ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਿਲਪਾ ਸ਼ੈਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੁਰਕ ਕਰ ਲਈ ਹੈ। ਇਸ ਪ੍ਰਾਪਰਟੀ ‘ਚ ਸ਼ਿਲਪਾ ਸ਼ੈਟੀ ਦਾ ਜੁਹੂ ਵਾਲਾ ਫਲੈਟ ਅਤੇ ਰਾਜ ਕੁੰਦਰਾ ਦੇ ਨਾਮ ‘ਤੇ ਰਜਿਸਟਡਰ ਬੰਗਲਾ ਅਤੇ ਸ਼ੇਅਰ ਸ਼ਾਮਲ ਹਨ। ਇਹ ਮਾਮਲਾ 2002 ਦੇ ਬਿੱਟ …
Read More »Yearly Archives: 2024
UNFPA ਦੀ ਰਿਪੋਰਟ ਵਿੱਚ ਖੁਲਾਸਾ
ਭਾਰਤ ਦੀ ਆਬਾਦੀ 144 ਕਰੋੜ ਤੋਂ ਪਾਰ 14 ਸਾਲ ਤੱਕ ਦੇ ਬੱਚਿਆਂ ਦੀ ਗਿਣਤੀ ਸਭ ਤੋਂ ਵੱਧ * 77 ਸਾਲਾਂ ‘ਚ ਆਬਾਦੀ ਦੁੱਗਣੀ ਹੋਣ ਦਾ ਅਨੁਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਜਨਸੰਖਿਆ 144 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਜਿਸ ਵਿੱਚ 24 ਫੀਸਦ ਆਬਾਦੀ 0 ਤੋਂ 14 …
Read More »ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਮਿਠਾਈ : ਈਡੀ ਦਾ ਆਰੋਪ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਈਡੀ ਨੇ ਵੱਡਾ ਆਰੋਪ ਲਗਾਇਆ ਹੈ। ਈਡੀ ਨੇ ਅਦਾਲਤ ‘ਚ ਕਿਹਾ ਕਿ ਕੇਜਰੀਵਾਲ ਤਿਹਾੜ ਜੇਲ÷ ‘ਚ ਜਾਣਬੁੱਝ ਕੇ ਮਿੱਠਾ ਖਾ ਰਹੇ ਹਨ ਤਾਂ ਕਿ ਉਨ੍ਹ÷ ਾਂ ਦਾ ਸ਼ੂਗਰ ਲੈਵਲ ਵਧ ਜਾਏ ਤੇ ਉਨ੍ਹ÷ ਾਂ ਨੂੰ ਮੈਡੀਕਲ ਦੇ ਅਧਾਰ ‘ਤੇ ਜ਼ਮਾਨਤ …
Read More »ਪਰਵਾਸੀ ਸਹਾਇਤਾ ਫਾਊਂਡੇਸ਼ਨ ਹੈਵੀ-ਡਿਊਟੀ ਜ਼ੀਰੋ ਐਮੀਸ਼ਨ ਵਾਹਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਟਰੱਕ ਵਰਲਡ 2024 ‘ਚ ਭਾਗ ਲਵੇਗੀ
ਪਰਵਾਸੀ ਸਹਾਇਤਾ ਫਾਊਂਡੇਸ਼ਨ ਦਾ ਉਦੇਸ਼ ਕਾਰਬਨ ਨਿਕਾਸ ਨੂੰ ਘਟਾਉਣ, ਹਵਾ ਪ੍ਰਦੂਸ਼ਣ ਨੂੰ ਘਟਾਉਣ ਅਤੇ ਆਵਾਜਾਈ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਵਿੱਚ ZEVs ਦੀ ਮੁੱਖ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਪਿਛਲੀ ਵਾਰ 16 ਅਪ੍ਰੈਲ, 2024 ਨੂੰ ਅੱਪਡੇਟ ਕੀਤਾ ਗਿਆ ਹਰੇ ਭਰੇ ਭਵਿੱਖ ਵੱਲ ਕਦਮ ਵਧਾਉਂਦੇ ਹੋਏ, ਪਰਵਾਸੀ ਸਹਾਇਤਾ ਫਾਊਂਡੇਸ਼ਨ …
Read More »ਕੈਨੇਡੀਅਨ ਫੋਰਸਜ਼ ਬੇਸ ਵਿਚ
