ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਅਤੇ ਚੰਡੀਗੜ੍ਹ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਸਰਬਜੀਤ ਪੰਧੇਰ (58) ਦਾ ਦੇਹਾਂਤ ਹੋ ਗਿਆ। ਆਖਰੀ ਸਾਹ ਲੈਣ ਤੋਂ ਪਹਿਲਾਂ ਉਹ ਲਗਭਗ ਅੱਠ ਮਹੀਨਿਆਂ ਤੱਕ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਬਹਾਦਰੀ ਨਾਲ ਲੜਦੇ ਰਹੇ। ਉਹ ਆਪਣੇ ਪਿੱਛੇ ਪਿਤਾ ਗੁਰਦੇਵ ਸਿੰਘ ਪੰਧੇਰ ਅਤੇ ਦੋ ਧੀਆਂ ਛੱਡ ਗਏ। …
Read More »Yearly Archives: 2024
ਲੁਧਿਆਣਾ ਵਿੱਚ ‘ਬਦਲਦਾ ਦ੍ਰਿਸ਼, ਸਮਕਾਲ ਅਤੇ ਪੰਜਾਬੀ ਭਾਸ਼ਾ’ ਵਿਸ਼ੇ ‘ਤੇ ਦੋ ਰੋਜ਼ਾ ਕਾਨਫਰੰਸ
ਪੰਜਾਬ ਦੇ ਸਕੂਲਾਂ ਵਿੱਚ ਹੀ ਬੱਚਿਆਂ ਨੂੰ ਪੰਜਾਬੀ ਬੋਲਣ ਤੋਂ ਰੋਕਿਆ ਜਾ ਰਿਹਾ : ਡਾ. ਸੁਰਜੀਤ ਪਾਤਰ ਦਾ ਆਰੋਪ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ‘ਬਦਲਦਾ ਦ੍ਰਿਸ਼, ਸਮਕਾਲ ਅਤੇ ਪੰਜਾਬੀ ਭਾਸ਼ਾ’ ਵਿਸ਼ੇ ‘ਤੇ ਦੋ ਰੋਜ਼ਾ ਪੰਜਾਬੀ ਭਾਸ਼ਾ ਕਾਨਫ਼ਰੰਸ ਪੰਜਾਬੀ ਭਵਨ, ਲੁਧਿਆਣਾ ਵਿੱਚ ਹੋਈ ਹੈ। ਇਸ ਕਾਨਫਰੰਸ ਦੇ ਉਦਘਾਟਨੀ …
Read More »ਪਟਿਆਲਾ ‘ਚ ਢਾਈ ਦਹਾਕਿਆਂ ਤੋਂ ਗੁੱਟਬੰਦੀ ਕਾਰਨ ਹਾਰਦਾ ਆ ਰਿਹੈ ਅਕਾਲੀ ਦਲ
ਪਾਰਟੀ ਵੋਟ ਵੱਧ ਹੋਣ ਦੇ ਬਾਵਜੂਦ ਮਿਲਦੀ ਰਹੀ ਨਮੋਸ਼ੀ; ਇਸ ਵਾਰ ਪਾਰਟੀ ਨੇ ਹਿੰਦੂ ਉਮੀਦਵਾਰ ‘ਤੇ ਖੇਡਿਆ ਦਾਅ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਪਟਿਆਲਾ ‘ਚ ਭਾਵੇਂ ਵਧੇਰੇ ਅਕਾਲੀ ਵੋਟ ਹੈ ਪਰ ਆਪਸੀ ਗੁੱਟਬੰਦੀ ਕਾਰਨ ਅਕਾਲੀ ਦਲ ਪਿਛਲੀਆਂ ਕਈ ਚੋਣਾਂ ਦੌਰਾਨ ਹਾਰ ਦਾ ਸਾਹਮਣਾ ਕਰਦਾ ਆ ਰਿਹਾ ਹੈ। ਅਕਾਲੀ ਦਲ …
Read More »ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਲਟੋਹਾ ਨੂੰ ਐਲਾਨਿਆ ਉਮੀਦਵਾਰ
ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੇ ਚੰਡੀਗੜ੍ਹ ਦੀ ਸੀਟ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਹੋਇਆ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ …
