ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਰੋਪੀ ਨੇ ਕੀਤਾ ਆਤਮ ਸਮਰਪਣ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਕੰਦੋਵਾਲੀ ’ਚ ਲੰਘੀ ਦੇਰ ਰਾਤ ਇਕ ਨਸ਼ੇੜੀ ਨੌਜਵਾਨ ਨੇ ਆਪਣੀ ਮਾਂ, ਭਾਬੀ ਅਤੇ ਭਤੀਜੇ ਦੀ ਹੱਤਿਆ ਕਰ ਦਿੱਤੀ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਰੋਪੀ ਨੇ ਥਾਣੇ ਪਹੁੰਚ ਕੇ ਆਤਮ ਸਮਰਪਣ ਕਰ …
Read More »Yearly Archives: 2024
ਕਾਂਗਰਸੀ ਆਗੂ ਸੋਨੀਆ ਗਾਂਧੀ ਸਮੇਤ 14 ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਸਹੁੰ ਚੁੱਕ ਸਮਾਗਮ ਦੌਰਾਨ ਪਿ੍ਰਅੰਕਾ ਗਾਂਧੀ ਵਾਡਰਾ ਵੀ ਰਹੀ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਮੇਤ ਅੱਜ 14 ਮੈਂਬਰਾਂ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਇਨ੍ਹਾਂ …
Read More »ਕੇਜਰੀਵਾਲ ਦੀ ਗਿ੍ਰਫ਼ਤਾਰੀ ਅਤੇ ਰਿਮਾਂਡ ’ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਈਡੀ ਬੋਲੀ : ਸਾਡੇ ਕੋਲ ਵਟਸਐਪ ਚੈਟ ਅਤੇ ਹਵਾਲਾ ਅਪ੍ਰੇਟਰ ਦੇ ਬਿਆਨ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗਿ੍ਰਫ਼ਤਾਰ ਅਤੇ ਰਿਮਾਂਡ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਜਿਸ ’ਤੇ ਜਸਟਿਸ ਸਵਰਨਕਾਂਤ ਸ਼ਰਮਾ ਦੀ ਅਦਾਲਤ …
Read More »ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ਭਾਜਪਾ ’ਚ ਹੋਏ ਸ਼ਾਮਲ
ਕਿਹਾ : ਮੈਂ ਲੋਕਾਂ ਅਤੇ ਦੇਸ਼ ਦੀ ਭਲਾਈ ਲਈ ਭਾਜਪਾ ਨਾਲ ਜੁੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਰਿਆਣਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਲੰਪੀਅਨ ਮੱਕੇਬਾਜ਼ ਅਤੇ ਕਾਂਗਰਸੀ ਆਗੂ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨਵੀਂ ਦਿੱਲੀ ਸਥਿਤ ਭਾਜਪਾ ਦੇ …
Read More »ਜੰਮੂ-ਕਸ਼ਮੀਰ ’ਚ ‘ਇੰਡੀਆ ਗੱਠਜੋੜ’ ਟੁੱਟਿਆ
ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਨੇ ਇਕੱਲਿਆਂ ਹੀ ਚੋਣਾਂ ਲੜਨ ਦਾ ਕੀਤਾ ਐਲਾਨ ਸ੍ਰੀਨਗਰ/ਬਿਊਰੋ ਨਿਊਜ਼ : 19 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ ਗੱਠਜੋੜ’ ਨੂੰ ਝਟਕਾ ਦਿੰਦੇ ਹੋਏ ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਵਿਚ ਇਕੱਲਿਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। …
Read More »ਅਰਵਿੰਦ ਕੇਜਰੀਵਾਲ ਦਾ ਜੇਲ੍ਹ ’ਚ ਸਾਢੇ 4 ਕਿਲੋ ਵਜ਼ਨ ਘਟਿਆ
ਆਤਿਸ਼ੀ ਨੇ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿਚ ਤਿਹਾੜ ਦੀ ਜੇਲ੍ਹ ਵਿਚ ਬੰਦ ਹਨ। ਇਸਦੇ ਚੱਲਦਿਆਂ ‘ਆਪ’ ਦੀ ਸੀਨੀਅਰ ਆਗੂ ਤੇ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੇ ਇਕ ਟਵੀਟ ਕਰਕੇ …
Read More »ਤਾਇਵਾਨ ’ਚ 7.5 ਦੀ ਗਤੀ ਵਾਲਾ ਭੂਚਾਲ
ਫਿਲਪੀਨਜ਼ ਅਤੇ ਜਪਾਨ ’ਚ ਵੀ ਭੂਚਾਲ ਦੇ ਝਟਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਇਵਾਨ ਵਿਚ 7.5 ਦੀ ਗਤੀ ਵਾਲਾ ਭੂਚਾਲ ਆਇਆ ਹੈ। ਇਸ ਭੂਚਾਲ ਦੇ ਝਟਕੇ ਜਪਾਨ ਅਤੇ ਫਿਲਪੀਨਜ਼ ਤੱਕ ਮਹਿਸੂਸ ਕੀਤੇ ਗਏ। ਤਾਇਵਾਨ ਦੇ ਫਾਇਰ ਵਿਭਾਗ ਦੇ ਮੁਤਾਬਕ ਇਸ ਭੂਚਾਲ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਵਿਅਕਤੀ …
Read More »ਪੰਜਾਬ ਦੇ ਮੌਜੂਦਾ ਕਾਂਗਰਸੀ ਐਮ.ਪੀ. ਪਹੁੰਚੇ ਦਿੱਲੀ
ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੌਜੂੁਦਾ ਕਾਂਗਰਸੀ ਸੰਸਦ ਮੈਂਬਰਾਂ ਨੇ ਨਵੀਂ ਦਿੱਲੀ ’ਚ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਕਾਂਗਰਸੀ ਆਗੂਆਂ ਵਿਚ ਮਨੀਸ਼ ਤਿਵਾੜੀ, ਡਾ. ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਅਤੇ ਜਸਬੀਰ ਸਿੰਘ ਡਿੰਪਾ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ …
Read More »ਮੂਸੇਵਾਲਾ ਦੇ ਛੋਟੇ ਭਰਾ ਦੇ ਪੈਦਾ ਹੋਣ ਸਬੰਧੀ ਚੱਲ ਰਹੀ ਜਾਂਚ ’ਤੇ ਕੇਂਦਰ ਸਰਕਾਰ ਨੇ ਲਗਾਈ ਰੋਕ
ਕਿਹਾ : ਚਰਨ ਕੌਰ ਦਾ ਇਲਾਜ ਯੂਕੇ ’ਚ ਹੋਇਆ, ਉਥੇ ਕੋਈ ਪਾਬੰਦੀ ਨਹੀਂ ਜਲੰਧਰ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ’ਚ ਆਈਵੀਐਫ ਦੇ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ’ਚ ਸਰਕਾਰ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਰੋਕ ਲਗਾ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬਰਥ ਡੇਅ ਕੇਕ ’ਤੇ ਲਿਖਿਆ ਜਲੰਧਰ
ਕਾਂਗਰਸੀ ਵਿਧਾਇਕ ਵਿਕਰਮ ਚੌਧਰੀ ਨੇ ਪ੍ਰਗਟਾਇਆ ਇਤਰਾਜ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਪ੍ਰੰਤੂ ਇਸ ਤੋਂ ਸਵਰਗੀ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਵਿਧਾਇਕ ਪੁੱਤਰ ਵਿਕਰਮ ਚੌਧਰੀ ਨਾਰਾਜ਼ ਨਜ਼ਰ ਆ ਰਹੇ …
Read More »