ਸੁੱਚਾ ਸਿੰਘ ਖੱਟੜਾ ਸਾਲ 2020-2021 ਦੌਰਾਨ ਕਿਸਾਨ ਸੰਘਰਸ਼ ਨੇ ਜਿਸ ਤਰ੍ਹਾਂ ਦੁਨੀਆ ਦੇ ਤਾਨਾਸ਼ਾਹਾਂ ਵਿੱਚ ਗਿਣੇ ਜਾਂਦੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਾਅ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ, ਉਸ ਨਾਲ ਸਾਂਝੇ ਕਿਸਾਨ ਮੋਰਚੇ ਦਾ ਕੱਦ ਪ੍ਰਧਾਨ ਮੰਤਰੀ ਤੋਂ ਵੀ ਉੱਚਾ ਹੋ ਗਿਆ। ਦੇਸ਼ ਵਿਦੇਸ਼ ਦਾ ਮੀਡੀਆ ਡੌਰ-ਭੌਰ …
Read More »Yearly Archives: 2024
ਭਾਰਤ ‘ਚ ਵਿਦਿਆਰਥੀਆਂ ਦਾ ਮਾਨਸਿਕ ਸੰਤੁਲਨ ਅਤੇ ਨਤੀਜੇ
ਸ਼ਰਦ ਐੱਸ ਚੌਹਾਨ ਅਠਾਰਾਂ ਸਾਲਾਂ ਦੀ ਇੱਕ ਲੜਕੀ ਵੱਲੋਂ ਆਪਣੇ ਖ਼ੁਦਕੁਸ਼ੀ ਨੋਟ ‘ਚ ਲਿਖੇ ਸ਼ਬਦ ਕਿੰਨੇ ਖੌਫ਼ਨਾਕ ਹਨ- ”ਮੰਮੀ, ਪਾਪਾ ਮੈਂ ਜੇਈਈ ਨਹੀਂ ਕਰ ਸਕਦੀ। ਇਸ ਲਈ ਮੈਂ ਖ਼ੁਦਕੁਸ਼ੀ ਕਰ ਲਈ, ਮੈਂ ਹਾਰ ਗਈ ਹਾਂ। ਮੈਂ ਬਹੁਤ ਮਾੜੀ ਧੀ ਹਾਂ। ਮੈਨੂੰ ਮੁਆਫ਼ ਕਰ ਦਿਓ, ਮੰਮੀ ਪਾਪਾ। ਮੇਰੇ ਕੋਲ ਇਹੀ ਆਖ਼ਰੀ …
Read More »ਚੁੱਪ-ਚੁਪੀਤੇ ਹੀ ਤੁਰ ਗਿਆ ਪੰਜਾਬੀ ਮਾਂ ਬੋਲੀ ਦਾ ਪੁੱਤ
ਪੰਜਾਬੀ ਮਾਂ ਬੋਲੀ ਦਾ ਪੁੱਤ ਪਦਮਸ੍ਰੀ ਡਾ. ਸੁਰਜੀਤ ਪਾਤਰ ਚੁੱਪ-ਚੁਪੀਤੇ ਹੀ 11 ਮਈ 2024 ਨੂੰ ਇਸ ਜਹਾਨ ਤੋਂ ਤੁਰ ਗਿਆ ਹੈ। ਡਾ. ਸੁਰਜੀਤ ਪਾਤਰ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸਮਸ਼ਾਨਘਾਟ ਵਿੱਚ ਸੋਮਵਾਰ 13 ਮਈ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ …
Read More »ਵ੍ਹਾਈਟ ਹਾਊਸ ਵਿਚ ‘ਸਾਰੇ ਜਹਾਂ ਸੇ ਅੱਛਾ ਹਿੰਦੋਸਤਾਂ ਹਮਾਰਾ’ ਗੀਤ ਗੂੰਜਿਆ
ਵਾਸ਼ਿੰਗਟਨ/ਬਿਊਰੋ ਨਿਊਜ਼ : ਵ੍ਹਾਈਟ ਹਾਊਸ ਦੇ ਮੈਰੀਨ ਬੈਂਡ ਨੇ ਲੰਘੇ ਸੋਮਵਾਰ ਨੂੰ ਇੱਥੇ ਏਸ਼ਿਆਈ ਅਮਰੀਕੀਆਂ ਦੇ ਸਨਮੁੱਖ ‘ਸਾਰੇ ਜਹਾਂ ਸੇ ਅੱਛਾ ਹਿੰਦੋਸਤਾਂ ਹਮਾਰਾ’ ਗੀਤ ਦੀ ਧੁਨ ਪੇਸ਼ ਕੀਤੀ। ਏਸ਼ਿਆਈ ਅਮਰੀਕੀ ਲੋਕ ਇੱਥੇ ਵ੍ਹਾਈਟ ਹਾਊਸ ‘ਚ ਏਸ਼ੀਅਨ ਅਮੈਰਿਕਨ ਨੇਟਿਵ ਐਂਡ ਪੈਸੀਫਿਕ ਆਈਲੈਂਡ (ਏਏਐੱਨਐੱਚਪੀਆਈ) ਵਿਰਾਸਤ ਮਹੀਨੇ ਦਾ ਜਸ਼ਨ ਮਨਾਉਣ ਲਈ ਇੱਕ ਸਵਾਗਤੀ …
