ਓਟਵਾ/ਬਿਊਰੋ ਨਿਊਜ਼ : ਓਂਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਵੈਂਕਲੀਕ ਹਿੱਲ, ਓਨਟਾਰੀਓ ਨੇੜੇ ਹਾਈਵੇਅ 417 ਦੀਆਂ ਪੂਰਬੀ ਲੇਨਾਂ ਨੂੰ ਏਬਰਡੀਨ ਰੋਡ ਓਵਰਪਾਸ ‘ਤੇ ”ਬੱਕਲਿੰਗ” ਕਾਰਨ ਕਈ ਦਿਨਾਂ ਲਈ ਬੰਦ ਰੱਖਿਆ ਜਾ ਸਕਦਾ ਹੈ। ਹਾਈਵੇਅ 417 ਦੀਆਂ ਈਸਟਬਾਉਂਡ ਲੇਨਾਂ ਹਾਈਵੇਅ 34 ‘ਤੇ ਐਗਜ਼ਿਟ 27 ਅਤੇ ਕਾਉਂਟੀ ਰੋਡ 10 ‘ਤੇ ਐਗਜ਼ਿਟ …
Read More »Yearly Archives: 2024
ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ
ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਨਾਇਡੂ, ਨਿਤੀਸ਼ ਤੇ ਹੋਰ ਭਾਈਵਾਲ ਕਿੰਗਮੇਕਰ ਦੀ ਭੂਮਿਕਾ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਹਨ। ਇਨ੍ਹਾਂ ਰੁਝਾਨਾਂ ਵਿਚ ਭਾਜਪਾ 241 …
Read More »ਮਾਲੇਰਕੋਟਲਾ ਦੇ ਜੰਮਪਲ ਕਿਸ਼ੋਰੀ ਲਾਲ ਨੇ ਅਮੇਠੀ ਤੋਂ ਸਮ੍ਰਿਤੀ ਇਰਾਨੀ ਨੂੰ ਹਰਾਇਆ
ਮਾਲੇਰਕੋਟਲਾ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਅਮੇਠੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਹਰਾ ਕੇ ਮਾਲੇਰਕੋਟਲਾ ਦੇ ਮੁਹੱਲਾ ਭਾਵੜਿਆਂ ਦੇ ਮਰਹੂਮ ਅਮਰ ਚੰਦ ਸ਼ਰਮਾ ਦਾ ਪੁੱਤਰ ਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਸੰਸਦ ਮੈਂਬਰ ਬਣ ਗਿਆ ਹੈ। ਕਿਸ਼ੋਰੀ ਲਾਲ ਸ਼ਰਮਾ ਦੇ ਪਰਿਵਾਰਕ …
Read More »ਭਾਰਤ ‘ਚ 2024 ਦੀਆਂ ਚੋਣਾਂ ਤੇ ਭਵਿੱਖ ਦੀ ਰਾਜਨੀਤੀ
ਜਗਰੂਪ ਸਿੰਘ ਸੇਖੋਂ ਭਾਰਤ ਦੀਆਂ 18ਵੀਆਂ ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ 19 ਅਪਰੈਲ ਤੋਂ ਸ਼ੁਰੂ ਹੋ ਕੇ ਪਹਿਲੀ ਜੂਨ ਨੂੰ ਸਮਾਪਤ ਹੋਈਆਂ। ਪੰਜਾਬ ਵਿੱਚ ਵੋਟਾਂ ਸੱਤਵੇਂ ਪੜਾਅ ਦੌਰਾਨ ਪਈਆਂ। ਇਨ੍ਹਾਂ ਚੋਣਾਂ ਵਿੱਚ ਕੇਵਲ 62.80 ਫ਼ੀਸਦੀ ਲੋਕਾਂ ਨੇ ਹਿੱਸਾ ਲਿਆ ਜਿਹੜਾ 2019 ਵਿੱਚ 65.77 ਫ਼ੀਸਦੀ ਅਤੇ 2014 ਵਿੱਚ 70.60 ਫ਼ੀਸਦੀ …
Read More »ਪ੍ਰਦੂਸ਼ਣ ਤੋਂ ਮੁਕਤੀ ਬੇਹੱਦ ਜ਼ਰੂਰੀ
ਡਾ. ਸਤਿੰਦਰ ਸਿੰਘ ਮਨੁੱਖੀ ਗ਼ਲਤੀਆਂ ਕਾਰਨ ਧਰਤੀ ‘ਤੇ ਪ੍ਰਦੂਸ਼ਣ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ। ਮੌਜੂਦਾ ਸਮੇਂ ਵਧਦਾ ਤਾਪਮਾਨ ਪੂਰੇ ਸੰਸਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਾਣੀ ਦੇ ਸੰਕਟ ਦਾ ਖ਼ਮਿਆਜ਼ਾ ਮਨੁੱਖਾਂ ਦੇ ਨਾਲ-ਨਾਲ ਜੀਵ-ਜੰਤੂ ਵੀ ਭੁਗਤ ਰਹੇ ਹਨ। ਅੱਜ ਤੋਂ 50 ਸਾਲ ਪਹਿਲਾਂ ਜਦੋਂ ਜਲ, ਜੰਗਲ, …
