ਲਖਨਊ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲਖਨਊ ’ਚ ਐਲਾਨ ਕੀਤਾ ਕਿ ਜੇ ਇੰਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਗਰੀਬਾਂ ਲਈ ਰਾਸ਼ਨ ਕੋਟਾ 5 ਕਿਲੋਗ੍ਰਾਮ ਤੋਂ ਵਧਾ ਕੇ 10 ਕਿਲੋਗ੍ਰਾਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਖੁਰਾਕ ਸੁਰੱਖਿਆ ਕਾਨੂੰਨ ਲਿਆਂਦਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »Yearly Archives: 2024
ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਭਾਜਪਾ ’ਚ ਸ਼ਾਮਲ
ਦੋ ਵਾਰ ਮੇਅਰ ਵੀ ਰਹਿ ਚੁੱਕੇ ਹਨ ਸੁਭਾਸ਼ ਚਾਵਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਚਾਵਲਾ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਕਾਂਗਰਸ ਲਈ ਇਹ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਸੁਭਾਸ਼ ਚਾਵਲਾ ਕਾਂਗਰਸ ਪਾਰਟੀ ਵਲੋਂ ਦੋ ਵਾਰ ਚੰਡੀਗੜ੍ਹ ’ਚ ਮੇਅਰ …
Read More »ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 15 ਦਿਨ ਹੋਰ ਵਧੀ
ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਮਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 30 ਮਈ ਤੱਕ ਵਧਾ ਦਿੱਤੀ ਗਈ ਹੈ। ਰਾਊਜ਼ ਐਵੀਨਿਊ ਅਦਾਲਤ ’ਚ ਅੱਜ ਬੁੱਧਵਾਰ ਨੂੰ ਮਾਮਲੇ ਦੀ …
Read More »ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ
ਕਿਹਾ : 4 ਜੂਨ ਤੋਂ ਬਾਅਦ ਸੱਚਾਈ ਆ ਜਾਵੇਗੀ ਸਾਹਮਣੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਹਰ ਰੋਜ਼ ਸੀਐਮ ਹਾਊਸ ਜਾ ਕੇ …
Read More »ਜੋਤੀਰਾਦਿੱਤਿਆ ਸਿੰਧੀਆ ਦੀ ਮਾਤਾ ਰਾਜਮਾਤਾ ਮਾਧਵੀ ਰਾਜੇ ਦਾ ਦਿਹਾਂਤ
ਨੇਪਾਲ ਦੇ ਰਾਜਘਰਾਣੇ ਨਾਲ ਮਾਧਵੀ ਰਾਜੇ ਦਾ ਸੀ ਰਿਸ਼ਤਾ ਨਵੀਂ ਦਿੱਲੀ/ਬਿਊਰ ਨਿਊਜ਼ ਭਾਰਤ ਦੀ ਸਰਕਾਰ ਵਿਚ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦੀ ਮਾਤਾ ਰਾਜਮਾਤਾ ਮਾਧਵੀ ਰਾਜੇ ਸਿੰਧੀਆ ਦਾ ਅੱਜ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਮਾਧਵੀ ਰਾਜੇ ਦੀ ਉਮਰ 70 ਸਾਲ ਸੀ ਅਤੇ ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ …
Read More »ਅਰਵਿੰਦ ਕੇਜਰੀਵਾਲ ਭਲਕੇ ਸ੍ਰੀ ਦਰਬਾਰ ਸਾਹਿਬ ’ਚ ਟੇਕਣਗੇ ਮੱਥਾ
ਕੇਜਰੀਵਾਲ ਅਤੇ ਭਗਵੰਤ ਮਾਨ ਰੋਡ ਸ਼ੋਅ ’ਚ ਵੀ ਕਰਨਗੇ ਸ਼ਮੂਲੀਅਤ ਅੰਮਿ੍ਰਤਸਰ/ਬਿੳਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ। ਕੇਜਰੀਵਾਲ ਭਲਕੇ 16 ਮਈ ਦਿਨ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ’ਚ ਨਤਮਸਤਕ ਹੋ ਕੇ ਗੁਰੂ …
Read More »ਪੰਜਾਬ ਦੇ ਕਈ ਉਮੀਦਵਾਰਾਂ ਦੀ ਡੇਰਾ ਬਿਆਸ ’ਚ ਹਾਜ਼ਰੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਪਹੁੰਚ ਰਹੇ ਹਨ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿਚ ਆਉਂਦੀ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੋਟਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਲਈ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚ …
Read More »ਸਾਧੂ ਸਿੰਘ ਧਰਮਸੋਤ ਵੀ ਕਾਂਗਰਸੀ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
ਹਾਈਕੋਰਟ ਨੇ ਧਰਮਸੋਤ ਨੂੰ ਚੋਣ ਪ੍ਰਚਾਰ ਲਈ 5 ਜੂਨ ਤੱਕ ਦਿੱਤੀ ਹੈ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹਿਰਾਸਤ ’ਚ ਮੌਜੂਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ਼ ’ਤੇ ਚੋਣ ਪ੍ਰਚਾਰ ਲਈ …
Read More »ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ
ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ ਅਤੇ ਚਾਰ ਗੇੜਾਂ ਦੀਆਂ ਵੋਟਾਂ ਪੈ ਵੀ ਚੁੱਕੀਆਂ ਹਨ। ਇਨ੍ਹਾਂ ਲੋਕ ਸਭਾ ਚੋਣਾਂ ਦਾ ਕੰਮ 7 ਗੇੜਾਂ ਵਿਚ ਮੁਕੰਮਲ ਹੋਣਾ ਹੈ। ਧਿਆਨ ਰਹੇ ਕਿ 7ਵੇਂ …
Read More »ਕਾਂਗਰਸ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਰਾਣਾ ਕੰਵਰਪਾਲ ਸਿੰਘ ਬਣੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਬਾਕੀ ਬਚੇ ਤਿੰਨ ਗੇੜਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਨੂੰ ਮਨਜ਼ੂਰੀ ਦੇ …
Read More »