ਕਾਂਗਰਸ ਨੇ ਚੰਨੀ ਨੂੰ ਜਲੰਧਰ ਤੋਂ ਬਣਾਇਆ ਹੈ ਉਮੀਦਵਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਮੈਨੂੰ ਜਲੰਧਰ ਤੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਮੈਂ ਸੇਵਾਦਾਰ ਬਣ ਕੇ …
Read More »Yearly Archives: 2024
ਬਠਿੰਡਾ ਲੋਕ ਸਭਾ ਹਲਕੇ ਤੋਂ ਲੱਖਾ ਸਿਧਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਐਲਾਨਿਆ ਉਮੀਦਵਾਰ
ਬਠਿੰਡਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਐਲਾਨ ਅੱਜ ਐਤਵਾਰ ਨੂੰ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ …
Read More »ਇਰਾਨ ਦਾ ਇਜ਼ਰਾਈਲ ’ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਵੱਡਾ ਹਮਲਾ
ਇਜ਼ਰਾਈਲ ’ਚ ਭਾਰਤੀਆਂ ਲਈ ਨਵੀਂ ਐਡਵਾਈਜ਼ਰੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਨ ਦੀ ਫੌਜ ਨੇ ਅੱਜ ਤੜਕੇ 3 ਵਜੇ (ਭਾਰਤੀ ਸਮੇਂ ਮੁਤਾਬਕ) ਇਜ਼ਰਾਈਲ ’ਤੇ ਕਰੀਬ 300 ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਈਲੀ ਫੌਜ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ …
Read More »ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਟੀਨੂੰ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ
ਜਲੰਧਰ ਲੋਕ ਸਭਾ ਹਲਕੇ ਤੋਂ ਹੋ ਸਕਦੇ ਹਨ ‘ਆਪ’ ਦੇ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਜਲੰਧਰ ਦੇ ਸੀਨੀਅਰ ਅਕਾਲੀ ਨੇਤਾ ਪਵਨ ਕੁਮਾਰ ਟੀਨੂੰ ਅੱਜ ਐਤਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪਵਨ ਟੀਨੂੰ ਜਲੰਧਰ ’ਚ ਪੈਂਦੇ …
Read More »ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ
ਪੀਐਮ ਮੋਦੀ ਨੇ ਕਿਹਾ : ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗ਼ਰੀਬਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਹੈ ‘ਸੰਕਲਪ ਪੱਤਰ’ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਐਤਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ …
Read More »ਆਸਟਰੇਲੀਆ ਦੇ ਇਕ ਸ਼ੌਪਿੰਗ ਮੌਲ ’ਚ ਵਾਪਰੀ ਛੁਰੇਬਾਜ਼ੀ ਦੀ ਘਟਨਾ
6 ਵਿਅਕਤੀਆਂ ਦੀ ਹੋਈ ਮੌਤ ਅਤੇ 9 ਮਹੀਨੇ ਦੇ ਬੱਚੇ ਸਮੇਤ ਕਈ ਜ਼ਖਮੀ ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਦੇ ਸ਼ਹਿਰ ਸਿਡਨੀ ਦੇ ਇਕ ਸ਼ੌਪਿੰਗ ’ਚ ਸ਼ਨੀਵਾਰ ਨੂੰ ਛੁਰੇਬਾਜ਼ੀ ਦੀ ਘਟਨਾ ਵਾਪਰੀ। ਇਸ ਘਟਨਾ ’ਚ 6 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ 9 ਮਹੀਨੇ ਦੇ ਬੱਚੇ ਸਮੇਤ ਕਈ ਵਿਅਕਤੀ ਜਖਮੀ ਹੋ …
Read More »ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦਾ ਕੀਤਾ ਐਲਾਨ
ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਨਾਵਾਂ ਵਾਲੀ ਸੂਚੀ ਦਾ ਐਲਾਨ ਕੀਤਾ ਹੈ। ਇਸ …
Read More »ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ
ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ ਸਮੇਤ ਅੱਜ ਸਮੁੱਚੇ ਦੇਸ਼ ਅਤੇ ਵਿਦੇਸ਼ਾਂ ਵਿਚ ਖਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਸਾਖੀ ਮੌਕੇ ਪੰਜਾਬ ਅਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ …
Read More »ਐਡਵੋਕੇਟ ਧਾਮੀ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਕਰਨ ਦਾ ਲਗਾਇਆ ਆਰੋਪ
ਕਿਹਾ : ਸਿੱਖ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਤੋਂ ਨਹੀਂ ਮਿਲਦਾ ਸਹਿਯੋਗ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਅਤੇ ਪੰਜਾਬ ਸਰਕਰ ’ਤੇ ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਰਿਆਣਾ ਕਮੇਟੀ ਵੱਖਰੀ …
Read More »ਲੁਧਿਆਣਾ ’ਚ ਬੱਚੀ ਨੂੰ ਜਿੰਦਾ ਦਫਨਾਉਣ ਵਾਲੀ ਨੀਲਮ ਨੂੰ ਅਦਾਲਤ ਨੇ ਦੋਸ਼ੀ ਐਲਾਨਿਆ
ਅਦਾਲਤ ਵੱਲੋਂ 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਮੀ ਮਹਿਲਾ ਨੂੰ ਆਪਣੇ ਗੁਆਢੀ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੀ ਭਿਆਨਕ ਹੱਤਿਆ ਕਰਨ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਵੱਲੋਂ ਆਉਂਦੀ …
Read More »