ਕਾਂਗਰਸ ਤੇ ‘ਆਪ’ ਨੇ ਬਣਾਈ ਕਮੇਟੀ, ਨਾਮਜ਼ਦਗੀ ਤੋਂ ਬਾਅਦ ਮੈਨੀਫੈਸਟੋ ਕੀਤਾ ਜਾਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੇਅਰ ਦੀ ਚੋਣ ਜਿੱਤਣ ਤੋਂ ਬਾਅਦ ‘ਇੰਡੀਆ ਗੱਠਜੋੜ’ ’ਚ ਸ਼ਾਮਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੰਡੀਗੜ੍ਹ ’ਚ ਆਪਣਾ ਸੰਸਦ ਮੈਂਬਰ ਬਣਾਉਣ ਪੂਰੀ ਤਾਕਤ ਲਗਾ ਦਿੱਤੀ ਹੈ। ਦੋਵੇਂ ਪਾਰਟੀ ਦੇ ਆਗੂਆਂ ਵੱਲੋਂ ਕਾਂਗਰਸੀ ਉਮੀਦਵਾਰ …
Read More »Yearly Archives: 2024
ਸੁਪਰੀਮ ਕੋਰਟ ਨੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਕੀਤਾ ਖਾਰਜ
ਕਿਹਾ : ਸਿਸਟਮ ’ਚ ਬਿਨਾ ਮਤਲਬ ਦੀ ਦਖਲਅੰਦਾਜ਼ੀ ਪੈਦਾ ਕਰ ਸਕਦੀ ਹੈ ਸ਼ੱਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਈਵੀਐਮ ਅਤੇ ਵੀਵੀਪੀਏਟੀ ਪਰਚੀਆਂ ਦੀ ਕਰਾਸ ਚੈਕਿੰਗ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਉਣ ਵਾਲੇ ਸੁਝਾਅ …
Read More »ਚੰਡੀਗੜ੍ਹ ’ਚ ਪਹਿਲੀ ਮਈ ਤੋਂ ਆਨਲਾਈਨ ਹੋਵੇਗੀ ਪਾਰਕਿੰਗ ਫੀਸ
73 ਥਾਵਾਂ ’ਤੇ ਸਹੂਲਤ ਹੋਵੇਗੀ ਲਾਗੂ, ਕਿਊਆਰ ਕੋਡ ਸਕੈਨ ਕਰਕੇ ਕੀਤਾ ਜਾ ਸਕੇਗਾ ਭੁਗਤਾਨ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੀਆਂ ਪਾਰਕਿੰਗਾਂ ’ਚ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਲਈ ਹੁਣ ਪਾਰਕਿੰਗ ਫੀਸ ਦਾ ਭੁਗਤਾਨ ਆਨਲਾਈਨ ਕੀਤਾ ਜਾ ਸਕੇਗਾ। ਇਹ ਸਹੂਲਤ ਪਹਿਲੀ ਮਈ ਤੋਂ ਚੰਡੀਗੜ੍ਹ ’ਚ ਸ਼ੁਰੂ ਕੀਤੀ ਜਾਵੇਗੀ। ਇਸ ਦੇ …
Read More »ਲੋਕ ਸਭਾ ਚੋਣਾਂ ਲਈ ਦੂਜੇ ਗੇੜ ਤਹਿਤ 88 ਸੀਟਾਂ ’ਤੇ ਵੋਟਿੰਗ ਹੋਈ ਸ਼ੁਰੂ
ਰਾਹੁਲ ਗਾਂਧੀ ਅਤੇ ਓਮ ਬਿਰਲਾ ਸਣੇ ਹੋਰ ਸਿਆਸੀ ਦਿੱਗਜ਼ਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਦੇ ਲਈ ਅੱਜ ਸ਼ੁੱਕਰਵਾਰ ਨੂੰ ਦੂਜੇ ਗੇੜ ਤਹਿਤ 13 ਰਾਜਾਂ ਦੀਆਂ 88 ਸੀਟਾਂ ’ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਕੇਰਲ ਦੀਆਂ 20, ਕਰਨਾਟਕ ਦੀਆਂ 14, ਰਾਜਸਥਾਨ …
Read More »ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ
ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ; ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਨੇ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ …
Read More »ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ
ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ; ਮਹਿੰਦਰ ਕੇਪੀ ਨੂੰ ਜਲੰਧਰ ਤੋਂ, ਹੁਸ਼ਿਆਰਪੁਰ ਤੋਂ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਤੇ ਲੁਧਿਆਣਾ ਤੋਂ ਰਣਜੀਤ ਢਿੱਲੋਂ ਨੂੰ ਟਿਕਟ, ਚੰਡੀਗੜ੍ਹ ਤੋਂ ਸਾਬਕਾ ਡਿਪਟੀ ਮੇਅਰ ਹਰਦੀਪ ਸਿੰਘ ‘ਤੇ ਦਾਅ ਖੇਡਿਆ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ …
Read More »ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਭਾਜਪਾ : ਸੁਖਬੀਰ ਬਾਦਲ ਦਾ ਆਰੋਪ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿੰਦਰ ਸਿੰਘ ਕੇਪੀ ਦੇ ਘਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਿਆਸੀ ਹਾਲਾਤ ਵਿਚ ਸਿਰਫ ਇਕ ਖੇਤਰੀ ਪਾਰਟੀ ਹੀ ਪੰਜਾਬੀਆਂ ਦੀਆਂ ਆਸਾਂ ‘ਤੇ ਖਰੀ ਉਤਰ ਸਕਦੀ ਹੈ। ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ …
Read More »ਕਾਂਗਰਸ ਪਾਰਟੀ ਨੇ ਫਰੀਦਕੋਟ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨੇ
ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਨੂੰ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਦੂਜੀ ਸੂਚੀ ਜਾਰੀ ਕਰਕੇ ਪੰਜਾਬ ਦੇ ਦੋ ਰਾਖਵੇਂ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿਚ ਛੇ ਉਮੀਦਵਾਰ ਐਲਾਨੇ ਗਏ ਸਨ। ਕਾਂਗਰਸ …
Read More »ਭਾਜਪਾ ਦੀ ਹਕੂਮਤ ‘ਚ ਦੇਸ਼ ਤਾਨਾਸ਼ਾਹੀ ਵੱਲ ਵਧ ਰਿਹੈ : ਰਾਜਾ ਵੜਿੰਗ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਸੰਵਿਧਾਨ ਬਚਾਉਣ ਦੀ ਲੜਾਈ ਲੜ ਰਹੀਆਂ ਹਨ ਜਿਸ ਕਰਕੇ ਵੱਧ ਤੋਂ ਵੱਧ ਮੈਂਬਰਾਂ ਨੂੰ ਜਿਤਾ ਕੇ ਲੋਕ ਸਭਾ ‘ਚ ਭੇਜਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਹਿੰਦੁਸਤਾਨ ਵਿੱਚ ਵੀ …
Read More »ਸ਼ਿਕਾਇਤ ਕਰਨ ‘ਤੇ 24 ਘੰਟਿਆਂ ‘ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ
ਪੰਜਾਬ ‘ਚ ਜ਼ਿਲ੍ਹਾ ਪੱਧਰ ‘ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੀ ਚੋਣ ਜ਼ਾਬਤਾ ਲੱਗਾ ਹੋਇਆ ਹੈ। ਅਜਿਹੇ ਵਿਚ ਕੋਈ ਵੀ ਵਿਅਕਤੀ 50 ਹਜ਼ਾਰ ਰੁਪਏ ਤੋਂ ਜ਼ਿਆਦਾ ਨਕਦੀ ਲੈ ਕੇ ਨਹੀਂ ਜਾ ਸਕਦਾ। ਪਰ ਜੇਕਰ ਕਿਸੇ ਵਿਅਕਤੀ ਨੂੰ ਪੈਸੇ ਦੀ ਜ਼ਰੂਰਤ ਹੈ …
Read More »