Read More »ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ‘ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਸਾਬਕਾ ਐਡੀਸ਼ਨਲ ਡਾਇਰੈਕਟਰ ਜਨਰਲ (ਏਡੀਜੀਪੀ) ਗੁਰਿੰਦਰ ਸਿੰਘ ਢਿੱਲੋਂ ਨਵੀਂ ਦਿੱਲੀ ਵਿੱਚ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਗੁਰਿੰਦਰ ਸਿੰਘ ਢਿੱਲੋਂ ਹਾਲ ਹੀ ਵਿੱਚ ਪੰਜਾਬ ਪੁਲਿਸ ਤੋਂ ਸਵੈ-ਇੱਛਾ ਨਾਲ ਸੇਵਾਮੁਕਤ ਹੋਏ ਹਨ। ਉਨ੍ਹਾਂ ਆਪਣੀ ਪਤਨੀ ਨਾਲ ਕਾਂਗਰਸ ਵਿੱਚ ਸ਼ਮੂਲੀਅਤ …
Read More »ਲੁਧਿਆਣਾ ‘ਚ ਸੌਖਾ ਨਹੀਂ ਹੋਵੇਗਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਰਾਹ
ਲੁਧਿਆਣਾ/ਬਿਊਰੋ ਨਿਊਜ਼ : ਬਹੁਚਰਚਿਤ ਸੀਟ ਲੁਧਿਆਣਾ ‘ਚ ਕਾਂਗਰਸ ਦੀ ਧੜੇਬੰਦੀ ਖਤਮ ਕਰਨ ਲਈ ਆਖਰਕਾਰ ਪੰਜਾਬ ਕਾਂਗਰਸ ਨੇ ਆਪਣੇ ਹੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ‘ਚ ਉਤਾਰ ਕੇ ਪੂਰੀ ਤਾਕਤ ਲਾ ਦਿੱਤੀ ਹੈ। ਹਾਲਾਂਕਿ ਲੁਧਿਆਣਾ ‘ਚ ਕਾਂਗਰਸ ਦੇ ਸੂਬਾ ਪ੍ਰਧਾਨ ਲਈ ਰਸਤਾ ਸੌਖਾ ਨਹੀਂ ਹੈ। ਲੁਧਿਆਣਾ ਆਉਂਦੇ …
Read More »ਸੰਯੁਕਤ ਕਿਸਾਨ ਮੋਰਚਾ ਵੱਲੋਂ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੀ ਆਮਦ ‘ਤੇ ਰੋਸ ਪ੍ਰਦਰਸ਼ਨ ਦਾ ਐਲਾਨ
ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਉਮੀਦਵਾਰਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਲੋਕ ਸਭਾ …
Read More »ਅਰਵਿੰਦ ਖੰਨਾ ਨੂੰ ਸੰਗਰੂਰ ਤੋਂ ਟਿਕਟ ਦੇ ਸਕਦੀ ਹੈ ਭਾਜਪਾ
ਸੰਗਰੂਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਚੱਲਦਿਆਂ ਪੰਜਾਬ ਵਿਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸੰਗਰੂਰ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਬਾਰੇ ਚਰਚਾ ਸੀ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ …
Read More »03 May 2024 GTA & Main
ਬਾਰ੍ਹਵੀਂ ‘ਚ ਮੁੰਡੇ ਅਤੇ ਅੱਠਵੀਂ ਵਿੱਚ ਕੁੜੀਆਂ ਅੱਵਲ
ਲੁਧਿਆਣਾ ਦਾ ਏਕਮਪ੍ਰੀਤ ਸਿੰਘ ਬਾਰ੍ਹਵੀਂ ਅਤੇ ਭਾਈ ਰੂਪਾ (ਬਠਿੰਡਾ) ਦੀ ਹਰਨੂਰਪ੍ਰੀਤ ਕੌਰ ਅੱਠਵੀਂ ‘ਚ ਸੂਬੇ ਵਿੱਚੋਂ ਅੱਵਲ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਨੇ ਸੀਬੀਐੱਸਈ ਅਤੇ ਹੋਰਨਾਂ ਬੋਰਡਾਂ ਦੇ ਮੁਕਾਬਲੇ ਅਪਰੈਲ ਵਿੱਚ ਸਾਰੀਆਂ ਜਮਾਤਾਂ ਦਾ ਨਤੀਜਾ ਐਲਾਨ ਕੇ …
Read More »