Breaking News
Home / 2024 (page 28)

Yearly Archives: 2024

ਸੁਖਬੀਰ ਬਾਦਲ ਤੇ ਸੁਖਦੇਵ ਢੀਂਡਸਾ ਨੇ ਤਨਖ਼ਾਹੀਏ ਵਜੋਂ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਨਿਭਾਈ ਸੇਵਾ

  ਚੰਦੂਮਾਜਰਾ, ਮਜੀਠੀਆ, ਦਲਜੀਤ ਚੀਮਾ ਅਤੇ ਗਰੇਵਾਲ ਨੇ ਕੀਤੀ ਪਖਾਨਿਆਂ ਦੀ ਸਫ਼ਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖ਼ਾਹ ਨੂੰ ਪੂਰਾ ਕਰਨ ਲਈ ਅੱਜ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਬਾਹਰ ਬੈਠ ਕੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ। …

Read More »

ਟਰੰਪ ਨੇ ਹਮਾਸ ਨੂੰ ਦਿੱਤੀ ਧਮਕੀ

  20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਧਮਕੀ ਦਿੱਤੀ ਹੈ। ਇਜ਼ਰਾਈਲ ਦੇ ਮੀਡੀਆ ਮੁਤਾਬਕ ਟਰੰਪ ਨੇ ਇਜ਼ਰਾਈਲ ਦੇ ਬੰਧਕਾਂ ਨੂੰ ਤੁਰੰਤ ਰਿਹਾਅ ਕਰਨ ਦੇ ਲਈ ਕਿਹਾ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਹਮਾਸ …

Read More »

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ

  ਨਵੇਂ ਕਾਨੂੰਨ ਬਣਾਉਣ ’ਚ ਲੱਗੀ ਕਈ ਲੋਕਾਂ ਦੀ ਮਿਹਨਤ : ਮੋਦੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚੇ ਸਨ। ਇਸੇ ਦੌਰਾਨ ਪੰਜਾਬ ਇੰਜੀਨੀਅਰਿੰਗ ਕਾਲਜ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਸੰਬੰਧੀ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿਕਸਤ …

Read More »

ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਭੈਣ ਨੇ ਕੀਤੀ ਮੁਲਾਕਾਤ

  ਮਰਨ ਵਰਤ ’ਤੇ ਬੈਠੇ ਭਰਾ ਨੂੰ ਗਲ ਲਗਾ ਕੇ ਭੈਣ ਨੇ ਪੁੱਛਿਆ ਹਾਲਚਾਲ ਖਨੌਰੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਕੋਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਦਾ ਅੱਜ ਮੰਗਲਵਾਰ ਨੂੰ ਅੱਠਵਾਂ ਦਿਨ ਹੈ। ਜਿਸ ਦੇ ਚਲਦਿਆਂ ਡੱਲੇਵਾਲ ਦੇ ਪਰਿਵਾਰਕ ਮੈਂਬਰਾਂ ਨੂੰ …

Read More »

ਬੁੱਢੇ ਨਾਲੇ ’ਚ ਵਧ ਰਹੇ ਪ੍ਰਦੂਸ਼ਣ ਦਾ ਵਿਰੋਧ ਕਰਨ ਪਹੁੰਚੇ ਆਗੂਆਂ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ

  ਬਲਬੀਰ ਸਿੰਘ ਰਾਜੇਵਾਲ ਅਤੇ ਲੱਖਾ ਸਿਧਾਣਾ ਸਮੇਤ ਵੱਡੀ ਗਿਣਤੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ’ਚੋਂ ਲੰਘਦੇ ਬੁੱਢੇ ਨਾਲੇ ’ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਅੱਜ ਇਸ ਨਾਲੇ ਪੂਰਨ ਦਾ ਸੱਦਾ ਦਿੱਤਾ ਗਿਆ ਸੀ। …

Read More »

ਡਾ.ਲਖਵਿੰਦਰ ਸਿੰਘ ਜੌਹਲ ਨੂੰ ਮਿਲੇਗਾ ‘‘ਅਜੀਤ ਸੈਣੀ ਯਾਦਗਾਰੀ ਪੁਰਸਕਾਰ-2024’’

10 ਦਸੰਬਰ ਨੂੰ ਜਲੰਧਰ ਵਿਖੇ ਹੋਵੇਗਾ ਸਨਮਾਨ ਸਮਾਗਮ ਚੰਡੀਗੜ੍ਹ : ਉੱਘੇ ਆਜ਼ਾਦੀ ਘੁਲਾਟੀਏ, ਸਾਹਿਤਕਾਰ ਅਤੇ ਪੱਤਰਕਾਰ ਸਵਰਗੀ ਅਜੀਤ ਸੈਣੀ ਦੀ ਯਾਦ ਵਿੱਚ ਹਰ ਸਾਲ ਦਿੱਤੇ ਜਾਣ ਵਾਲਾ ‘‘ਅਜੀਤ ਸੈਣੀ ਯਾਦਗਾਰੀ ਪੁਰਸਕਾਰ’’ ਇਸ ਵਾਰੀ ਪੰਜਾਬੀ ਸਾਹਿਤ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਉੱਘੇ ਪੰਜਾਬੀ ਕਵੀ ਡਾਕਟਰ ਲਖਵਿੰਦਰ ਸਿੰਘ …

Read More »

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ ਸਿੰਘ ਸਾਹਿਬਾਨਾਂ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ‘ਫਖਰ-ਏ-ਕੌਮ’ ਦਾ ਖਿਤਾਬ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਸਿੰਘ ਸਾਹਿਬਾਨਾਂ ਨੇ ਕਿਹਾ ਕਿ ਅਖੌਤੀ ਸਾਧ ਰਾਮ ਰਹੀਮ ਨੂੰ ਮੁਆਫ਼ੀ ਦੇਣ ਲਈ ਅਕਾਲ …

Read More »

ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲੇ

ਪਖਾਨੇ ਸਾਫ ਕਰਨ, ਭਾਂਡੇ ਮਾਂਜਣ ਤੇ ਕੀਰਤਨ ਸਰਵਨ ਕਰਨ ਦੀ ਲੱਗੀ ਸੇਵਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਤਿੰਨ ਦਿਨ ਭਾਂਡੇ ਮਾਂਜਣ, ਸ੍ਰੀ ਦਰਬਾਰ ਸਾਹਿਬ ਵਿਚਲੇ ਪਖਾਨਿਆਂ ਦੀ ਸਫਾਈ ਕਰਨ ਤੇ …

Read More »

ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ

ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਨੂੰ ਜੋੜਨ ਵਾਲੇ ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਨਸੀਹਤ ਦਿੱਤੀ ਹੈ। ਅਦਾਲਤ ਨੇ ਸੁਣਵਾਈ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਹਾ ਕਿ ਤੁਸੀਂ ਪ੍ਰਦਰਸ਼ਨਕਾਰੀ ਕਿਸਾਨਾਂ …

Read More »

ਪੰਜਾਬ ’ਚ ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਦੇ 3 ਵਿਧਾਇਕਾਂ ਨੇ ਸਹੁੰ ਚੁੱਕੀ

ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਹਲਫ ਲੈਣ ਨਹੀਂ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੇ ਅੱਜ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ …

Read More »