ਜਰਨੈਲ ਸਿੰਘ (ਕਿਸ਼ਤ 14ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਰਿਸ਼ਤੇਦਾਰਾਂ ਵੱਲੋਂ ਪਾਰਟੀਆਂ ਸ਼ੁਰੂ ਹੋ ਗਈਆਂ। ਜਿਸ ਵੀਕ ਐਂਡ ‘ਤੇ ਕੋਈ ਪਾਰਟੀ ਨਾ ਹੁੰਦੀ ਅਸੀਂ ਕੈਨੇਡਾ ਦੀਆਂ ਵਿਸ਼ੇਸ਼ ਥਾਵਾਂ ਦੇਖਣ ਚਲੇ ਜਾਂਦੇ। ਸਭ ਤੋਂ ਪਹਿਲਾਂ ਅਸੀਂ ਸੀ.ਐਨ.ਟਾਵਰ ਦੇਖਣ ਗਏ। ਇਹ ਟਾਵਰ ਕੈਨੇਡੀਅਨ ਨੈਸ਼ਨਲ ਰੇਲਵੇ ਦੀ ਜ਼ਮੀਨ ‘ਤੇ ਬਣਿਆ ਹੋਇਆ ਹੈ। …
Read More »19 April 2024 GTA & Main
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ
ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਗਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਵੀਰਵਾਰ ਨੂੰ ਬਾਅਦ ਦੁਪਹਿਰ ਐਲਾਨਿਆ ਗਿਆ ਅਤੇ ਇਸ ਵਾਰ ਵੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੁੜੀਆਂ ਨੇ ਹੀ ਬਾਜ਼ੀ …
Read More »ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗਿ੍ਫਤਾਰ
ਪਰਨੀਤ ਕੌਰ ਅਤੇ ਪਰਮਪਾਲ ਕੌਰ ਦਾ ਵੀ ਹੋ ਰਿਹਾ ਵਿਰੋਧ ਮੋਗਾ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 9 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਵੱਡੀ …
Read More »ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ
ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਿਲਪਾ ਸ਼ੈਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੁਰਕ ਕਰ ਲਈ ਹੈ। ਇਸ ਪ੍ਰਾਪਰਟੀ ’ਚ ਸ਼ਿਲਪਾ ਸ਼ੈਟੀ ਦਾ ਜੁਹੂ ਵਾਲਾ ਫਲੈਟ ਅਤੇ ਰਾਜ ਕੁੰਦਰਾ ਦੇ ਨਾਮ ’ਤੇ ਰਜਿਸਟਡਰ …
Read More »ਦਿਲਰੋਜ਼ ਨੂੰ ਜਿੰਦਾ ਦਫ਼ਨਾਉਣ ਵਾਲੀ ਨੀਲਮ ਨੂੰ ਲੁਧਿਆਣਾ ਕੋਰਟ ਨੇ ਸੁਣਾਈ ਮੌਤ ਦੀ ਸਜ਼ਾ
ਆਰੋਪੀ ਨੀਲਮ ਨੇ ਸਾਲ 2021 ’ਚ ਦਿੱਤਾ ਸੀ ਘਟਨਾ ਨੂੰ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਜਿੰਦਾ ਦਫਨਾਉਣ ਵਾਲੀ ਨੀਲਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾ ਦਿੱਤੀ ਹੈ। ਆਰੋਪੀ ਨੀਲਮ ਨੇ ਸਾਲ 2021 ’ਚ ਪਹਿਲਾਂ ਬੱਚੀ ਦਿਲਰੋਜ਼ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ’ਚੋਂ …
Read More »