ਵਿਰੋਧੀ ਧਿਰਾਂ ਦੇ ਸਵਾਲ ਚੁੱਕਣ ਤੋਂ ਬਾਅਦ ਹਰਕਤ ਵਿੱਚ ਆਇਆ ਪ੍ਰਸ਼ਾਸਨ ਲੁਧਿਆਣਾ/ਬਿਊਰੋ ਨਿਊਜ਼ : ਪਹਿਲਾਂ ਹੀ ਸੁਰਖੀਆਂ ਵਿਚ ਰਹਿੰਦੇ ਸਥਾਨਕ ਸਿਵਲ ਹਸਪਤਾਲ ਦੀ ਇੱਕ ਹੋਰ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਹਸਪਤਾਲ ਦੇ ਅਣਪਛਾਤੇ ਮਰੀਜ਼ਾਂ ਲਈ ਬਣਾਏ ਗਏ ਵਾਰਡ ਵਿੱਚ ਹਸਪਤਾਲ ਦੇ ਮੁਲਾਜ਼ਮਾਂ ਨੇ ਇੱਕੋ ਹੀ ਬੈੱਡ ‘ਤੇ ਮਰੀਜ਼ ਤੇ ਲਾਸ਼ …
Read More »Yearly Archives: 2024
ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ
ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਗ੍ਰਹਿ ਸੂਬੇ ਡੈਲਾਵੇਅਰ ਦੇ ਸੱਤ ਵਿਧਾਇਕਾਂ ਨੇ ਵਿਸਾਖੀ ਦੇ ਤਿਉਹਾਰ ਮੌਕੇ ਸਿੱਖਾਂ ਨਾਲ ਮਿਲ ਕੇ ਭੰਗੜਾ ਪਾਇਆ। ਸਾਰੇ ਆਗੂ ਰਵਾਇਤੀ ਪੰਜਾਬੀ ਪੁਸ਼ਾਕ ਪਹਿਨ ਕੇ ਆਏ ਸਨ। ਇਸ ਗਰੁੱਪ …
Read More »ਬੀਬੀਸੀ ਦਾ ਭਾਰਤ ਵਿਚ ਬਦਲਿਆ ਰੂਪ, ਕਲੈਕਟਿਵ ਨਿਊਜ਼ਰੂਮ ਨੇ ਕੰਮ ਸ਼ੁਰੂ ਕੀਤਾ
ਭਾਰਤ ਵਿਚ ਬੀਬੀਸੀ ਦਾ ਰੂਪ ਬਦਲ ਗਿਆ ਹੈ। ਬ੍ਰਿਟਿਸ਼ ਬਰੌਡਕਾਸਟ ਕਾਰਪੋਰੇਸ਼ਨ ਲਈ ਭਾਰਤ ਵਿਚ ਅਜ਼ਾਦ ਮੀਡੀਆ ਕੰਪਨੀ ਕਲੈਕਟਿਵ ਨਿਊਜ਼ਰੂਮ ਨੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਇਹ ਪੂਰੀ ਤਰ੍ਹਾਂ ਨਾਲ ਇਕ ਭਾਰਤੀ ਕੰਪਨੀ ਹੈ। ਬੀਬੀਸੀ ਦੇ ਚਾਰ ਸੀਨੀਅਰ ਪੱਤਰਕਾਰਾਂ ਨੇ ਅਸਤੀਫਾ ਦੇ ਕੇ ਕਲੈਕਟਿਵ ਨਿਊਜ਼ਰੂਮ ਦੀ ਸਥਾਪਨਾ ਕੀਤੀ ਹੈ। ਡਿਜ਼ੀਟਲ …
Read More »ਵਿਸ਼ਵ ਜੰਗ ਦਾ ਵੱਧਦਾ ਖ਼ਦਸ਼ਾ
ਇਜ਼ਰਾਈਲ ਅਤੇ ਹਮਾਸ ਦਰਮਿਆਨ ਛੇ ਮਹੀਨੇ ਪਹਿਲਾਂ ਆਰੰਭ ਹੋਈ ਜੰਗ ਹੁਣ ਪੱਛਮੀ ਏਸ਼ੀਆ ਦੇ ਹੋਰ ਮੁਲਕਾਂ ਨੂੰ ਵੀ ਆਪਣੀ ਲਪੇਟ ਵਿਚ ਲੈਂਦੀ ਜਾ ਰਹੀ ਹੈ। ਖ਼ਾਸ ਕਰਕੇ ਇਸ ਮੁੱਦੇ ‘ਤੇ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਾਂ ਸਿੱਧਾ ਟਕਰਾਅ ਹੋ ਗਿਆ ਹੈ। ਈਰਾਨ ਨੇ ਬੀਤੇ ਐਤਵਾਰ ਨੂੰ ਇਜ਼ਰਾਈਲ ‘ਤੇ 300 ਡਰੋਨਾਂ ਅਤੇ …
Read More »ਵਾਲਾਂ ਦਾ ਝੜਨਾ : ਕਾਰਨਾਂ ਨੂੰ ਸਮਝਣਾ
ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »ਪੀਅਰਸਨ ਏਅਰਪੋਰਟ ਤੋਂ 20 ਮਿਲੀਅਨ ਡਾਲਰ ਦਾ ਸੋਨਾ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ
ਸੋਨਾ ਵੇਚ ਕੇ ਕਮਾਏ ਮੁਨਾਫੇ ਨੂੰ ਵੀ ਕੀਤਾ ਗਿਆ ਜ਼ਬਤ ਟੋਰਾਂਟੋ/ਬਿਊਰੋ ਨਿਊਜ਼ : ਇੱਕ ਸਾਲ ਪਹਿਲਾਂ ਟੋਰਾਂਟੋ ਪੀਅਰਸਨ ਏਅਰਪੋਰਟ ਤੋਂ 20 ਮਿਲੀਅਨ ਡਾਲਰ ਦਾ ਸੋਨਾ ਚੋਰੀ ਕਰਨ ਦੇ ਸਬੰਧ ਵਿੱਚ ਪੁਲਿਸ ਨੇ ਨੌਂ ਵਿਅਕਤੀਆਂ ਨੂੰ ਚਾਰਜ ਕੀਤਾ ਹੈ। ਇਨ੍ਹਾਂ ਵਿੱਚ ਏਅਰ ਕੈਨੇਡਾ ਦੇ ਮੁਲਾਜ਼ਮ ਵੀ ਸ਼ਾਮਲ ਹਨ। ਇਹ ਜਾਣਕਾਰੀ ਪੀਲ …
