Home / 2024 (page 267)

Yearly Archives: 2024

ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਲਹਿੰਦੇ ਪੰਜਾਬ ਨੇ ਹੋਰ ਸਮਾਂ ਮੰਗਿਆ

ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਇੱਥੇ ਸ਼ਾਦਮਾਨ ਚੌਕ ਦਾ ਨਾਮ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਦੇ ਮੁੱਦੇ ‘ਤੇ ਹਾਈ ਕੋਰਟ ਕੋਲੋਂ ਹੋਰ ਸਮਾਂ ਮੰਗਿਆ ਹੈ। ਲਾਹੌਰ ਹਾਈ ਕੋਰਟ ਦੇ ਜੱਜ ਜਸਟਿਸ ਸ਼ਮਸ ਮਹਿਮੂਦ ਮਿਰਜ਼ਾ ਵੱਲੋਂ ‘ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ’ ਦੀ …

Read More »

ਨਹੀਂ ਰੁਕ ਰਿਹਾ ਇਜ਼ਰਾਈਲ-ਹਮਾਸ ਯੁੱਧ

ਲਗਭਗ 7 ਮਹੀਨੇ ਪਹਿਲਾਂ ਸ਼ੁਰੂ ਹੋਈ ਇਜ਼ਰਾਈਲ-ਹਮਾਸ ਜੰਗ ਵਿਚ ਛੋਟੀ ਜਿਹੀ ਗਾਜ਼ਾ ਪੱਟੀ, ਜਿਸ ਵਿਚ 23 ਲੱਖ ਦੇ ਲਗਭਗ ਲੋਕ ਰਹਿੰਦੇ ਹਨ, ਦੀ ਵੱਡੀ ਪੱਧਰ ‘ਤੇ ਤਬਾਹੀ ਹੋ ਚੁੱਕੀ ਹੈ। 7 ਅਕਤੂਬਰ, 2023 ਨੂੰ ਗਾਜ਼ਾ ਪੱਟੀ ‘ਤੇ ਪ੍ਰਸ਼ਾਸਨ ਚਲਾ ਰਹੇ ਇਸਲਾਮਿਕ ਸੰਗਠਨ ਹਮਾਸ ਦੇ ਲੜਾਕਿਆਂ ਨੇ ਇਜ਼ਰਾਈਲ ਵਿਚ ਘੁਸ ਕੇ …

Read More »

INFERTILITY MYTHS & FACTS: NEVER GIVE UP

Infertility is “the inability to conceive after 12 months of unprotected intercourse.” This means that a couple is not able to become pregnant after 1 year of trying. However, for women aged 35 and older, inability to conceive after 6 months is generally considered infertility. Primary infertility refers to the …

Read More »

ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨ ਸਭਾ ‘ਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿਧਾਨ ਸਭਾ ਵਿੱਚ ਕੈਫੀਯੇਹ ਉਤਾਰਨ ਲਈ ਆਖੇ ਜਾਣ ਤੋਂ ਬਾਅਦ ਵੀ ਇਸ ਹੁਕਮ ਨੂੰ ਨਾ ਮੰਨਣ ਕਾਰਨ ਆਜ਼ਾਦ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨ ਸਭਾ ਤੋਂ ਬਾਹਰ ਜਾਣ ਲਈ ਆਖਿਆ ਗਿਆ। ਜ਼ਿਕਰਯੋਗ ਹੈ ਕਿ ਹਾਊਸ ਦੇ ਸਪੀਕਰ ਟੈੱਡ ਆਰਨੌਟ ਨੇ ਰਵਾਇਤੀ ਫਲਸਤੀਨੀ ਸਕਾਰਫ ਕੈਫੀਯੇਹ ਵਿਧਾਨ ਸਭਾ ਵਿੱਚ …

Read More »

ਕੈਨੇਡਾ ਸਰਕਾਰ ਸਿੱਖ ਭਾਈਚਾਰੇ ਦੀ ਰਾਖੀ ਲਈ ਹਮੇਸ਼ਾ ਤਿਆਰ : ਟਰੂਡੋ

ਵਿਸਾਖੀ ਦੇ ਸਮਾਗਮ ‘ਚ ਜਸਟਿਨ ਟਰੂਡੋ ਨੇ ਕੀਤਾ ਸੰਬੋਧਨ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਨੂੰ ਸਮਰਪਿਤ ਖਾਲਸਾ ਦਿਹਾੜੇ ਸਬੰਧੀ ਸਮਾਗਮ ਮੌਕੇ ਦੇਸ਼ ਦੇ ਸਿੱਖ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇਗੀ। ਉਨ੍ਹਾਂ ਕਿਹਾ ਕਿ …