Read More »ਭਾਜਪਾ ਨੂੰ ਬਹੁਮਤ ਨਹੀਂ ਪਰ ਸਰਕਾਰ NDA ਦੀ
ਬਹੁਮਤ ਤੋਂ ਬਹੁਤ ਦੂਰ ਰਹਿ ਕੇ ਵੀ ‘ਇੰਡੀਆ ਗੱਠਜੋੜ’ ਬਣਿਆ ਵੱਡੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ, ਪਰ ਫਿਰ ਵੀ ਸਰਕਾਰ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦੀ ਬਣਨ ਜਾ ਰਹੀ ਹੈ। ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ …
Read More »ਪੰਜਾਬ ‘ਚ ਸਭ ਦਾ ਰਾਂਝਾ ਰਾਜ਼ੀ
ਕਾਂਗਰਸ 7 ਸੀਟਾਂ ਜਿੱਤ ਕੇ ਖੁਸ਼, ਭਾਜਪਾ ਆਪਣਾ ਵੋਟ ਬੈਂਕ ਵਧਣ ‘ਤੇ ਹੋਈ ਬਾਗੋ-ਬਾਗ ‘ਆਪ’ ਦੇ ਹਿੱਸੇ ਆਈਆਂ ਸਿਰਫ਼ 3 ਸੀਟਾਂ, ਅਕਾਲੀ ਦੀ ਬਠਿੰਡਾ ਨਾਲ ਬਚੀ ਲਾਜ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਨੇ ਅਜ਼ਾਦ ਤੌਰ ‘ਤੇ ਜਿੱਤੇ ਪੰਜਾਬ ਵਿਚ ਲੋਕ ਸਭਾ ਚੋਣਾਂ ਲੜ ਰਹੀਆਂ ਬਹੁਤੀਆਂ ਸਿਆਸੀਆਂ ਨੂੰ ਪੰਜਾਬ ਵਾਸੀਆਂ …
Read More »ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਰੱਦ
ਆਬਕਾਰੀ ਨੀਤੀ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਹਨ ਮੁੱਖ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਿਹਤ ਕਾਰਨਾਂ ਦੇ ਹਵਾਲੇ ਨਾਲ ਸੱਤ ਦਿਨਾਂ ਦੀ ਜ਼ਮਾਨਤ ਦੀ ਮੰਗ ਕਰਦੀ ਇਕ ਪਟੀਸ਼ਨ ਨੂੰ …
Read More »ਪੰਜਾਬ ਵਿਚ ਹੋਣਗੀਆਂ 5 ਵਿਧਾਨ ਸਭਾ ਹਲਕਿਆਂ ‘ਤੇ ਹੋਵੇਗੀ ਜ਼ਿਮਨੀ ਚੋਣ
ਚੋਣ ਕਮਿਸ਼ਨ 6 ਮਹੀਨਿਆਂ ‘ਚ ਕਰਵਾਏਗਾ ਇਹ ਚੋਣਾਂ ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਆਉਂਦੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਚੋਣ ਜਿੱਤੀ ਹੈ। ਇਸ ਲਈ ਚੋਣ …
Read More »ਮਹਿਲਾ ਜਵਾਨ ਨੇ ਕੰਗਨਾ ਰਾਣੌਤ ਦੇ ਮਾਰਿਆ ਥੱਪੜ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਜਿੱਤੀ ਫਿਲਮ ਅਦਾਕਾਰਾ ਕੰਗਨਾ ਰਾਣੌਤ ਨੇ ਚੰਡੀਗੜ੍ਹ ਏਅਰਪੋਰਟ ‘ਤੇ ਤੈਨਾਤ ਸੀ.ਆਈ.ਐਸ.ਐਫ. ਦੀ ਮਹਿਲਾ ਜਵਾਨ ‘ਤੇ ਥੱਪੜ ਮਾਰਨ ਦਾ ਆਰੋਪ ਲਗਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਗਨਾ ਦੇ ਥੱਪੜ ਮਾਰਨ ਵਾਲੀ ਮਹਿਲਾ ਜਵਾਨ ਦਾ ਨਾਮ ਕੁਲਵਿੰਦਰ ਕੌਰ ਦੱਸਿਆ …
Read More »