Read More »ਲਿਬਰਲ ਪਾਰਟੀ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼
ਓਟਵਾ/ਬਿਊਰੋ ਨਿਊਜ਼ : ਹਾਊਸਿੰਗ ਉੱਤੇ ਹੱਦੋਂ ਵੱਧ ਖਰਚਾ ਕਰਨ ਦੀ ਯੋਜਨਾ ਦੇ ਬਾਵਜੂਦ ਫੈਡਰਲ ਸਰਕਾਰ ਓਨੇ ਘਾਟੇ ਵਿੱਚ ਨਹੀਂ ਗਈ ਜਿੰਨਾ ਕਿ ਪਹਿਲਾ ਕਿਆਫੇ ਲਾਏ ਜਾ ਰਹੇ ਸਨ। ਇਹ ਸਭ ਨਿੱਜੀ ਇਨਕਮ ਟੈਕਸ ਤੋਂ ਹਾਸਲ ਹੋਣ ਵਾਲੀ ਆਮਦਨ ਤੇ ਵੱਡੇ ਮੁਨਾਫਿਆਂ ਤੋਂ ਵਸੂਲੇ ਜਾਣ ਵਾਲੇ ਟੈਕਸਾਂ ਸਬੰਧੀ ਪ੍ਰਸਤਾਵਿਤ ਤਬਦੀਲੀਆਂ ਸਦਕਾ …
Read More »ਟਰੂਡੋ ਸਰਕਾਰ ਕੈਨੇਡਾ ਵਾਸੀਆਂ ਦੀਆਂ ਮੁਸ਼ਕਿਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ : ਪੌਲੀਏਵਰ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਆਗੂ ਪਇਏਰ ਪੌਲੀਏਵਰ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਨੁਕਤਾਚੀਨੀ ਕਰਦਿਆਂ ਆਖਿਆ ਕਿ ਅੱਠ ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਵੀ ਉਹ ਕਿਸੇ ਕੰਮ ਦੇ ਨਹੀਂ ਹਨ। ਉਨ੍ਹਾਂ ਆਖਿਆ ਕਿ ਟਰੂਡੋ ਦੇ ਸ਼ਾਸਨਕਾਲ ਵਿੱਚ ਕਿਰਾਏ ਦੁੱਗਣੇ ਹੋ ਗਏ, ਮਾਰਗੇਜ ਪੇਅਮੈਂਟਸ ਤੇ ਡਾਊਨਪੇਅਮੈਂਟਸ ਦੇ ਭਾਅ ਵੱਧ ਗਏ …
Read More »ਓਨਟਾਰੀਓ ‘ਚ ਵਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਇਸ ਹਫਤੇ ਦੇ ਅੰਤ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲ ਸਕਦਾ ਹੈ। ਇੰਡਸਟਰੀ ਦੇ ਇੱਕ ਮਾਹਿਰ ਦਾ ਕਹਿਣਾ ਹੈ ਕਿ ਪ੍ਰੋਵਿੰਸ ਵਿੱਚ ਇਸ ਪੱਧਰ ਤੱਕ ਦੋ ਸਾਲਾਂ ਤੋਂ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ। ਕੈਨੇਡੀਅਨਜ਼ ਫੌਰ ਅਫੋਰਡੇਬਲ ਐਨਰਜੀ ਦੇ ਪ੍ਰੈਜ਼ੀਡੈਂਟ …
Read More »ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ‘ਤੇ ਭਾਜਪਾ ਦੀਆਂ ਹਦਾਇਤਾਂ ‘ਤੇ ਕੰਮ ਦੇ ਲਗਾਏ ਆਰੋਪ
ਸੂਬੇ ‘ਚ ਦੰਗੇ ਹੋਣ ‘ਤੇ ਕਮਿਸ਼ਨ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ ਕੂਚ (ਬਿਹਾਰ)/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਦਾ ਪੱਖ ਲੈਣ ਲਈ ਚੋਣ ਕਮਿਸ਼ਨ ਦੀ ਨਿਖੇਧੀ ਕੀਤੀ ਹੈ ਅਤੇ ਸੂਬੇ ਵਿੱਚ ਇੱਕ ਵੀ ਦੰਗਾ ਹੋਣ ‘ਤੇ ਕਮਿਸ਼ਨ ਦੇ ਦਫ਼ਤਰ ਅੱਗੇ …
Read More »