ਤਲਵਾੜਾ/ਬਿਊਰੋ ਨਿਊਜ਼ : ਤਲਵਾੜਾ ਸ਼ਹਿਰ ਦੇ ਕਾਰੋਬਾਰੀ ਪਰਿਵਾਰ ਦੇ ਪੁੱਤਰ ਮੀਤਪਾਲ ਸਿੰਘ ਨੇ ਕੈਨੇਡਾ ਦੀ ਵਿਨੀਪੈੱਗ ਪੁਲਿਸ ਵਿੱਚ ਬਤੌਰ ‘ਕਰੈਕਸ਼ਨ ਅਫ਼ਸਰ’ ਵਜੋਂ ਅਹੁਦਾ ਸੰਭਾਲਿਆ ਹੈ। ਮੀਤਪਾਲ ਦੇ ਪਿਤਾ ਗੁਰਚਰਨ ਸਿੰਘ ਅਤੇ ਮਾਤਾ ਸਿਮਰਨਜੀਤ ਕੌਰ ਨੇ ਦੱਸਿਆ ਕਿ ਉਹ 2017 ਵਿੱਚ ਕੈਨੇਡਾ ਪੜ੍ਹਨ ਗਿਆ ਸੀ ਅਤੇ ਉੱਥੇ ਹੀ ਰੈੱਡ ਰਿਵਰ ਕਾਲਜ …
Read More »Yearly Archives: 2024
ਟਰੂਡੋ ਤੇ ਫਰੀਲੈਂਡ ਵੱਧ ਆਮਦਨ ਵਾਲਿਆਂ ਤੋਂ ਵੱਧ ਟੈਕਸ ਲੈਣ ਦੇ ਫੈਸਲੇ ‘ਤੇ ਦ੍ਰਿੜ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਉੱਚ ਆਮਦਨ ਵਾਲਿਆਂ ਉੱਤੇ ਵੱਧ ਟੈਕਸ ਲਾਏ ਜਾਣ ਦੇ ਆਪਣੇ ਫੈਸਲੇ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਪੂਰੀ ਤਰ੍ਹਾਂ ਅਟਲ ਹਨ। ਪਰ ਇਸ ਫੈਸਲੇ ਦਾ ਵਿਰੋਧ ਡਾਕਟਰਾਂ ਤੇ ਕਾਰੋਬਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ। ਲੰਘੇ ਦਿਨੀਂ ਟਰੂਡੋ ਤੇ ਫਰੀਲੈਂਡ ਨੇ ਵੱਧ …
Read More »ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਆਗੂਆਂ ਦਾ ਵਿਰੋਧ ਜਾਰੀ
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਖਿਲਾਫ ਡਟੇ ਕਿਸਾਨ ਪਟਿਆਲਾ : ਪਟਿਆਲਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਨੂੰ ਬਾਰਨ ਖੇਤਰ ‘ਚ ਸਥਿਤ ਓਮੈਕਸ ਸਿਟੀ ਵਿੱਚ ਪੁੱਜਣ ‘ਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਰਕੁਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਿਸਾਨੀ ਝੰਡਿਆਂ ਨਾਲ ਲੈਸ ਹੋ ਕੇ ਪੁੱਜੇ ਕਿਸਾਨਾਂ ਵਿੱਚ …
Read More »2022 ‘ਚ 66 ਹਜ਼ਾਰ ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ
ਅਮਰੀਕਾ ਵਿਚ ਮੈਕਸਿਕੋ ਤੋਂ ਬਾਅਦ ਭਾਰਤ ਨਵੇਂ ਨਾਗਰਿਕਾਂ ਦਾ ਦੂਜਾ ਵੱਡਾ ਸਰੋਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਸੰਸਦ ਵਿਚ ਰੱਖੀ ਤਾਜ਼ਾ ਰਿਪੋਰਟ ਮੁਤਾਬਕ ਸਾਲ 2022 ਵਿਚ ਕੁੱਲ 65,960 ਭਾਰਤੀਆਂ ਨੇ ਅਧਿਕਾਰਤ ਤੌਰ ‘ਤੇ ਅਮਰੀਕੀ ਨਾਗਰਿਕਤਾ ਹਾਸਲ ਕੀਤੀ। ਮੈਕਸੀਕੋ ਤੋਂ ਬਾਅਦ ਭਾਰਤ, ਅਮਰੀਕਾ ਵਿਚ ਨਵੇਂ ਨਾਗਰਿਕਾਂ ਦਾ ਦੂਜਾ ਵੱਡਾ ਸਰੋਤ ਹੈ। ਅਮਰੀਕੀ …
Read More »ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ ‘ਚ ਜਾਣਗੇ
