Breaking News
Home / 2024 (page 287)

Yearly Archives: 2024

ਪਤੰਜਲੀ ਨੇ ਸੁਪਰੀਮ ਕੋਰਟ ‘ਚ ਫਿਰ ਮੰਗੀ ਮੁਆਫੀ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਮੰਗਲਵਾਰ ਨੂੰ ਇਕ ਵਾਰ ਫਿਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁਲ੍ਹਾ ਦੀ ਬੈਂਚ ਦੇ ਸਾਹਮਣੇ ਰਾਮਦੇਵ ਅਤੇ ਬਾਲਕ੍ਰਿਸ਼ਨ ਤੀਜੀ ਵਾਰ ਪੇਸ਼ ਹੋਏ। ਰਾਮਦੇਵ ਦੇ …

Read More »

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ ‘ਚ ਸੋਧ ਕਰਨ ਦੀ ਗੱਲ ਇਸ ਵਾਸਤੇ ਕਰ ਰਹੀ ਹੈ ਕਿਉਂਕਿ ਸੱਤਾਧਾਰੀ ਪਾਰਟੀ ਲੋਕਾਂ ਦੇ ਅਧਿਕਾਰਾਂ ਨੂੰ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 10 ਸਾਲਾਂ ਵਿੱਚ ਐਨੇ ਸਾਰੇ ਝੂਠੇ ਵਾਅਦਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ …

Read More »

ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਭ੍ਰਿਸ਼ਟਾਚਾਰ ਦਾ ਚੈਂਪੀਅਨ

ਲਖਨਊ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਗਾਜ਼ੀਆਬਾਦ ‘ਚ ਇਕੱਠਿਆਂ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭ੍ਰਿਸ਼ਟਾਚਾਰ ਦਾ ਚੈਂਪੀਅਨ ਦੱਸਿਆ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਜੇਕਰ ਪਾਰਟੀ ਕਹੇਗੀ …

Read More »

ਵਿਕਸਤ ਭਾਰਤ ਦੇ ਸੁਫਨੇ ਦੀ ਹਕੀਕਤ

ਕ੍ਰਿਸ਼ਨਾ ਰਾਜ ਭਾਰਤ ਸਾਲ 2047 ਤੱਕ ਉਚ ਆਮਦਨ ਵਾਲਾ ਵਿਕਸਤ ਮੁਲਕ ਬਣਨ ਦੀ ਲੋਚਾ ਰੱਖਦਾ ਹੈ। ਇਸ ਵਿਆਪਕ ਦ੍ਰਿਸ਼ਟੀ ਯੋਜਨਾ ਦੇ ਅਨੁਰੂਪ, ਅਰਥਚਾਰੇ ਨੂੰ ਕੁੱਲ ਘਰੇਲੂ ਪੈਦਾਵਾਰ (ਜੀਡੀਪੀ) ਵਿਕਾਸ ਦਰ ਨੂੰ ਹੁਲਾਰਾ ਦੇਣ ਅਤੇ ਅਗਲੇ 23 ਸਾਲਾਂ ਦੌਰਾਨ ਇਸ ਸਮੇਂ ਜੀਡੀਪੀ ਨੂੰ 3.73 ਖਰਬ ਡਾਲਰ ਤੋਂ 30 ਖਰਬ ਡਾਲਰ ਤੱਕ …

Read More »

ਸੱਭਿਆਚਾਰ ਤੇ ਲੋਕ-ਵਿਰਸੇ ਦੀ ਸਾਂਭ-ਸੰਭਾਲ ‘ ਚ ਲਾਇਬ੍ਰੇਰੀਆਂ ਦਾ ਯੋਗਦਾਨ

ਡਾ. ਸੁਖਦੇਵ ਸਿੰਘ ਝੰਡ ਲਾਇਬ੍ਰੇਰੀਆਂ ਗਿਆਨ ਦਾ ਭੰਡਾਰ ਹਨ ਜਿੱਥੇ ਵੱਖ-ਵੱਖ ਵਿਸ਼ਿਆਂ ਉੱਪਰ ਪੁਸਤਕਾਂ, ਰਸਾਲੇ, ਅਖ਼ਬਾਰਾਂ, ਹੱਥ-ਲਿਖਤ ਖਰੜੇ, ਆਦਿ ਵੱਡੀ ਗਿਣਤੀ ਵਿੱਚ ਉਪਲੱਭਧ ਹੁੰਦੇ ਹਨ। ਇਨ÷ ਾਂ ਸਰੋਤਾਂ ਤੋਂ ਸਾਨੂੰ ਕਈ ਕਿਸਮ ਦੀ ਜਾਣਕਾਰੀ ਮਿਲਦੀ ਹੈ। ਅੱਜਕੱਲ÷ ਤਾਂ ਛਪੀਆਂ ਹੋਈਆਂ ਪੁਸਤਕਾਂ ਤੇ ਰਸਾਲਿਆਂ ਤੋਂ ਇਲਾਵਾ ਇਹ ਜਾਣਕਾਰੀ ਡਿਜੀਟਲ ਰੂਪ ਵਿੱਚ …

