Breaking News
Home / 2024 (page 312)

Yearly Archives: 2024

ਮਨਪ੍ਰੀਤ ਬਾਦਲ ਸਰਗਰਮ ਸਿਆਸਤ ਵਿਚ ਜਲਦ ਕਰਨਗੇ ਵਾਪਸੀ

ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ ; ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਟਵੀਟ ਕੀਤਾ ਗਿਆ। ਇਸ ਟਵੀਟ ਰਾਹੀਂ ਉਨ੍ਹਾਂ ਆਪਣੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸ਼ੁਭਚਿੰਤਕਾਂ ਦਾ …

Read More »

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ ਦਾ ਸਮਾਂ। ਇੱਕ ਪਰਿਵਾਰ, ਕੈਨੇਡਾ ਵਿੱਚ ਵਿਜ਼ਟਰ ਆਇਆ ਸੀ। ਬਿਮਾਰ ਧੀ ਦੀ ਦੇਖ-ਭਾਲ ਵਾਸਤੇ ਪਹਿਲਾਂ ਮਾਂ ਇਥੇ ਪਹੁੰਚੀ। ਪੰਜਾਬ ਦੇ ਲੁਧਿਆਣੇ ਜ਼ਿਲ੍ਹੇ ਦੀ ਤਹਿਸੀਲ ਜਗਰਾਉਂ ‘ਚ ਪੈਂਦੇ ਪਿੰਡ ਮੱਲਾ ਨਾਲ ਸੰਬੰਧਤ ਅਭਾਗੀ ਬਲਵਿੰਦਰ ਕੌਰ ਦੇ …

Read More »

ਅਮਰੀਕਾ ਪੜ੍ਹਨ ਗਏ ਭਾਰਤੀ ਵਿਦਿਆਰਥੀ ਦੀ ਭੇਦਭਰੀ ਮੌਤ

ਪੁਲਿਸ ਨੇ ਮੌਤ ਪਿੱਛੇ ਕਿਸੇ ਸਾਜਿਸ਼ ਤੋਂ ਕੀਤਾ ਇਨਕਾਰ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਬੋਸਟਨ (ਮਾਸਾਚੂਸੈਟਸ) ਪੜ੍ਹਾਈ ਕਰਨ ਗਏ 20 ਸਾਲਾ ਭਾਰਤੀ ਵਿਦਿਆਰਥੀ ਅਭੀਜੀਤ ਪਰਚੂਰ ਦੀ ਭੇਦਭਰੀ ਮੌਤ ਹੋ ਜਾਣ ਦੀ ਖਬਰ ਹੈ। ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਪਰਚੂਰ ਮ੍ਰਿਤਕ ਹਾਲਤ ਵਿਚ ਮਿਲਿਆ ਹੈ। ਨਿਊਯਾਰਕ ਵਿਚਲੇ ਭਾਰਤੀ ਕੌਂਸਲਖਾਨੇ ਨੇ ਕਿਹਾ ਹੈ …

Read More »

ਅਮਰੀਕਾ ਵਿਚ ਕਾਲੇ ਵਿਅਕਤੀਆਂ ਉਪਰ ਤਸ਼ੱਦਦ ਦਾ ਮਾਮਲਾ

ਸੰਘੀ ਅਦਾਲਤ ਨੇ ਇਕ ਸਾਬਕਾ ਪੁਲਿਸ ਅਫਸਰ ਨੂੰ ਸੁਣਾਈ 17 ਸਾਲ ਕੈਦ ਦੀ ਸਜ਼ਾ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਜੈਕਸਨ (ਮਿਸੀਸਿੱਪੀ) ਵਿਚ ਜਨਵਰੀ 2023 ਵਿਚ 2 ਕਾਲੇ ਵਿਅਕਤੀਆਂ ਉਪਰ ਤਸ਼ੱਦਦ ਕਰਨ ਦੇ ਮਾਮਲੇ ਵਿਚ ਇਕ ਸੰਘੀ ਅਦਾਲਤ ਵੱਲੋਂ ਇਕ ਸਾਬਕਾ ਪੁਲਿਸ ਅਫਸਰ ਜੈਫਰੀ ਮਿਡਲਟਨ ਨੂੰ 17 ਸਾਲ ਕੈਦ ਦੀ ਸਜ਼ਾ ਸੁਣਾਏ …

Read More »

ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਨੇ ਪਿੰਡ ਗੁੱਜਰਾਂ ਤੇ ਢੰਡੋਲੀ ਖੁਰਦ ਦੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਦਿੜ੍ਹਬਾ ਮੰਡੀ/ਬਿਊਰੋ ਨਿਊਜ਼ : ਪਿੰਡ ਗੁੱਜਰਾਂ ਤੇ ਢੰਡੋਲੀ ਖੁਰਦ ਵਿੱਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਕਹਿਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀੜਤ ਪਰਿਵਾਰਾਂ ਦੀ ਸਾਰ …

Read More »