Read More »ਚੋਣ ਕਮਿਸ਼ਨ ਵਲੋਂ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ, 5 ਲੱਖ 38 ਹਜ਼ਾਰ 715 ਨੌਜਵਾਨ ਬਣੇ ਪਹਿਲੀ ਵਾਰ ਵੋਟਰ
ਪੰਜਾਬ ‘ਚ 2 ਕਰੋੜ 14 ਲੱਖ ਵੋਟਰ ਚੁਣਨਗੇ 13 ਲੋਕ ਸਭਾ ਮੈਂਬਰਚੰਡੀਗੜ੍ਹ/ਬਿਊਰੋ ਨਿਊਜ਼ : 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਪੰਜਾਬ ਦੇ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਸੂਬੇ ਦੇ 13 ਲੋਕ ਸਭਾ ਮੈਂਬਰ ਚੁਣਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਵੋਟਰਾਂ ਦੀ ਅੰਤਿਮ …
Read More »ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਜੁਰਮਾਨਾ : ਪ੍ਰਭਮੀਤ ਸਰਕਾਰੀਆ
ਓਂਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆਂ ਨੇ ਇੱਕ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ ਕੀਤਾ ਹੈ। ਜੇਕਰ ਇਹ ਪਾਸ ਹੋ ਜਾਂਦਾ ਹੈ, ਤਾਂ ਸੂਬੇ ਵਿੱਚ ਨਸ਼ਾ ਕਰਕੇ ਡਰਾਈਵਿੰਗ, ਲਾਪਰਵਾਹੀ ਵਾਲੀ ਡਰਾਇਵਿੰਗ ਵਾਲੇ ਅਪਰਾਧਾਂ ਲਈ ਦੋਸ਼ੀ ਠਹਿਰਾਏ ਗਏ ਲੋਕਾਂ ਲਈ ਨਵੇਂ ਜ਼ੁਰਮਾਨੇ ਲਗਾਏ ਜਾਣਗੇ। ਜੇਕਰ ਕਾਨੂੰਨ ਪਾਸ ਹੋ ਜਾਂਦਾ …
Read More »ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
ਝੰਡੇ ਦੀ ਰਸਮ ਹੁਣ ਸ਼ਾਮੀ 6 ਵਜੇ ਹੋਇਆ ਕਰੇਗੀ ਅਟਾਰੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ ਦਰਮਿਆਨ ਸਾਂਝੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ‘ਤੇ ਹਰ ਰੋਜ਼ ਹਜ਼ਾਰਾਂ ਵਿਅਕਤੀ ਰੀਟਰੀਟ ਸੈਰੇਮਨੀ ਦੇਖਣ ਲਈ ਪਹੁੰਚਦੇ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਮੌਸਮ ਵਿਚ ਆਏ ਬਦਲਾਅ ਦੇ ਚੱਲਦਿਆਂ ਰੀਟਰੀਟ ਸੈਰੇਮਨੀ ਦੇ ਸਮੇਂ ਵਿਚ ਬਦਲਾਅ ਕਰ …
