ਚੋਣ ਸਿਆਸਤ ‘ਚ ਸਾਰੀ ਉਮਰ ਘਿਉ-ਖਿਚੜੀ ਰਹੇ ਬਾਦਲ ਤੇ ਮਲੂਕਾ ਪਰਿਵਾਰ ਲੰਬੀ/ਬਿਊਰੋ ਨਿਊਜ਼ : ਚੋਣ ਸਿਆਸਤ ਸਾਰੀ ਉਮਰ ਘਿਉ-ਖਿਚੜੀ ਰਹੇ ਬਾਦਲ ਤੇ ਮਲੂਕਾ ਪਰਿਵਾਰਾਂ ਦੀਆਂ ਬੀਬੀਆਂ ਨੂੰ ਮਿਹਣੋ-ਮਿਹਣੀ ਤੱਕ ਲੈ ਗਈ ਹੈ। ਮਲੂਕਾ ਪਰਿਵਾਰ ਦੀ ਆਈਏਐੱਸ ਨੂੰਹ ਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਸਮਾਜਿਕ ਰਿਸ਼ਤੇ ‘ਚ ਜੇਠਾਣੀ …
Read More »Yearly Archives: 2024
ਜਦੋਂ ਹੰਸ ਨੂੰ ‘ਤੈਨੂੰ ਦਿਲ ਵੀ ਦਿਆਂਗੇ’ ਗੀਤ ਸੁਣਾਉਣ ਲਈ ਕਿਹਾ
ਹੰਸ ਰਾਜ ਹੰਸ ਤੇ ਕਰਮਜੀਤ ਅਨਮੋਲ ਪਾਰਕਾਂ ‘ਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਲੱਗੇ ਮੋਗਾ/ਬਿਊਰੋ ਨਿਊਜ਼ : ਲੋਕ ਸਭਾ ਚੋਣ ਪ੍ਰਚਾਰ ਦੌਰਾਨ ਭੀੜ ਇਕੱਠੀ ਕਰਨ ਲਈ ਅਖਾੜੇ ਨਹੀਂ ਲੱਗ ਰਹੇ। ਉਮੀਦਵਾਰ ਇਕ-ਦੋ ਕਾਰਾਂ-ਜੀਪਾਂ ਨਾਲ ਪਿੰਡ ‘ਚ ਵੜਦਾ ਹੈ ਅਤੇ 10-15 ਮਿੰਟ ਦੇ ਸੰਬੋਧਨ ਤੋਂ ਬਾਅਦ ਪਰਤ ਜਾਂਦਾ ਹੈ। ਜਿਉਂ ਜਿਉਂ …
Read More »ਬੀਐੱਨ ਸ਼ਰਮਾ, ਰੁਪਿੰਦਰ ਰੂਪੀ, ਨਿਸ਼ਾ ਬਾਨੋ ਤੇ ਸਿੱਪੀ ਗਿੱਲ ਵੱਲੋਂ ਅਨਮੋਲ ਦੀ ਹਮਾਇਤ
ਮੋਗਾ: ਫਰੀਦਕੋਟ ਰਾਖਵਾਂ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਵਿੱਚ ਉਸ ਦੇ ਸਾਥੀ ਕਲਾਕਾਰ ਵੀ ਹਿੱਸਾ ਲੈ ਰਹੇ ਹਨ। ਇਸੇ ਤਹਿਤ ਅਦਾਕਾਰ ਬੀਐੱਨ ਸ਼ਰਮਾ, ਰੁਪਿੰਦਰ ਰੂਪੀ, ਨਿਸ਼ਾ ਬਾਨੋ, ਅਤੇ ਗਾਇਕ ਸਿੱਪੀ ਗਿੱਲ ਨੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਕਰਮਜੀਤ …
Read More »ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ
ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਹਨ ਪਰਮਪਾਲ ਕੌਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਲਿਖਤੀ ਦਿੱਤੀ ਹੈ। ਪੱਤਰ ਵਿੱਚ ਪੰਜਾਬ ਸਰਕਾਰ …
Read More »ਅੰਮ੍ਰਿਤਸਰ ਦੇ ਵਿਕਾਸ ਲਈ ਭਾਰਤੀ ਅਮਰੀਕੀਆਂ ਨੇ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਭਾਰਤੀ ਸ਼ਹਿਰ ਲਈ ਅਜਿਹਾ ਐਲਾਨ ਆਪਣੇ ਆਪ ਵਿੱਚ ਨਵੀਂ ਪਹਿਲ ਹੈ। ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਫੋਰਮ (ਯੂਐੱਸਆਈਐੱਸਪੀਐੱਫ), ਉੱਘੇ ਭਾਰਤੀ-ਅਮਰੀਕੀਆਂ ਅਤੇ ਅਮਰੀਕਾ …
Read More »ਟੌਫਲ ਦੇ ਅੰਕ ਹੁਣ ਹਰ ਆਸਟਰੇਲਿਆਈ ਵੀਜ਼ੇ ਲਈ ਮੰਨੇ ਜਾਣਗੇ
