ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵਿਚ ਕਰੀਬ ਡੇਢ ਘੰਟੇ ਤੱਕ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨੁਲਾਹ ਦੀ ਬੈਂਚ ਵਿਚ ਰਾਮਦੇਵ ਅਤੇ ਬਾਲਕ੍ਰਿਸ਼ਨ ਪੰਜਵੀਂ ਵਾਰ ਪੇਸ਼ ਹੋਏ। ਇਸੇ ਤਰ੍ਹਾਂ …
Read More »Yearly Archives: 2024
ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ
32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਫਰਮਾਨ ਸਿੰਘ ਸੰਧੂ, ਹਰਿੰਦਰ ਸਿੰਘ ਲੱਖੋਵਾਲ ਅਤੇ ਮਨਜੀਤ ਸਿੰਘ ਧਨੇਰ ਵੱਲੋਂ ਕੀਤੀ ਗਈ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਮੁੱਖ ਮੰਤਰੀ ਕੇਜਰੀਵਾਲ ਜੇਲ੍ਹ ਅੰਦਰ ਬਿਲਕੁਲ ਠੀਕ ਠਾਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਘੁਟਾਲਾ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ …
Read More »ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕੀਤੀ ‘ਆਪ’ ’ਤੇ ਸਿਆਸੀ ਟਿੱਪਣੀ
ਕੁੱਤਾ ਭੌਂਕਦਾ ਦੇਖ ਬੋਲੇ : ਇਥੇ ‘ਆਪ’ ਵਾਲਾ ਕੋਈ ਨਹੀਂ, ਅਸੀਂ ਤਾਂ ਭਾਜਪਾ ਵਾਲੇ ਹਾਂ ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ ’ਤੇ ਇਕ ਸਿਆਸੀ ਟਿੱਪਣੀ ਕਰਨ ਵਾਲਾ ਵੀਡੀਓ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਸ਼ੇਅਰ ਕੀਤਾ ਹੈ। ਵੀਡੀਓ ਅਨੁਸਾਰ ਚੋਣ ਪ੍ਰਚਾਰ ਦੌਰਾਨ ਇਕੱਠ …
Read More »ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਲ
ਫਿਰੋਜ਼ਪੁਰ ਤੋਂ ਟਿਕਟ ਮਿਲਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਨਵੀਂ ਦਿੱਲੀ ਵਿਚ ਕਾਂਗਰਸ ਪਾਰਟੀ ਦੇ ਦਫਤਰ ਵਿਚ ਸੀਨੀਅਰ ਆਗੂਆਂ ਨੇ ਗੁਰਿੰਦਰ ਸਿੰਘ ਢਿੱਲੋਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ …
Read More »ਐਸਟ੍ਰਾਜੇਨੇਕਾ ਦੀ ਕੋਰੋਨਾ ਵੈਕਸੀਨ ਨਾਲ ਹਾਰਟ ਅਟੈਕ ਦਾ ਖਤਰਾ
ਬਿ੍ਰਟਿਸ਼ ਅਦਾਲਤ ਵਿਚ ਕੰਪਨੀ ਨੇ ਇਹ ਗੱਲ ਮੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੀ ਫਾਰਮਾ ਕੰਪਨੀ ਐਸਟ੍ਰਾਜੇਨੇਕਾ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਕੋਵਿਡ-19 ਵੈਕਸੀਨ ਨਾਲ ਖਤਰਨਾਕ ਸਾਈਡ ਇਫੈਕਟ ਹੋ ਸਕਦੇ ਹਨ। ਬਿ੍ਰਟਿਸ਼ ਮੀਡੀਆ ਦੀ ਰਿਪੋਰਟ ਮੁਤਾਬਕ, ਐਸਟ੍ਰਾਜੇਨੇਕਾ ’ਤੇ ਆਰੋਪ ਹੈ ਕਿ ਉਨ੍ਹਾਂ ਦੀ ਵੈਕਸੀਨ ਨਾਲ ਕਈ ਵਿਅਕਤੀਆਂ ਦੀ ਮੌਤ ਹੋ …
Read More »ਪੰਜੇ ਸਬੰਧੀ ਦਿੱਤੇ ਬਿਆਨ ’ਤੇ ਅੰਮਿ੍ਰਤਾ ਵੜਿੰਗ ਨੇ ਮੰਗੀ ਮੁਆਫ਼ੀ
ਕਿਹਾ : ਮੇਰੇ ਸ਼ਬਦਾਂ ਨਾਲ ਜਿਨ੍ਹਾਂ ਨੂੰ ਵੀ ਠੇਸ ਪੁੱਜੀ, ਮੈਂ ਉਨ੍ਹਾਂ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦੀ ਹਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮਿ੍ਰਤਾ ਵੜਿੰਗ ਵਲੋਂ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਬਾਬੇ ਨਾਨਕ ਨਾਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੱਡਾ …
Read More »ਦੁਬਈ ’ਚ ਬਣੇਗਾ ਦੁਨੀਆ ਦਾ ਸਭ ਤੋਂ ਵੱਡਾ ਏਅਰਪੋਰਟ
ਹਰ ਸਾਲ ਪਹੁੰਚਣਗੇ 26 ਕਰੋੜ ਯਾਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਯੂ.ਏ.ਈ. ਦੇ ਦੁਬਈ ਵਿਚ ਦੁਨੀਆ ਦਾ ਸਭ ਤੋਂ ਵੱਡਾ ਏਅਰਪੋਰਟ ਬਣਨ ਜਾ ਰਿਹਾ ਹੈ। ਅਲਜਜੀਰਾ ਦੇ ਮੁਤਾਬਕ, ਇਸ ਏਅਰਪੋਰਟ ਨੂੰ ਬਣਾਉਣ ’ਤੇ 35 ਲੱਖ ਅਰਬ ਡਾਲਰ, ਯਾਨੀ ਕਰੀਬ 2.92 ਲੱਖ ਕਰੋੜ ਰੁਪਏ ਦਾ ਖਰਚ ਆਵੇਗਾ। ਦੁਬਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ …
Read More »ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਮਿਲਣ ਪਹੁੰਚੀ ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਮੰਤਰੀ ਆਤਿਸ਼ੀ
ਭਗਵੰਤ ਮਾਨ ਵੀ ਭਲਕੇ 30 ਅਪ੍ਰੈਲ ਨੂੰ ਕੇਜਰੀਵਾਲ ਨੂੰ ਮਿਲਣ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਇਸਦੇ ਚੱਲਦਿਆਂ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਸਰਕਾਰ ’ਚ ਮੰਤਰੀ ਆਤਿਸ਼ੀ ਨੇ ਅੱਜ ਕੇਜਰੀਵਾਲ ਨਾਲ …
Read More »ਪੰਜਾਬ ਵਿਚ 1 ਮਈ ਨੂੰ ਰਹੇਗੀ ਸਰਕਾਰੀ ਛੁੱਟੀ
ਮਜਦੂਰ ਦਿਵਸ ’ਤੇ ਸਰਕਾਰ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਮਈ ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ, ਜਿਸ ਕਰਕੇ ਸਕੂਲ, ਕਾਲਜ ਅਤੇ ਸਾਰੀਆਂ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਦੱਸਣਯੋਗ ਹੈ ਕਿ 1 ਮਈ ਨੂੰ ਮਜ਼ਦੂਰ ਦਿਵਸ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ …
Read More »