93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ 10 ਸੂਬਿਆਂ ਵਿਚ ਭਲਕੇ 7 ਮਈ ਦਿਨ ਮੰਗਲਵਾਰ ਨੂੰ 93 ਸੀਟਾਂ ਵੋਟਾਂ ਪੈਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗਾਂਧੀਨਗਰ ਸੀਟ ’ਤੇ ਵੀ ਭਲਕੇ ਵੋਟਿੰਗ ਹੋਣੀ ਹੈ। ਇਸੇ …
Read More »Yearly Archives: 2024
ਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਘਰ ਵਾਪਸੀ!
ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਚਾਚੇ ਦੇ ਪੁੱਤਰ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਿਚ ਵਿੱਤ ਮੰਤਰੀ …
Read More »ਸੁਨੀਤਾ ਕੇਜਰੀਵਾਲ ਆਏਗੀ ਪੰਜਾਬ
ਜਲੰਧਰ, ਲੁਧਿਆਣਾ ਅਤੇ ਅੰਮਿ੍ਰਤਸਰ ’ਚ ਚੋਣ ਰੈਲੀਆਂ ਨੂੰ ਕਰੇਗੀ ਸੰਬੋਧਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਚੋਣਾਵੀ ਕੰਪੇਨ ਨੂੰ ਹੋਰ ਤੇਜ਼ ਕਰਨ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਪੰਜਾਬ ਪਹੁੰਚ ਰਹੀ ਹੈ। ਧਿਆਨ ਰਹੇ ਕਿ ਦਿੱਲੀ ਦੇ ਮੁੱਖ …
Read More »ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਹੋਏ ਸ਼ਾਮਲ
ਚਾਰ ਹੋਰ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅੱਜ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 6 ਦਿਨ ਪਹਿਲਾਂ ਯਾਨੀ 28 ਅਪ੍ਰੈਲ ਨੂੰ ਉਨ੍ਹਾਂ ਨੇ ਦਿੱਲੀ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ ਪ੍ਰੰਤੂ ਉਨ੍ਹਾਂ …
Read More »ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ
ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸਿਹਰਾ ’ਚ ਵਾਪਰੀ ਘਟਨਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਿਹਰਾ/ਸੇਹਰੀ ਵਿਚ ਅੱਜ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ। ਜਿੱਥੇ ਕਿਸਾਨਾਂ ਵਲੋਂ ਪਰਨੀਤ ਕੌਰ ਦਾ ਵਿਰੋਧ ਕੀਤਾ ਗਿਆ ਇਸੇ ਦੌਰਾਨ ਜਦੋਂ …
Read More »ਲੋਕ ਸਭਾ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ’ਚ ਕੀਤਾ ਰੋਡ ਸ਼ੋਅ
ਕਿਹਾ : ਪੰਜਾਬ ’ਚ ਕਮਲ ਨਹੀਂ ਖਿੜਨਾ ਕਿਉਂਕਿ ਚਿੱਕੜ ਸਾਫ਼ ਕਰੇਗਾ ਝਾੜੂ ਪਟਿਆਲਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਸੀਐਮ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਸਿਰ ’ਤੇ …
Read More »ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਦਿੱਤੀ ਸ਼ੋ੍ਰਮਣੀ ਅਕਾਲੀ ਦਲ ਨੂੰ ਸਲਾਹ
ਕਿਹਾ : ‘ਇੰਡੀਆ’ ਗੱਠਜੋੜ ’ਚ ਸ਼ਾਮਲ ਹੋ ਕੇ ਪਾਰਟੀ ਬਚਾਅ ਲਓ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ‘ਇੰਡੀਆ’ ਗੱਠਜੋੜ ’ਚ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ। ਪਰਗਟ ਸਿੰਘ ਦੀ ਇਸ ਸਲਾਹ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਕਾਫ਼ੀ ਹਲਚਲ ਪੈਦਾ …
Read More »ਭਾਜਪਾ ’ਚ ਸ਼ਾਮਲ ਹੋਈ ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਖਿਲਾਫ਼ ਕੱਢੀ ਭੜਾਸ
ਕਿਹਾ : ਹੁਣ ਕਾਂਗਰਸ ਪਾਰਟੀ ਕਾਰਪੋਰੇਟ ਹੋ ਗਈ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਤੋਂ ਟਕਸਾਲੀ ਕਾਂਗਰਸੀ ਚੌਧਰੀ ਪਰਿਵਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਇਆ। ਸਾਬਕਾ ਸੰਸਦ ਮੈਂਬਰ ਸਵਰਗੀ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੇ ਕਿਹਾ …
Read More »ਪੰਜਾਬ ’ਚ ਚਲਾਈਆਂ ਜਾਣਗੀਆਂ ਦੋ ਸਪੈਸ਼ਲ ਰੇਲ ਗੱਡੀਆਂ
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਦੀ ਮੰਗ ’ਤੇ ਲਿਆ ਗਿਆ ਫੈਸਲਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਬਿਆਸ ’ਚ ਸਥਿਤ ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਦੀ ਸਹੂਲਤ ਨੂੰ ਧਿਆਨ ਵਚ ਰੱਖਦੇ ਹੋਏ ਰੇਲਵੇ ਵਿਭਾਗ 9, 12, 23 ਅਤੇ 26 ਮਈ ਨੂੰ ਦੋ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ …
Read More »ਸਾਬਕਾ ਵਿਧਾਇਕ ਪਿਰਮਿਲ ਸਿੰਘ ਨੂੰ ਕਾਂਗਰਸ ਪਾਰਟੀ ਨੇ ਮੁੜ ਕੀਤਾ ਬਹਾਲ
ਦੋ ਸਾਲ ਪਹਿਲਾਂ ਕਾਂਗਰਸ ਪਾਰਟੀ ’ਚ ਕੀਤਾ ਗਿਆ ਸੀ ਮੁਅੱਤਲ ਸੰਗਰੂਰ/ਬਿਊਰੋ ਨਿਊਜ਼ : ਦਲਵੀਰ ਗੋਲਡੀ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਸੰਗਰੂਰ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੂੰ ਦੋ …
Read More »