ਜਗਜੀਤ ਸਿੰਘ ਡੱਲੇਵਾਲ ਬੋਲੇ ਕਿਸਾਨ ਅੰਦੋਲਨ ਇਕੱਲੇ ਪੰਜਾਬ ਦਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਅੱਜ ਕਿਸਾਨ ਭਵਨ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਇਕੱਲੇ ਪੰਜਾਬ …
Read More »Yearly Archives: 2024
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ
ਕਿਹਾ : ਇਕੱਠੇ ਹੋ ਕੇ ਪ੍ਰਾਪਤ ਕਰ ਸਕਦੇ ਹਾਂ 13 ਸੀਟਾਂ ਜਿੱਤਣ ਦਾ ਟੀਚਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਅੱਜ ਆਪਣੇ ਹੀ ਸੂਬੇ ਦੇ ਵਰਕਰਾਂ ਦਰਮਿਆਨ ਪਹੁੰਚੇ। ਪਾਰਟੀ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਐਲਾਨੇ ਗਏ …
Read More »ਪੱਛਮੀ ਬੰਗਾਲ ਦੇ ਮਿਦਨਾਪੁਰ ਜ਼ਿਲ੍ਹੇ ’ਚ ਐੱਨਆਈਏ ਦੀ ਗੱਡੀ ’ਤੇ ਹਮਲਾ
ਐਨਆਈਏ ਟੀਮ ਦੇ ਅਧਿਕਾਰੀਆਂ ਨੂੰ ਲੱਗੀਆਂ ਸੱਟਾਂ ਮਿਦਨਾਪੁਰ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਪੂਰਬੀ ਮਿਦਨਾਪੁਰ ਜ਼ਿਲ੍ਹੇ ਦੇ ਭੂਪਤੀਨਗਰ ਇਲਾਕੇ ’ਚ 2022 ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਗਈ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ’ਤੇ ਅੱਜ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਕੁੱਝ ਅਧਿਕਾਰੀਆਂ ਨੂੰ ਸੱਟਾਂ ਵੀ ਲੱਗੀਆਂ। …
Read More »ਕਾਂਗਰਸੀ ਵਿਧਾਇਕ ਪ੍ਰਗਟ ਦੀ ਪੋਸਟ ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ਤੋਂ ਕੀਤੀ ਗਈ ਡਿਲੀਟ
ਪ੍ਰਗਟ ਸਿੰਘ ਨੇ ਕਿਸਾਨਾਂ ਦੇ ਹੱਕ ਵਿਚ ਪਾਈ ਸੀ ਪੋਸਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿਚ ਪਾਈ ਗਈ ਪੋਸਟ ਨੂੰ ਸ਼ੋਸ਼ਲ ਮੀਡੀਆ ਪਲੇਟ ਫਾਰਮ ‘ਐਕਸ’ ਤੋਂ ਡਿਲੀਟ ਕਰ ਦਿੱਤਾ ਗਿਆ ਹੈ। ਜਿਸ ਦਾ ਪ੍ਰਗਟ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਅਤੇ …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਿਰਾਸਤ 18 ਅਪ੍ਰੈਲ ਤੱਕ ਵਧੀ
ਮਨੀ ਲਾਂਡਰਿੰਗ ਅਤੇ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨਾਂ ਹੋਰ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਉਨ੍ਹਾਂ …
Read More »ਤਰਨ ਤਾਰਨ ’ਚ ਮਹਿਲਾ ਨੂੰ ਅਰਧ ਨਗਨ ਕਰਕੇ ਦੌੜਾਇਆ
ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਪੁਲਿਸ ਨੇ ਆਰੋਪੀਆਂ ਖਿਲਾਫ ਮਾਮਲਾ ਕੀਤਾ ਦਰਜ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਵਿਚ ਇਕ ਲੜਕੀ ਦੇ ਲਵ ਮੈਰਿਜ ਕਰਵਾਉਣ ਤੋਂ ਭੜਕੇ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅਰਧ ਨਗਨ ਕਰ ਦਿੱਤਾ। ਇਸ ਤੋਂ ਬਾਅਦ ਗਲੀਆਂ ’ਚ ਭਜਾ-ਭਜਾ ਕੇ ਉਸ ਦੀ …
Read More »ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬ ਪੁਲਿਸ ਦੇ ਏਸੀਪੀ ਅਤੇ ਉਸਦੇ ਗੰਨਮੈਨ ਦੀ ਹੋਈ ਮੌਤ
ਹਾਦਸੇ ਤੋਂ ਬਾਅਦ ਗੱਡੀ ਨੂੰ ਲੱਗ ਗਈ ਸੀ ਅੱਗ ਸਮਰਾਲਾ/ਬਿਊਰੋ ਨਿਊਜ਼ : ਲੰਘੀ ਦੇਰ ਰਾਤ ਲੁਧਿਆਣਾ- ਚੰਡੀਗੜ੍ਹ ਹਾਈਵੇ ’ਤੇ ਇਕ ਪੁਲਿਸ ਅਧਿਕਾਰੀ ਦੀ ਫਾਰਚੂਨਰ ਗੱਡੀ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਗੱਡੀ ਵਿਚਾਲੇ ਜ਼ੋਰਦਾਰ ਟੱਕਰ ਹੋ ਜਾਣ ਕਾਰਨ ਪੁਲਿਸ ਦੇ ਇਕ ਅਧਿਕਾਰੀ ਅਤੇ ਉਸ ਦੇ ਗਨਮੈਨ ਦੀ ਮੌਤ ਹੋ ਗਈ। …
Read More »ਲੁਧਿਆਣਾ ਦੇ ਸਰਕਾਰੀ ਹਸਪਤਾਲ ’ਤੇ ਚੂਹਾ ਗੈਂਗ ਦਾ ਕਬਜ਼ਾ – 80-80 ਦੇ ਗੈਂਗ ਬਣਾ ਕੇ ਹਸਪਤਾਲ ’ਚ ਗਸ਼ਤ ਕਰਦੇ ਹਨ ਚੂਹੇ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਚੂਹੇ ਖੂਬ ਹੜਕੰਪ ਮਚਾ ਰਹੇ ਹਨ। ਚੂਹੇ ਜੱਚਾ-ਬੱਚਾ ਹਸਪਤਾਲ ਦੀ ਬਿਲਡਿੰਗ ਵਿਚ ਹਰ ਰੋਜ਼ ਟਪੂਸੀਆਂ ਮਾਰ ਰਹੇ ਹਨ ਅਤੇ ਮਰੀਜ਼ਾਂ ਦੇ ਬੈਂਡਾਂ ’ਤੇ ਚੜ੍ਹ ਜਾਂਦੇ ਹਨ। ਚੂਹਿਆਂ ਦੇ ਡਰ ਕਰਕੇ ਮਰੀਜ਼ਾਂ ਨੂੰ ਰਾਤ ਸਮੇਂ ਜਾਗਣਾ ਪੈਂਦਾ ਹੈ। ਇਹ ਚੂਹੇ ਚਾਦਰਾਂ ਤੇ ਕੰਬਲ ਵੀ …
Read More »ਆਰਬੀਆਈ ਨੇ ਲਗਾਤਾਰ 7ਵੀਂ ਵਾਰ ਰੈਪੋ ਦਰ 6.5 ਫ਼ੀਸਦ ਬਰਕਰਾਰ ਰੱਖੀ
ਮਹਿੰਗਾਈ 4.5 ਫ਼ੀਸਦ ਤੇ ਵਿਕਾਸ ਦਰ ਅਨੁਮਾਨ 7% ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ਵਿਚ ਨੀਤੀਗਤ ਦਰ ਰੈਪੋ ’ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ’ਤੇ ਬਰਕਰਾਰ ਰੱਖਿਆ ਹੈ। ਇਹ ਲਗਾਤਾਰ ਸੱਤਵੀਂ ਵਾਰ ਹੈ, …
Read More »ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ‘ਨਿਆਏ ਪੱਤਰ’ ਜਾਰੀ ਕੀਤਾ
ਐਮਐਸਪੀ ਕਾਨੂੰਨ ਅਤੇ ਜਾਤੀ ਜਨਗਣਨਾ ਦਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ਅਤੇ 25 ‘ਗਾਰੰਟੀਆਂ’ ਉਤੇ ਆਧਾਰਿਤ ਹੈ। ਪਾਰਟੀ ਨੇ ਇਸਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ …
Read More »