Read More »ਪੰਜਾਬ ਦੇ ਕਈ ਉਮੀਦਵਾਰਾਂ ਦੀ ਡੇਰਾ ਬਿਆਸ ‘ਚ ਹਾਜ਼ਰੀ
ਚੰਡੀਗੜ੍ਹ : ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਆਉਂਦੀ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੋਟਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਲਈ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚ ਰਹੇ ਹਨ। ਇਨ੍ਹਾਂ ਉਮੀਦਵਾਰਾਂ ਵਲੋਂ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ …
Read More »ਪੰਜਾਬ ਦੇ ਪ੍ਰਮੁੱਖ ਉਮੀਦਵਾਰਾਂ ਦੀ ਜਾਇਦਾਦ ਦਾ ਵੇਰਵਾ
ਹਰਸਿਮਰਤ ਬਾਦਲ 51.58 ਕਰੋੜ ਦੀ ਮਾਲਕਣ ਪਰਨੀਤ ਕੌਰ ਦੀ ਜਾਇਦਾਦ ਹਰਸਿਮਰਤ ਤੋਂ 8 ਗੁਣਾ ਘੱਟ ਚੰਡੀਗੜ÷ : ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿਚ ਉਤਰੇ ਜ਼ਿਆਦਾਤਰ ਉਮੀਦਵਾਰ ਕਰੋੜਪਤੀ ਹਨ। ਪਰ ਇਨ÷ ਾਂ ਵਿਚੋਂ ਕਈ ਉਮੀਦਵਾਰ ਅਜਿਹੇ ਹਨ, ਜਿਨ÷ ਾਂ ਦੇ ਜੀਵਨ ਵਿਚ ਪਿਛਲੇ 5 ਸਾਲ ਜਾਂ 2 ਸਾਲਾਂ ਵਿਚ ਵੱਡੇ ਪੱਧਰ …
Read More »ਵਾਤਾਵਰਣ ਸੰਬੰਧਤ ਵਿਗਿਆਨ ਗਲਪ ਕਹਾਣੀ
ਤਰਲ ਰੁੱਖ (ਕੰਕਰੀਟ ਦਾ ਜੰਗਲ ਤੇ ਕੁਦਰਤ ਦੀ ਵਾਪਸੀ) ਦਿੱਲੀ ਮਹਾਂਨਗਰ ਵਿੱਚ ਆਮ ਜੀਵਨ ਇੱਕ ਰੋਜ਼ਾਨਾ ਜਦੋ-ਜਹਿਦ ਬਣ ਚੁੱਕਾ ਸੀ। ਧੂੰਏਂ ਨਾਲ ਭਰੇ ਅਸਮਾਨ ਵਾਲਾ ਇਹ ਸ਼ਹਿਰ ਕੰਕਰੀਟ ਦੀਆਂ ਉੱਚੀਆਂ-ਉੱਚੀਆਂ ਇਮਾਰਤਾਂ ਦਾ ਜਮਘਟ ਸੀ। ਕਦੇ ਸਮਾਂ ਸੀ ਜਦ ਇਹ ਸ਼ਹਿਰ ਹਰੇ ਭਰੇ ਬਾਗ-ਬਗੀਚਿਆਂ ਦੀ ਖੁਬਸੂਰਤੀ ਨਾਲ ਸਰਸ਼ਾਰ ਸੀ। ਪਰ ਹੁਣ …
Read More »