ਪੰਜ ਸਾਲਾਂ ‘ਚ 27 ਲੱਖ ਪਾਕਿਸਤਾਨੀਆਂ ਦੇ ਡੇਟਾ ‘ਚ ਸੰਨ੍ਹ

ਕੌਮੀ ਡੇਟਾਬੇਸ ਤੇ ਰਜਿਸਟ੍ਰੇਸ਼ਨ ਅਥਾਰਿਟੀ ਤੋਂ ਡੇਟਾ ਲੀਕ ਹੋਣ ਦਾ ਦਾਅਵਾ ਸੀਨੀਅਰ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਸਿਫਾਰਸ਼ ਇਸਲਾਮਾਬਾਦ : ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੂੰ ਦਿੱਤੀ ਜਾਣਕਾਰੀ ਅਨੁਸਾਰ 2019 ਤੋਂ 2023 ਦੇ ਅਰਸੇ ਦੌਰਾਨ 27 ਲੱਖ ਪਾਕਿਸਤਾਨੀਆਂ ਦੀ ਨਿੱਜੀ ਜਾਣਕਾਰੀ ਦੀ ਸਾਂਭ ਸੰਭਾਲ ਕਰਨ ਵਾਲੀ ਕੌਮੀ ਡੇਟਾਬੇਸ ਅਥਾਰਿਟੀ ਵਿਚ ਗੰਭੀਰ ਸੰਨ੍ਹ …

Read More »

ਲਹਿੰਦੇ ਪੰਜਾਬ ਦੇ ਸਿੱਖ ਐਕਟ ‘ਚ ਹੋਵੇਗੀ ਸੋਧ : ਰਮੇਸ਼ ਸਿੰਘ ਅਰੋੜਾ

ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸੂਬੇ ਦੇ ਸਿੱਖ ਐਕਟ ਵਿੱਚ ਕੁਝ ਸੋਧਾਂ ਕੀਤੀਆਂ ਜਾਣਗੀਆਂ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਨੌਜਵਾਨ ਵਿਆਹ ਕਰਵਾਉਣ ਲਈ ਅਯੋਗ ਹੋਣਗੇ। ਅਰੋੜਾ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਜਿਸ …

Read More »

ਭਾਰਤ ਵੱਲੋਂ ਸਹਿਯੋਗ ਦੀ ਆਸ ਕਿਉਂ ਰੱਖ ਰਿਹੈ ਪਾਕਿਸਤਾਨ

1947 ਵਿਚ ਭਾਰਤ ਨੂੰ ਆਜ਼ਾਦੀ ਮਿਲਣ ਦੇ ਨਾਲ ਹੀ ਹੋਈ ਵੰਡ ਦੇ ਨਾਲ ਪਾਕਿਸਤਾਨ ਹੋਂਦ ਵਿਚ ਆ ਗਿਆ ਸੀ। ਉਸ ਸਮੇਂ ਤੋਂ ਹੀ ਲਗਾਤਾਰ ਦੋਹਾਂ ਦੇਸ਼ਾਂ ਵਿਚ ਟਕਰਾਅ ਅਤੇ ਤਕਰਾਰ ਬਣਿਆ ਹੋਇਆ ਹੈ, ਜੋ ਕਿਸੇ ਨਾ ਕਿਸੇ ਰੂਪ ਵਿਚ ਪਿਛਲੀ ਪੌਣੀ ਸਦੀ ਤੋਂ ਬਰਕਰਾਰ ਹੈ। ਦੋਹਾਂ ਦੇਸ਼ਾਂ ਵਿਚ ਕਈ ਵਾਰ …

Read More »

ਵਾਲਾਂ ਦਾ ਝੜਨਾ : ਕਾਰਨਾਂ ਨੂੰ ਸਮਝਣਾ

ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …

Read More »

ਫੋਰਡ ਸਰਕਾਰ ਨੇ ਪੇਸ਼ ਕੀਤਾ 214 ਬਿਲੀਅਨ ਦੇ ਖਰਚੇ ਵਾਲਾ ਬਜਟ

ਲਿਬਰਲ ਆਗੂ ਬੌਨੀ ਕ੍ਰੌਂਬੀ ਨੇ ਬਜਟ ਦੀ ਜਮ ਕੇ ਕੀਤੀ ਆਲੋਚਨਾ ਓਨਟਾਰੀਓ/ਬਿਊਰੋ ਨਿਊਜ਼ : ਡਗ ਫੋਰਡ ਸਰਕਾਰ ਨੇ ਓਨਟਾਰੀਓ ਦੇ ਇਤਿਹਾਸ ਦਾ ਸਭ ਤੋਂ ਵੱਧ ਖਰਚੇ ਵਾਲਾ, ਜੋ ਕਿ 214.5 ਬਿਲੀਅਨ ਡਾਲਰ ਹੈ, ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਪੀਟਰ ਬੈਥਲੈਨਫੈਲਵੀ ਨੇ ਇਸ ਬਜਟ ਨੂੰ “ਬਿਹਤਰ ਓਨਟਾਰੀਓ ਦਾ ਨਿਰਮਾਣ” ਨਾਂ …

Read More »