Read More »

ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ

ਇਟੋਬੀਕੋ/ਬਿਊਰੋ ਨਿਊਜ਼ :ਇਟੋਬੀਕੋ ਦੀ ਇੱਕ ਰਿਹਾਇਸ਼ੀ ਬਿਲਡਿੰਗ ਦੇ ਇੱਕ ਅਪਾਰਟਮੈਂਟ ਵਿੱਚ ਹਿੰਸਕ ਤੌਰ ਉੱਤੇ ਦਾਖਲ ਹੋ ਕੇ 30 ਸਾਲਾ ਵਿਅਕਤੀ ਦੀ ਜਾਨ ਲੈਣ ਵਾਲੇ ਤਿੰਨ ਮਸਕੂਕਾਂ ਦੀ ਪੁਲਿਸ ਭਾਲ ਕਰ ਰਹੀ ਹੈ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ। ਜਾਂਚਕਾਰਾਂ ਨੇ ਦੱਸਿਆ ਕਿ ਵੀਰਵਾਰ ਨੂੰ ਤੜ੍ਹਕੇ 2:30 ਵਜੇ ਤੋਂ ਪਹਿਲਾਂ ਤਿੰਨ …

Read More »

ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿੱਚ ਇੰਟਰਨੈਸਨਲ ਸਟੂਡੈਂਟਸ ਤੇ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਹੋਲਡਰਜ ਦੇ ਭਵਿੱਖ ਨੂੰ ਲੈ ਕੇ ਚਿੰਤਤ ਕਈ ਅਹਿਮ ਸਿੱਖ ਜਥੇਬੰਦੀਆਂ ਨੇ ਫੈਡਰਲ ਸਰਕਾਰ ਤੋਂ ਇਸ ਪਾਸੇ ਸੁਧਾਰ ਕਰਨ ਦੀ ਮੰਗ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੂੰ ਲਿਖੇ ਖੁੱਲ੍ਹੇ ਪੱਤਰ ਵਿੱਚ ਇਨ੍ਹਾਂ ਜਥੇਬੰਦੀਆਂ ਨੇ ਇੰਟਰਨੈਸ਼ਨਲ ਸਟੂਡੈਂਟਸ …

Read More »

ਮੋਦੀ ਦੀ ‘ਝੂਠਾਂ ਦੀ ਫੈਕਟਰੀ’ ਸਦਾ ਨਹੀਂ ਚੱਲੇਗੀ : ਖੜਗੇ

ਕਿਹਾ : ਕਾਂਗਰਸ ਦੀ ਸਰਕਾਰ ਬਣੀ ਤਾਂ ਮਹਿੰਗਾਈ ਰੋਕਾਂਗੇ ਬਰਪੇਟਾ (ਅਸਾਮ)/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਚੋਣ ਮਨੋਰਥ ਪੱਤਰ ‘ਤੇ ਮੁਸਲਿਮ ਲੀਗ ਦਾ ਛਾਪ ਹੋਣ ਸਬੰਧੀ ਭਾਜਪਾ ਦੇ ਦਾਅਵਾ ਨੂੰ ਨਕਾਰਦਿਆਂ ਕਿਹਾ ਕਿ ‘ਮੋਦੀ ਦੀ ਝੂਠਾਂ ਦੀ ਫੈਕਟਰੀ’ ਸਦਾ ਨਹੀਂ ਚੱਲੇਗੀ। ਆਸਾਮ ਦੇ ਬਰਪੇਟਾ ‘ਚ ਚੋਣ ਰੈਲੀ …

Read More »

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਕੇਜਰੀਵਾਲ ਨੇ ਪੰਜਾਬ ਅਤੇ ਕਿਸਾਨਾਂ ਬਾਰੇ ਪੁੱਛਿਆ: ਭਗਵੰਤ ਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਭਗਵੰਤ ਮਾਨ ਨੇ ਦੱਸਿਆ …

Read More »

ਤਿਹਾੜ ਦੀਆਂ ਮੁਲਾਕਾਤਾਂ ਛੱਡ ਕਿਸਾਨਾਂ ਦੇ ਵਕੀਲ ਬਣਨ ਮਾਨ: ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਿਹਾੜ ਜੇਲ੍ਹ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਨਿਖੇਧੀ ਕੀਤੀ ਹੈ। ਜਾਖੜ ਨੇ ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ …

Read More »