Breaking News
Home / 2024 (page 289)

Yearly Archives: 2024

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਅੱਜ 12ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਅਨੁਸਾਰ ਪੰਜਾਬ ਦੇ 3, ਉਤਰ ਪ੍ਰਦੇਸ਼ 2 ਜਦਕਿ ਮਹਾਰਾਸ਼ਟਰ ਅਤੇ ਪੱਛਮੀ …

Read More »

ਸ੍ਰੀਨਗਰ ਦੀ ਜੇਹਲਮ ਨਦੀ ’ਚ ਕਿਸ਼ਤੀ ਪਲਟੀ-4 ਮੌਤਾਂ

ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਸ੍ਰੀਨਗਰ ’ਚ ਅੱਜ ਮੰਗਲਵਾਰ ਨੂੰ ਜੇਹਲਮ ਨਦੀ ਵਿਚ ਇਕ ਕਿਸ਼ਤੀ ਪਲਟ ਗਈ ਅਤੇ ਕਿਸ਼ਤੀ ਵਿਚ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 2 ਮਹਿਲਾਵਾਂ ਵੀ ਸ਼ਾਮਲ ਹਨ। ਇਸ ਕਿਸ਼ਤੀ ਵਿਚ 11 ਵਿਅਕਤੀ ਸਵਾਰ ਸਨ ਅਤੇ ਇਨ੍ਹਾਂ ਵਿਚ 5 ਸਕੂਲੀ ਬੱਚੇ ਵੀ ਸ਼ਾਮਲ ਸਨ। …

Read More »

ਆਮ ਆਦਮੀ ਪਾਰਟੀ ਨੇ ਪੰਜਾਬ ’ਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

3 ਮੌਜੂਦਾ ਵਿਧਾਇਕਾਂ ਅਤੇ ਅਕਾਲੀ ਦਲ ’ਚੋਂ ਆਏ ਪਵਨ ਟੀਨੂੰ ਨੂੰ ਵੀ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਚੱਲਦਿਆਂ ‘ਆਪ’ ਵਲੋਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਹੋ …

Read More »

ਸੁਨੀਲ ਜਾਖੜ ਨੇ ਭਾਜਪਾ ਦੇ ਸੰਕਲਪ ਪੱਤਰ ਨੂੰ ਦੱਸਿਆ ‘ਪਰਸਨਲ ਗਰੰਟੀ’

ਕਿਹਾ : ਮੋਦੀ ਜੀ ਜੋ ਕਹਿੰਦੇ ਹਨ ਉਹ ਪੂਰਾ ਵੀ ਕਰਦੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਵੀ ਪੂਰੀ ਤਾਕਤ ਨਾਲ ਜੁਟੀ ਹੋਈ ਹੈ। ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦਾ ਸੰਕਲਪ ਪੱਤਰ ਕਿਸਾਨਾਂ, ਗਰੀਬ …

Read More »

ਈਰਾਨ ਨੂੰ ਹਮਲੇ ਦਾ ਜਵਾਬ ਦੇਵੇਗਾ ਇਜ਼ਰਾਈਲ

ਇਜ਼ਰਾਈਲੀ ਵਾਰ ਕੈਬਨਿਟ ਦੀ ਮੀਟਿੰਗ ’ਚ ਹੋਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਜ਼ਰਾਈਲ ’ਤੇ ਈਰਾਨ ਦੇ ਹਮਲੇ ਤੋਂ ਬਾਅਦ ਇਜ਼ਰਾਈਲੀ ਵਾਰ ਕੈਬਨਿਟ ਦੀ ਮੀਟਿੰਗ ’ਚ ਇਸ ਗੱਲ ’ਤੇ ਸਹਿਮਤੀ ਬਣੀ ਹੈ ਕਿ ਈਰਾਨ ਨੂੰ ਜਵਾਬ ਦਿੱਤਾ ਜਾਵੇ। ਇਜ਼ਰਾਈਲ ਦੇ ਮੀਡੀਆ ਮੁਤਾਬਕ ਇਹ ਕਦੋਂ ਹੋਵੇਗਾ, ਇਸਦਾ ਅਜੇ ਤੱਕ ਫੈਸਲਾ ਨਹੀਂ ਹੋ ਸਕਿਆ …

Read More »

ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਅਦਾਲਤ ਨੇ 23 ਅਪ੍ਰੈਲ ਤੱਕ ਵਧਾਈ

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅਰਜ਼ੀ ’ਤੇ ਈਡੀ ਨੂੰ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮਾਨ ਨੇ ਕੇਜਰੀਵਾਲ ਨੂੰ ਜੇਲ੍ਹ ’ਚ ਆਮ ਸਹੂਲਤਾਂ ਤੋਂ ਵੀ ਵਾਂਝਾ ਰੱਖਣ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। …

Read More »

ਚੋਣ ਅਧਿਕਾਰੀਆਂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ

ਵਾਇਨਾਡ ਪਹੁੰਚ ਕੇ ਰਾਹੁਲ ਨੇ ਕੀਤਾ ਰੋਡ ਸ਼ੋਅ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਵਲੋਂ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ ਗਈ। ਪੁਲਿਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸਦੀ ਤਲਾਸ਼ੀ ਲਈ …

Read More »

ਹੁਸ਼ਿਆਰਪੁਰ ਤੋਂ ਚੌਧਰੀ ਪਰਿਵਾਰ ਨੂੰ ਟਿਕਟ ਦੇ ਸਕਦੀ ਹੈ ਕਾਂਗਰਸ

ਪਾਰਟੀ ਵਲੋਂ 6 ਉਮੀਦਵਾਰਾਂ ਦੇ ਨਾਵਾਂ ਕੀਤਾ ਜਾ ਚੁੱਕਾ ਹੈ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਸੰਤੋਖ ਸਿੰਘ ਚੌਧਰੀ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇ ਸਕਦੀ ਹੈ। ਧਿਆਨ ਰਹੇ ਕਿ ਸੰਤੋਖ ਸਿੰਘ ਚੌਧਰੀ 9 ਸਾਲ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹੇ ਹਨ ਅਤੇ ਕਾਂਗਰਸ …

Read More »

ਸੁਪਰੀਮ ਕੋਰਟ ਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ ਦਾ ਚੀਫ ਜਸਟਿਸ ਨੂੰ ਓਪਨ ਲੈਟਰ

ਨਿਆਂਪਾਲਿਕਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ’ਤੇ ਚਿੰਤਾ ਪ੍ਰਗਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਅਤੇ ਹਾਈਕੋਰਟਾਂ ਦੇ 21 ਸੇਵਾਮੁਕਤ ਜੱਜਾਂ ਨੇ ਮਾਨਯੋਗ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਜਿਸ ਵਿਚ ਉਨ੍ਹਾਂ ਦੱਸਿਆ ਹੈ ਕਿ ਕੁਝ ਵਿਅਕਤੀ ਸੋਚੇ ਸਮਝੇ ਢੰਗ ਨਾਲ ਦਬਾਅ ਬਣਾ ਕੇ, ਗਲਤ ਸੂਚਨਾਵਾਂ ਅਤੇ ਜਨਤਕ ਰੂਪ …

Read More »