ਨਵੀਂ ਦਿੱਲੀ : ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਨਾਲ ਸਬੰਧਤ ਪ੍ਰੀਖਿਆ ਟੌਫਲ ਦੇ ਅੰਕ ਹੁਣ ਸਾਰੇ ਆਸਟਰੇਲਿਆਈ ਵੀਜ਼ਾ ਸਬੰਧੀ ਮਕਸਦਾਂ ਲਈ ਮੰਨਣਯੋਗ ਹੋਣਗੇ। ਐਜੂਕੇਸ਼ਨਲ ਟੈਸਟਿੰਗ ਸਰਵਿਸ (ਈਟੀਐੱਸ) ਨੇ ਇਹ ਐਲਾਨ ਕੀਤਾ। ਇੱਕ ਵਿਦੇਸ਼ੀ ਭਾਸ਼ਾ ਵਜੋਂ ਅੰਗਰੇਜ਼ੀ ਦੀ ਪ੍ਰੀਖਿਆ (ਟੌਫਲ) ਦੀ ਪਿਛਲੇ ਸਾਲ ਜੁਲਾਈ ‘ਚ ਆਸਟਰੇਲੀਆ ਦੇ ਗ੍ਰਹਿ ਵਿਭਾਗ ਵੱਲੋਂ ਸਮੀਖਿਆ ਕੀਤੀ …
Read More »ਕੇਂਦਰ ਦੀ ਬੇਰੁਖੀ ਕਾਰਨ ਆਰਥਿਕ ਸੰਕਟ ਵੱਲ ਵੱਧਦਾ ਪੰਜਾਬ
ਕੇਂਦਰ ਸਰਕਾਰ ਦੇ ਐਲਾਨੇ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ, ਹਰਿਆਣਾ ਅਤੇ ਕੁਝ ਹੋਰ ਪ੍ਰਾਂਤਾਂ ਦੇ ਕਿਸਾਨਾਂ ਵਲੋਂ ਇਕ ਸਾਲ ਤੋਂ ਵੀ ਵਧੇਰੇ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਲਾਏ ਮੋਰਚੇ ਤੋਂ ਬਾਅਦ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ। ਇਸ ਸਮੇਂ ਦੌਰਾਨ …
Read More »INFERTILITY MYTHS & FACTS: NEVER GIVE UP
Infertility is “the inability to conceive after 12 months of unprotected intercourse.” This means that a couple is not able to become pregnant after 1 year of trying. However, for women aged 35 and older, inability to conceive after 6 months is generally considered infertility. Primary infertility refers to the …
Read More »ਅਲਬਰਟਾ ਵਿਚ ਕੋਵਿਡ-19 ਦੇ ਕੇਸਾਂ ‘ਚ ਹੋਇਆ ਵਾਧਾ
ਕਰੋਨਾ ਵਾਇਰਸ ਦੇ ਕੇਸਾਂ ਨਾਲ ਜੂਝ ਰਹੇ ਹਸਪਤਾਲ ਐਡਮਿੰਟਨ/ਬਿਊਰੋ ਨਿਊਜ਼ : ਕੋਵਿਡ -19 ਦੇ ਅੰਕੜਿਆਂ ਵਿੱਚ ਅਲਬਰਟਾ ਵਿੱਚ ਅਪ੍ਰੈਲ ਦੇ ਅਖੀਰ ਵਿੱਚ ਇਕ ਵਾਰ ਫਿਰ ਵਾਧਾ ਦੇਖਿਆ ਗਿਆ ਹੈ। ਇੱਕ ਡਾਕਟਰ ਦਾ ਕਹਿਣਾ ਹੈ ਕਿ ਅਜਿਹੇ ਵਾਧੇ ਨਾਲ ਹਸਪਤਾਲਾਂ ਵਿਚ ਤਣਾਅ ਹੋਰ ਪੈਦਾ ਹੋ ਰਿਹਾ ਹੈ। ਕੇਸਾਂ ਵਿੱਚ 21 ਫੀਸਦੀ …
Read More »ਬਰੈਂਪਟਨ ਵਿਚ 26 ਮਈ ਨੂੰ ਹੋਣ ਵਾਲੇ ‘ਇੰਸਪੀਰੇਸ਼ਨਲ ਸਟੈਪਸ 2024’ ਈਵੈਂਟ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਬਰੈਂਪਟਨ/ਬਿਊਰੋ ਨਿਊਜ਼ : ਐਤਵਾਰ 26 ਮਈ ਨੂੰ ਸਥਾਨਕ ਚਿੰਗੂਆਕੂਜ਼ੀ ਪਾਰਕ ਤੋਂ ਆਰੰਭ ਤੇ ਇੱਥੇ ਹੀ ਸਮਾਪਤ ਹੋਣ ਵਾਲੇ ਹਾਫ਼-ਮੈਰਾਥਨ ਈਵੈਂਟ ‘ਇੰਸਪੀਰੇਸ਼ਨਲ ਸਟੈੱਪਸ 2024’ ਲਈ ਮੁੱਢਲੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਨੂੰ ਅੰਤਮ ਛੋਹ ਦਿੱਤੀ ਜਾ ਰਹੀ ਹੈ। ਇਹ ਮਹਾਨ ਈਵੈਂਟ ਸਥਾਨਕ ਸੰਸਥਾਵਾਂ ਟੀਪੀਏਆਰ ਕਲੱਬ, ਗੁਰੂ ਗੋਬਿੰਦ ਸਿੰਘ …
Read More »