਰੇ ਤੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਚੁਣਦਾ ਹੈ ਤਾਂ ਕਿਸੇ ਨੂੰ ਕੋਈ ਇਤਰਾਜ਼ …
Read More »