ਨਿਊਯਾਰਕ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ 6 ਮਈ ਨੂੰ ਆਪਣੀ ਤੀਜੀ ਪੁਲਾੜ ਯਾਤਰਾ ‘ਤੇ ਜਾਵੇਗੀ। ਉਹ ਬੋਇੰਗ ਦੇ ਸਟਾਰਲਾਈਨਰ ਕੈਲਿਪਸੋ ਮਿਸ਼ਨ ਦਾ ਹਿੱਸਾ ਹੋਣਗੇ। ਅਮਰੀਕੀ ਪੁਲਾੜ ਏਜੰਸੀ ਨਾਸਾ ਮੁਤਾਬਕ ਮਿਸ਼ਨ ਲਈ 2 ਸੀਨੀਅਰ ਵਿਗਿਆਨੀ ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਜ਼ ਨੂੰ ਚੁਣਿਆ ਗਿਆ ਹੈ। ਵਰਤਮਾਨ ਵਿੱਚ, …
Read More »ਪਰੇਡ ਦੌਰਾਨ ਮਲੇਸ਼ੀਆ ‘ਚ ਨੇਵੀ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ
10 ਕਰੂ ਮੈਂਬਰਾਂ ਦੀ ਮੌਤ-ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ ਹਵਾ ਵਿਚ ਆਪਸ ‘ਚ ਟਕਰਾਅ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ 10 ਕਰੂ ਮੈਂਬਰਾਂ ਦੀ ਜਾਨ ਚਲੇ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਲੇਸ਼ੀਆਈ ਨੇਵੀ ਦੇ ਅਧਿਕਾਰੀਆਂ …
Read More »ਪੰਜਾਬ ਦੀਆਂ ਜੇਲ੍ਹਾਂ ‘ਚ ਵਧਦੀਆਂ ਹਿੰਸਕ ਘਟਨਾਵਾਂ ਚਿੰਤਾ ਦਾ ਵਿਸ਼ਾ
ਪੰਜਾਬ ਦੀਆਂ ਜੇਲ੍ਹਾਂ ‘ਚ ਹਿੰਸਾ, ਹੱਤਿਆਵਾਂ ਅਤੇ ਦੰਗਾ-ਫਸਾਦ ਦੀਆਂ ਇਕ ਤੋਂ ਬਾਅਦ ਇਕ ਹੁੰਦੀਆਂ ਘਟਨਾਵਾਂ ਨੇ ਨਾ ਸਿਰਫ਼ ਸੂਬੇ ਦੇ ਸੰਵੇਦਨਸ਼ੀਲ ਲੋਕਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ, ਸਗੋਂ ਜੇਲ੍ਹਾਂ ਅੰਦਰ ਦੀ ਕਾਨੂੰਨ-ਵਿਵਸਥਾ ਦੀ ਲਗਾਤਾਰ ਵਿਗੜਦੀ ਜਾਂਦੀ ਹਾਲਤ ਵੱਲ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ। ਸੰਗਰੂਰ ਦੀ ਅਤਿ ਸੁਰੱਖਿਅਤ ਜੇਲ੍ਹ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਭਾਰਤ ‘ਚ ਆਮਦਨ ਨਾ-ਬਰਾਬਰੀ ਵਿਕਾਸ ਦੇ ਰਾਹ ਦਾ ਰੋੜਾ
ਜਿੰਨਾ ਚਿਰ ਭਾਰਤ ਵਿਚ ਆਮਦਨ ਨਾ-ਬਰਾਬਰੀ ਰਹੇਗੀ, ਓਨਾ ਚਿਰ ਲਗਾਤਾਰ ਚੱਲਣ ਵਾਲਾ ਵਿਕਾਸ ਨਹੀਂ ਹੋ ਸਕਦਾ। ਹੁਣੇ ਆਈ ਰਿਪੋਰਟ ਅਨੁਸਾਰ, ਇਹ ਨਾ-ਬਰਾਬਰੀ ਇਸ ਹੱਦ ਤੱਕ ਵਧ ਗਈ ਹੈ ਕਿ ਉਪਰਲੀ ਇਕ ਫੀਸਦੀ ਆਬਾਦੀ ਕੋਲ ਕੁੱਲ ਆਮਦਨ ਦਾ 40.1 ਫੀਸਦੀ ਹਿੱਸਾ ਹੈ; ਭਾਵੇਂ ਸੰਵਿਧਾਨ ਦੇ ਨਿਰਦੇਸ਼ਕ ਸਿਧਾਂਤਾਂ ਵਿਚ ਦੇਸ਼ ਵਿਚ ਸਮਾਜਵਾਦੀ …
Read More »ਪੰਜਾਬ ‘ਚ ਖੇਤੀ ਆਧਾਰਤ ਸਨਅਤਾਂ ਦੀ ਘਾਟ
ਸੁਤੰਤਰਤਾ ਤੋਂ ਪਹਿਲਾਂ ਪੰਜਾਬ ਭਾਵੇਂ ਖੇਤੀ ਵਿਚ ਸਭ ਪ੍ਰਾਂਤਾਂ ਤੋਂ ਵਿਕਸਤ ਪ੍ਰਾਂਤ ਸੀ ਪਰ ਇੱਥੋਂ ਨਿਰਯਾਤ ਹੋਣ ਵਾਲੀਆਂ ਵਸਤਾਂ ਖੇਤੀ ਵਸਤਾਂ ਨਹੀਂ ਸਗੋਂ ਉਦਯੋਗਿਕ ਵਸਤੂਆਂ ਸਨ। ਗਰਮ ਕੱਪੜਾ, ਰੇਸ਼ਮੀ ਕੱਪੜਾ, ਲੋਹੇ ਦੀਆਂ ਬਣੀਆਂ ਪ੍ਰਿੰਟਿੰਗ ਮਸ਼ੀਨਾਂ, ਮੋਟਰਾਂ ਦੇ ਪੁਰਜ਼ੇ, ਹੌਜਰੀ ਦਾ ਸਾਮਾਨ ਆਦਿ ਇੱਥੋਂ ਹੋਰ ਦੇਸ਼ਾਂ ਨੂੰ ਭੇਜਿਆ ਜਾਂਦਾ ਸੀ। ਪੰਜਾਬ …
Read More »