ਵਿਨੀਪੈਗ/ਬਿਊਰੋ ਨਿਊਜ਼ : ਭਾਰਤ ਵਿੱਚ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਚੁੱਕਾ ਹੈ ਅਤੇ ਕੈਨੇਡਾ-ਅਮਰੀਕਾ ਸਣੇ ਦੁਨੀਆ ਦੇ ਵੱਖ-ਵੱਖ ਮੁਲਕਾਂ ਵਿਚ ਰਹਿੰਦੇ ਲਗਪਗ 13 ਲੱਖ 50 ਹਜ਼ਾਰ ਪਰਵਾਸੀਆਂ ਕੋਲ ਵੋਟ ਪਾਉਣ ਦਾ ਹੱਕ ਹੈ, ਜਿਹੜੇ ਭਾਰਤ ਦੇ ਇਸ ਜਮਹੂਰੀ ਚੋਣ ਅਮਲ ‘ਚ ਹਿੱਸਾ ਲੈਣਾ ਚਾਹੁੰਦੇ ਹਨ। ਓਟਾਵਾ ਦੇ ਇਕ ਵਿਅਕਤੀ …
Read More »Yearly Archives: 2024
ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ‘ਚ ਹੋਟਲ ਕਾਰੋਬਾਰੀ ਅਤੇ ਆਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਖੰਗੂੜਾ ਲੁਧਿਆਣਾ ਲੋਕ ਸਭਾ ਸੀਟ …
Read More »ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਪਦਮਸ੍ਰੀ ਪੁਰਸਕਾਰ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਸੌਂਪੇ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਸੁਲਭ ਇੰਟਰਨੈਸ਼ਨਲ ਦੇ ਸੰਸਥਾਪਕ ਬਿੰਦੇਸ਼ਵਰ ਪਾਠਕ ਅਤੇ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਰਾਸ਼ਟਰਪਤੀ ਵੱਲੋਂ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ …
Read More »ਈਡੀ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਸਹੀ
ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ‘ਚ ਕੇਜਰੀਵਾਲ ਦਾ ਵੀ ਹੈ ਵੱਡਾ ਰੋਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਖਿਲਾਫ ਪਾਈ ਪਟੀਸ਼ਨ ਦਾ ਵਿਰੋਧ ਕੀਤਾ ਹੈ। ਸੁਪਰੀਮ ਕੋਰਟ ‘ਚ ਦਾਇਰ ਹਲਫਨਾਮੇ ‘ਚ …
Read More »ਨਿਊਰਾਲਿੰਕ ਜਿਹੀ ਤਕਨੀਕ ਜਲਦ ਪਹੁੰਚੇਗੀ ਘਰ-ਘਰ
ਹੁਣ ਦਿਮਾਗ ਦੇ ਡੇਟਾ ਦੀ ਖਰੀਦ-ਵਿਕਰੀ ਸ਼ੁਰੂ ਕੰਪਨੀਆਂ ਜਾਣ ਲੈਣਗੀਆਂ ਕਿ ਤੁਸੀਂ ਕੀ ਕਰਨ ਦੀ ਸੋਚ ਰਹੇ ਹੋ ਵਾਸ਼ਿੰਗਟਨ/ਬਿਊਰੋ ਨਿਊਜ਼ : ਕੁਝ ਸਾਲ ਪਹਿਲਾਂ ਤੱਕ ਅਸੀਂ ਗੂਗਲ ‘ਤੇ ਜੋ ਕੁਝ ਵੀ ਸਰਚ ਕਰਦੇ ਸੀ, ਉਸ ਨਾਲ ਜੁੜੇ ਇਸ਼ਤਿਹਾਰ ਸਾਡੇ ਫੋਨ ਅਤੇ ਕੰਪਿਊਟਰ ਵਿਚ ਦਿਸਣ ਲੱਗਦੇ ਸਨ। ਅੱਜ ਹਾਲਤ ਇਹ ਹੈ …
Read More »26 April 2024 GTA & Main
ਗੁਜਰਾਤ ‘ਚ ਭਾਜਪਾ ਨੇ ਸੂਰਤ ਲੋਕ ਸਭਾ ਚੋਣ ਜਿੱਤੀ
ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਬਿਨਾਂ ਮੁਕਾਬਲਾ ਜੇਤੂ, ਕਾਂਗਰਸੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਸੂਰਤ/ਬਿਊਰੋ ਨਿਊਜ਼ : ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਹੋਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਮਗਰੋਂ ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਨੂੰ ਇਸ ਸੀਟ ਤੋਂ ਨਿਰਵਿਰੋਧ ਜੇਤੂ ਐਲਾਨਿਆ ਗਿਆ। ਚੋਣ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਮੌਜੂਦਾ …
Read More »ਚਾਰ ਧਾਮ ਯਾਤਰਾ ਲਈ ਹੁਣ ਚਾਰਟਰਡ ਹੈਲੀਕਾਪਟਰ ਕਰਵਾਇਆ ਜਾ ਸਕੇਗਾ ਬੁੱਕ
ਯਾਤਰਾ ਲਈ ਕਿਰਾਇਆ ਪ੍ਰਤੀ ਵਿਅਕਤੀ 1 ਲੱਖ 95 ਹਜ਼ਾਰ ਰੁਪਏ ਨਵੀਂ ਦਿੱਲੀ : ਭਾਰਤ ਦੇ ਉਤਰਾਖੰਡ ਵਿਚ 10 ਮਈ ਤੋਂ ਸ਼ੁਰੂ ਹੋਣ ਜਾ ਰਹੀ ਚਾਰ ਧਾਮ ਯਾਤਰਾ ਲਈ ਇਸ ਵਾਰ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਲੰਘੇ 4 ਦਿਨਾਂ ਵਿਚ 14 ਲੱਖ ਤੋਂ ਜ਼ਿਆਦਾ ਵਿਅਕਤੀ ਰਜਿਸਟਰੇਸ਼ਨ ਕਰਵਾ ਚੁੱਕੇ ਹਨ। ਮੀਡੀਆ …
Read More »ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 21 ਸੂਬਿਆਂ ਦੀਆਂ 102 ਸੀਟਾਂ ‘ਤੇ ਪਈਆਂ ਵੋਟਾਂ
ਭਾਰਤ ਭਰ ‘ਚ 7 ਗੇੜਾਂ ‘ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ : ਭਾਰਤ ‘ਚ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 21 ਸੂਬਿਆਂ ਦੀਆਂ 102 ਸੀਟਾਂ ‘ਤੇ 19 ਅਪ੍ਰੈਲ ਨੂੰ ਵੋਟਾਂ ਪੈ ਗਈਆਂ ਹਨ। ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਣੇ 1600 ਤੋਂ ਵੱਧ ਉਮੀਦਵਾਰਾਂ ਦੀ …
Read More »ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ
30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤ੍ਰਿਪਾਠੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਹੋਣਗੇ। ਤ੍ਰਿਪਾਠੀ ਨੂੰ ਜਲ ਸੈਨਾ ਦਾ ਨਵਾਂ ਚੀਫ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਦਿਨੇਸ਼ ਤ੍ਰਿਪਾਠੀ ਮੌਜੂਦਾ ਜਲ ਸੈਨਾ ਮੁਖੀ ਐਡਮਿਰਲ …
Read More »