ਪਿ੍ਰਅੰਕਾ ਗਾਂਧੀ ਨੇ ਚੋਣ ਲੜਨ ਤੋਂ ਵੱਟਿਆ ਪਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਉਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਰਾਏਬਰੇਲੀ ਤੋਂ ਚੋਣ ਲੜਨਗੇ। ਇਸ ਸੀਟ ਤੋਂ ਪਹਿਲਾਂ ਸੋਨੀਆ ਗਾਂਧੀ ਚੋਣ ਲੜਦੇ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਿ੍ਰਅੰਕਾ ਗਾਂਧੀ ਲੋਕ ਸਭਾ ਦੀ ਚੋਣ …
Read More »Yearly Archives: 2024
ਚਰਨਜੀਤ ਸਿੰਘ ਚੰਨੀ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ
ਸੰਤ ਸੀਚੇਵਾਲ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਚੰਨੀ ਹਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਚੱਲ ਰਹੇ ਮੌਸਮ ਦੌਰਾਨ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਕੋਲੋਂ ਅਸ਼ੀਰਵਾਦ ਲਿਆ ਹੈ। …
Read More »ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ਦਾ ਈਡੀ ਅਤੇ ਸੀਬੀਆਈ ਨੂੰ ਨੋਟਿਸ
ਸਿਸੋਦੀਆ ਆਪਣੀ ਬਿਮਾਰ ਪਤਨੀ ਨੂੰ ਹਫਤੇ ’ਚ ਇਕ ਵਾਰ ਮਿਲ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਵਿਚ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ। ਇਸਦੇ ਚੱਲਦਿਆਂ ਅਦਾਲਤ ਨੇ ਈਡੀ ਅਤੇ ਸੀਬੀਆਈ ਨੂੰ ਨੋਟਿਸ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਫੈਸਲੇ ਉਪਰ ਸੁਪਰੀਮ ਕੋਰਟ ਨੇ ਲਗਾਈ ਰੋਕ
ਹਾਈਕੋਰਟ ਨੇ ਕੰਮਕਾਜੀ ਦਿਨਾਂ ’ਚ 12 ਘੰਟੇ ਸੜਕ ਖੋਲ੍ਹਣ ਦਾ ਦਿੱਤਾ ਸੀ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਨੂੰ 1 ਮਈ ਤੋਂ ਆਮ ਜਨਤਾ ਲਈ ਖੋਲ੍ਹਣ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ …
Read More »ਪੰਜਾਬ ’ਚ ਭਾਜਪਾ ਨੇ ਨਿਯੁਕਤ ਕੀਤੇ ਹਲਕਾ ਇੰਚਾਰਜ
ਵਿਜੇ ਸਾਂਪਲਾ ਨੂੰ ਦਿੱਤੀ ਲੁਧਿਆਣਾ ਦੀ ਕਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ 13 ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਕਰ ਦਿੱਤੀ ਹੈ। ਜਿਸ ਵਿਚ ਸਭ ਤੋਂ ਅਹਿਮ ਨਾਮ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਹੈ। ਵਿਜੇ ਸਾਂਪਲਾ ਨੂੰ ਭਾਜਪਾ ਨੇ …
Read More »ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ’ਤੇ ਅਮਰੀਕਾ ਦੀ ਹਾਲਤ ਖਰਾਬ ਕਰਨ ਦੇ ਲਗਾਏ ਆਰੋਪ
ਕਿਹਾ : ਰਾਸ਼ਟਰਪਤੀ ਬਣਿਆ ਤਾਂ ਅਮਰੀਕਾ ’ਚੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਕੱਢਾਂਗਾ ਬਾਹਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਨਵੰਬਰ ਮਹੀਨੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੇ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਆਪਣਾ ਦਮ ਖਮ ਦਿਖਾਉਣ ਲੱਗੇ ਹਨ। ਟਰੰਪ ਨੇ ਇਕ ਮੈਗਜ਼ੀਨ ਨੂੰ ਦਿੱਤੀ ਇੰਟਰਵਿਊ ਵਿਚ ਆਪਣੀਆਂ ਨੀਤੀਆਂ ਦਾ ਖੁਲਾਸਾ ਕੀਤਾ ਹੈ। ਟਰੰਪ …
Read More »ਪੰਜਾਬ ’ਚ 26 ਲੱਖ ਵਿਦਿਆਰਥੀਆਂ ਦਾ ਹੋਵੇਗਾ 50 ਹਜ਼ਾਰ ਰੁਪਏ ਤੱਕ ਦਾ ਹੈਲਥ ਬੀਮਾ
ਇਸ ਬੀਮਾ ਯੋਜਨਾ ਨੂੰ ਮੁੜ ਤੋਂ ਕੀਤਾ ਜਾ ਰਿਹਾ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ 50 ਹਜ਼ਾਰ ਰੁਪਏ ਤੱਕ ਦਾ ਹੈਲਥ ਬੀਮਾ ਹੋਵੇਗਾ। ਹਾਦਸੇ ਦਾ ਸ਼ਿਕਾਰ ਹੋਣ ਜਾਂ ਕਿਸੇ ਹਾਦਸੇ ਵਿਚ ਅਪਾਹਜ ਹੋ ਜਾਣ ’ਤੇ ਵਿਦਿਆਰਥੀਆਂ ਦਾ ਡਾਕਟਰੀ ਖਰਚ ਇਸ ਬੀਮਾ ਯੋਜਨਾ ਨਾਲ ਕਵਰ …
Read More »ਨਵਜੋਤ ਸਿੰਘ ਸਿੱਧੂ ਕਾਂਗਰਸੀ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
ਬਾਜਵਾ ਨੇ ਕਿਹਾ : ਨਵੇਂ ਚਿਹਰੇ ਵੀ ਜਲਦ ਕਾਂਗਰਸ ਪਾਰਟੀ ’ਚ ਹੋਣਗੇ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੰਮੀ ਧੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਸੂਬੇ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਨਵਜੰਮੀ ਬੇਟੀ ਨਿਆਮਤ ਤੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਇੱਥੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਵੀ …
Read More »ਪੰਜਾਬ ‘ਚ ਚੋਣਾਂ ਲਈ ਹਰ ਵੋਟਰ ਨੂੰ ਘਰ ਆਵੇਗਾ ਸੱਦਾ ਪੱਤਰ
1 ਜੂਨ ਨੂੰ ਪੰਜਾਬ ‘ਚ ਪੈਣੀਆਂ ਹਨ ਵੋਟਾਂ ਚੰਡੀਗੜ÷ /ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਨਿਵੇਕਲੀ ਪਹਿਲਕਦਮੀ ਕੀਤੀ ਹੈ। ਮੁੱਖ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ …
Read More »