ਕਿਹਾ : ਕਿਸਾਨਾਂ ਨੇ ਮੈਨੂੰ ਬਾਬਾ ਸਾਹਿਬ ਨੂੰ ਨਮਨ ਕਰਨ ਤੋਂ ਰੋਕਿਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸ਼ੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਗਿਆ ਇਕ ਵੀਡੀਓ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਾਬਕਾ ਸੰਸਦ ਮੈਂਬਰ ਵੱਲੋਂ ਸ਼ੋਸ਼ਲ ਮੀਡੀਆ ’ਤੇ ਇਕ …
Read More »Yearly Archives: 2024
‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ
ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਅਦਾਲਤ ਨੇ 8 ਮਈ ਤੱਕ ਵਧਾ ਦਿੱਤੀ ਹੈ। ਸ਼ਰਾਬ ਨੀਤੀ ਮਾਮਲੇ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ …
Read More »ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ
ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਨਜ਼ਰ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਹੈ ਅਤੇ ਇਸੇ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਾਲੜੂ ਪਹੁੰਚੇ। ਰਾਜਾ ਵੜਿੰਗ ਨੇ ਇਥੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ। …
Read More »ਚੋਣ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਵੀ ਕਾਂਗਰਸ ਖਿਲਾਫ ਬੋਲੇ ਭਾਜਪਾ ਪ੍ਰਧਾਨ ਜੇਪੀ ਨੱਢਾ
ਕਿਹਾ : ਕਾਂਗਰਸ ਓਬੀਸੀ, ਐਸਸੀ ਅਤੇ ਐਸਟੀ ਦਾ ਹੱਕ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੱਲੋਂ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ’ਤੇ ਫਿਰ ਤੋਂ ਹਮਲਾ ਕੀਤਾ ਗਿਆ। ਨੱਢਾ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਕਾਂਗਰਸ ਪਾਰਟੀ ਅਤੇ ‘ਇੰਡੀਆ …
Read More »ਚੰਡੀਗੜ੍ਹ ’ਚ ਆਏਗਾ ‘ਇੰਡੀਆ’ ਗੱਠਜੋੜ ਦਾ ਲੋਕਲ ਚੋਣ ਮੈਨੀਫੈਸਟੋ
ਕਾਂਗਰਸ ਤੇ ‘ਆਪ’ ਨੇ ਬਣਾਈ ਕਮੇਟੀ, ਨਾਮਜ਼ਦਗੀ ਤੋਂ ਬਾਅਦ ਮੈਨੀਫੈਸਟੋ ਕੀਤਾ ਜਾਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੇਅਰ ਦੀ ਚੋਣ ਜਿੱਤਣ ਤੋਂ ਬਾਅਦ ‘ਇੰਡੀਆ ਗੱਠਜੋੜ’ ’ਚ ਸ਼ਾਮਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੰਡੀਗੜ੍ਹ ’ਚ ਆਪਣਾ ਸੰਸਦ ਮੈਂਬਰ ਬਣਾਉਣ ਪੂਰੀ ਤਾਕਤ ਲਗਾ ਦਿੱਤੀ ਹੈ। ਦੋਵੇਂ ਪਾਰਟੀ ਦੇ ਆਗੂਆਂ ਵੱਲੋਂ ਕਾਂਗਰਸੀ ਉਮੀਦਵਾਰ …
Read More »ਸੁਪਰੀਮ ਕੋਰਟ ਨੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਕੀਤਾ ਖਾਰਜ
ਕਿਹਾ : ਸਿਸਟਮ ’ਚ ਬਿਨਾ ਮਤਲਬ ਦੀ ਦਖਲਅੰਦਾਜ਼ੀ ਪੈਦਾ ਕਰ ਸਕਦੀ ਹੈ ਸ਼ੱਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਈਵੀਐਮ ਅਤੇ ਵੀਵੀਪੀਏਟੀ ਪਰਚੀਆਂ ਦੀ ਕਰਾਸ ਚੈਕਿੰਗ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਉਣ ਵਾਲੇ ਸੁਝਾਅ …
Read More »ਚੰਡੀਗੜ੍ਹ ’ਚ ਪਹਿਲੀ ਮਈ ਤੋਂ ਆਨਲਾਈਨ ਹੋਵੇਗੀ ਪਾਰਕਿੰਗ ਫੀਸ
73 ਥਾਵਾਂ ’ਤੇ ਸਹੂਲਤ ਹੋਵੇਗੀ ਲਾਗੂ, ਕਿਊਆਰ ਕੋਡ ਸਕੈਨ ਕਰਕੇ ਕੀਤਾ ਜਾ ਸਕੇਗਾ ਭੁਗਤਾਨ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੀਆਂ ਪਾਰਕਿੰਗਾਂ ’ਚ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਲਈ ਹੁਣ ਪਾਰਕਿੰਗ ਫੀਸ ਦਾ ਭੁਗਤਾਨ ਆਨਲਾਈਨ ਕੀਤਾ ਜਾ ਸਕੇਗਾ। ਇਹ ਸਹੂਲਤ ਪਹਿਲੀ ਮਈ ਤੋਂ ਚੰਡੀਗੜ੍ਹ ’ਚ ਸ਼ੁਰੂ ਕੀਤੀ ਜਾਵੇਗੀ। ਇਸ ਦੇ …
Read More »ਲੋਕ ਸਭਾ ਚੋਣਾਂ ਲਈ ਦੂਜੇ ਗੇੜ ਤਹਿਤ 88 ਸੀਟਾਂ ’ਤੇ ਵੋਟਿੰਗ ਹੋਈ ਸ਼ੁਰੂ
ਰਾਹੁਲ ਗਾਂਧੀ ਅਤੇ ਓਮ ਬਿਰਲਾ ਸਣੇ ਹੋਰ ਸਿਆਸੀ ਦਿੱਗਜ਼ਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਦੇ ਲਈ ਅੱਜ ਸ਼ੁੱਕਰਵਾਰ ਨੂੰ ਦੂਜੇ ਗੇੜ ਤਹਿਤ 13 ਰਾਜਾਂ ਦੀਆਂ 88 ਸੀਟਾਂ ’ਤੇ ਵੋਟਾਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਕੇਰਲ ਦੀਆਂ 20, ਕਰਨਾਟਕ ਦੀਆਂ 14, ਰਾਜਸਥਾਨ …
Read More »ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ
ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ; ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਨੇ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ …
Read More »ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ
ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ; ਮਹਿੰਦਰ ਕੇਪੀ ਨੂੰ ਜਲੰਧਰ ਤੋਂ, ਹੁਸ਼ਿਆਰਪੁਰ ਤੋਂ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਤੇ ਲੁਧਿਆਣਾ ਤੋਂ ਰਣਜੀਤ ਢਿੱਲੋਂ ਨੂੰ ਟਿਕਟ, ਚੰਡੀਗੜ੍ਹ ਤੋਂ ਸਾਬਕਾ ਡਿਪਟੀ ਮੇਅਰ ਹਰਦੀਪ ਸਿੰਘ ‘ਤੇ ਦਾਅ ਖੇਡਿਆ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ …
Read More »