Read More »

27 ਸਾਲ ਤੋਂ ਚੰਡੀਗੜ੍ਹ ‘ਚ ਸਥਾਪਿਤ ਕੈਨੇਡਾ

ਹਾਈ ਕਮਿਸ਼ਨ ਦਾ ਦਫਤਰ ਹੋਇਆ ਬੰਦ ਦੋਹਾਂ ਦੇਸ਼ਾਂ ਦਰਮਿਆਨ ਕੁੜੱਤਣ ਨੇ ਇਹ ਸਥਿਤੀ ਕੀਤੀ ਪੈਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਕੈਨੇਡਾ ਵਿਚ ਵਸੇ ਪੰਜਾਬੀਆਂ ਦੇ ਲੰਬੇ ਸੰਘਰਸ਼ ਬਾਅਦ ਪੰਜਾਬੀਆਂ ਦੀ ਸਹੂਲਤ ਲਈ ਚੰਡੀਗੜ੍ਹ ਵਿਖੇ ਕੈਨੇਡਾ ਦੇ ਕੌਂਸਲ ਜਨਰਲ ਦਾ 1997 ‘ਚ ਦਫਤਰ ਸਥਾਪਿਤ ਕੀਤਾ ਗਿਆ ਸੀ, ਤਾਂ …

Read More »

ਕੁੰਵਰ ਵਿਜੇ ਪ੍ਰਤਾਪ ਨੇ ਜਨਤਕ ਸਮਾਗਮ ‘ਚ ਮਾਈਕ ਤੋਂ ਕਿਹਾ

ਰਾਘਵ ਚੱਢਾ ਦੇ ਖਾਸ 2 ਪੁਲਿਸ ਅਧਿਕਾਰੀ ਅੰਮ੍ਰਿਤਸਰ ‘ਚ ਵਿਕਵਾਉਂਦੇ ਹਨ ਨਸ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਵੀਡੀਓ ਨੇ ਜਿੱਥੇ ਸੂਬੇ ਦੀ ਸਿਆਸਤ ਵਿਚ ਵੱਡੀ ਤਰਥੱਲੀ ਮਚਾਈ ਹੋਈ ਹੈ, ਉਥੇ ਹੀ ਆਮ ਆਦਮੀ ਪਾਰਟੀ ਲਈ …

Read More »

ਟਿਕਟ ਮਿਲੇ ਨਾ ਮਿਲੇ ਮੈਂ ਬਠਿੰਡਾ ਨਹੀਂ ਛੱਡਾਂਗੀ : ਹਰਸਿਮਰਤ ਬਾਦਲ

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 7 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲੀ ਦਲ ਨੇ ਅਜੇ ਤੱਕ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ। ਧਿਆਨ ਰਹੇ ਕਿ ਹਰਸਿਮਰਤ ਕੌਰ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰਤੀ ਫੌਜ ਦੇ ਜਵਾਨ ਸੰਗਤ ਲਈ ਰਸਤਾ ਕਰਨਗੇ ਤਿਆਰ

25 ਮਈ ਤੋਂ ਸ਼ੁਰੂ ਹੋਣੀ ਹੈ ਸਲਾਨਾ ਯਾਤਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਤਿਆਰੀ ਲਈ ਭਾਰਤੀ ਫੌਜ ਦੇ ਜਵਾਨਾਂ ਅਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਸੇਵਾਦਾਰਾਂ ਦਾ ਕਰੀਬ 50 ਮੈਂਬਰੀ ਦਲ ਬਰਫ ਕੱਟ ਕੇ ਰਸਤੇ ਤਿਆਰ ਕਰਨ ਅਤੇ ਹੋਰ ਪ੍ਰਬੰਧ ਕਰਨ ਲਈ 22 ਅਪਰੈਲ …

Read More »

ਪੰਜਾਬ ‘ਚ ਭਾਜਪਾ ਦਾ ਆਗੂਆਂ ਦਾ ਹੋ ਰਿਹਾ ਵਿਰੋਧ

ਮੋਗਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 9 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ ਵਿਚ ਕਿਸਾਨ, ਭਾਜਪਾ ਉਮੀਦਵਾਰਾਂ ਦਾ ਵਿਰੋਧ ਵੀ ਕਰ …

Read More »